ਬੱਸ ‘ਚ ਸਫਰ ਕਰਨ ਵਾਲਿਆਂ ਲਈ ਆਈ ਵੱਡੀ ਖ਼ਬਰ

Uncategorized

ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਵਿੱਚ ਆਈ ਸੀ ਤਾਂ ਉਨ੍ਹਾਂ ਦੀ ਪਾਰਟੀ ਦੇ ਵੱਲੋਂ ਬਹੁਤ ਵੱਡੇ ਵੱਡੇ ਐਲਾਨ ਕੀਤੇ ਗਏ ਅਤੇ ਐਲਾਨ ਆਮ ਆਦਮੀ ਪਾਰਟੀ ਦੇ ਵਲੋਂ ਪੂਰੇ ਵੀ ਕੀਤੇ ਜਾ ਰਹੇ ਹਨ ਪਰ ਕੁਝ ਲੋਕਾਂ ਦੀ ਅਜੇ ਵੀ ਨਾਰਾਜ਼ਗੀ ਚੱਲ ਰਹੀ ਹੈ ਸੂਬਾ ਸਰਕਾਰ ਦੇ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ ਉੱਥੇ ਹੀ ਇਕ ਤੋਂ ਬਾਅਦ ਇਕ ਵਾਰੀ ਵੀ ਪੂਰੇ ਕੀਤੇ ਜਾ ਰਹੇ ਹਨ ਉੱਥੇ ਹੀ ਉਨ੍ਹਾਂ ਕਰਮਚਾਰੀਆਂ ਦੇ ਵੱਲੋਂ ਮੁੜ ਤੋਂ ਸੰਘਰਸ਼ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਧਰਨਾ ਪ੍ਰਦਰਸ਼ਨ ਕਰਦੇ ਸਮੇਂ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇ ਜਾਣ ਦਾ ਭਰੋਸਾ ਜਤਾਇਆ ਗਿਆ ਸੀ

ਪਰ ਜੇਕਰ ਦੇਖਿਆ ਜਾਵੇ ਤਾਂ ਅਜੇ ਤਕ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਭਰੋਸਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹਾਲਾਂਕਿ ਸਾਰਿਆਂ ਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਤੁਹਾਨੂੰ ਨੌਕਰੀਆਂ ਵੱਲੋਂ ਪੱਕਾ ਕੀਤਾ ਜਾਵੇਗਾ ਪਰ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਤੋਂ ਲੋਕ ਬਹੁਤ ਜ਼ਿਆਦਾ ਤੰਗ ਹਨ ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਬਹੁਤ ਜ਼ਿਆਦਾ ਦੁਖੀ ਹਨ ਕਿਉਂਕਿ ਜਿਹੜੇ ਬੇਰੁਜ਼ਗਾਰ ਸਨ ਉਨ੍ਹਾਂ ਨੂੰ ਪਹਿਲਾਂ ਵੀ ਪਿਛਲੀ ਸਰਕਾਰ ਦੇ ਵੱਲੋਂ ਲਾਰੇ ਲਗਾਏ ਗਏ ਅਤੇ ਹੁਣ ਇਨ੍ਹਾਂ ਲੋਕਾਂ ਦੇ ਅੰਦਰ ਵਿਸ਼ਵਾਸ ਕਰਨ ਦੀ ਹਿੰਮਤ ਹੀ ਖ਼ਤਮ ਹੋ ਚੁੱਕੀ ਹੈ ਅਤੇ ਇਨ੍ਹਾਂ ਨੂੰ ਲੱਗਦਾ ਹੈ ਕਿ ਸ਼ਾਇਦ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਤਰ੍ਹਾਂ ਦਾ ਕੋਈ ਕੰਮ ਨਾ ਕਰ ਦੇਵੇ ਜਿਸ ਦੇ ਨਾਲ ਸਾਡੀ ਉਹੀ ਹਾਲਤ ਹੋ ਜਾਵੇ ਜੋ ਪਹਿਲਾਂ ਸਾਡੀ ਹੁੰਦੀ ਸੀ

ਤੇ ਦੂਜੇ ਨੰਬਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਸਫ਼ਰ ਕਰਨ ਵਾਲਿਆਂ ਦੀ ਲੀਕ ਬਹੁਤ ਵੱਡੀ ਤੇ ਅਹਿਮ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਲੋਕਾਂ ਦੇ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ ਪੰਜਾਬ ਦੇ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਕਦੇ ਪੰਜਾਬ ਦੇ ਵਿੱਚ ਪੈਂਤੀ ਹਜ਼ਾਰ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ ਪੱਚੀ ਹਜਾਰ ਨੌਕਰੀਆਂ ਵੀ ਕਰ ਦਿੱਤੀਆਂ ਗਈਆਂ ਹਨ ਪਰ ਅਜੇ ਤੱਕ ਕਿਤਨਾ ਕਿਤੇ ਦੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਵਲੋਂ ਅਜੇ ਤੱਕ ਇਸ ਚੀਜ਼ ਨੂੰ ਖੁੱਲ੍ਹ ਕੇ ਬਾਹਰ ਨਹੀਂ ਲਿਆਂਦਾ ਗਿਆ ਅਤੇ ਮੁੜ ਤੋਂ ਉਨ੍ਹਾਂ ਦੇ ਵਲੋਂ ਚੱਕਾ ਜਾਮ ਕਰਨ ਦੀ ਤਿਆਰੀ ਕਰ ਦਿੱਤੀ ਗਈ ਹੈ ਬਾਕੀ ਦੀ ਜਾਣਕਾਰੀ ਦੁਆਰ ਨੂੰ ਵੀਜ਼ਿਆਂ ਵਿੱਚ ਦਿੱਤੀ ਗਈ ਹੈ ਜਿਸ ਦਾ ਲਿੰਕ ਅਤੇ ਹੇਠਾਂ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਅਮਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *