ਪੰਜਾਬ ਦੇ ਸਰਕਾਰੀ ਸਕੂਲਾਂ ਲਈ ਮੀਤ ਹੇਅਰ ਨੇ ਕੀਤਾ ਵੱਡਾ ਐਲਾਨ

Uncategorized

ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਇਸ ਵੇਲੇ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ ਇਸਦੇ ਨਾਲ ਹੀ ਸਿੱਖਿਆ ਮੰਤਰੀ ਬਾਰੇ ਵੀ ਤੁਹਾਨੂੰ ਪਤਾ ਹੋਵੇਗਾ ਕਿ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਵਿਚੋਂ ਸਿੱਖਿਆ ਮੰਤਰੀ ਹਨ ਜਿਨ੍ਹਾਂ ਦੇ ਵਲੋਂ ਸਰਕਾਰੀ ਸਕੂਲਾਂ ਦੇ ਲਈ ਇਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਅਧਿਆਪਕਾਂ ਦੇ ਲਈ ਵੀ ਇੱਕ ਬਹੁਤ ਵੱਡੀ ਖ਼ਬਰ ਉਨ੍ਹਾਂ ਦੇ ਸਾਂਝੀ ਕੀਤੀ ਹੈ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਕ ਤੋਂ ਇਕ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ

ਪੰਜਾਬ ਸਰਕਾਰ ਦੇ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਸ ਤਰੀਕੇ ਦੇ ਨਾਲ ਫ਼ੈਸਲੇ ਲਏ ਜਾ ਰਹੇ ਹਨ ਉੱਥੇ ਹੀ ਲੋਕਾਂ ਦੇ ਵਿਚ ਰਾਹਤ ਵੀ ਵੇਖੀ ਜਾ ਰਹੀ ਹੈ ਤੇ ਰਾਹਤ ਵੇਖਣ ਦੇ ਨਾਲ ਨਾਲ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉੱਤੇ ਉਮੀਦ ਵੀ ਬਹੁਤ ਜ਼ਿਆਦਾ ਹੈ ਤੁਹਾਨੂੰ ਪਤਾ ਹੋਵੇਗਾ ਕਿ ਪੂਰੀ ਦੁਨੀਆ ਵਿਚ ਇਕ ਮਹਾਂਮਾਰੀ ਚੱਲੀ ਸੀ ਇਸ ਮਹਾਂਮਾਰੀ ਦਾ ਨਾਮ ਕੋਰੋਨਾ ਵਾਇਰਸ ਸੀ ਉਸਦੇ ਨਾਲ ਬੱਚਿਆਂ ਦੀ ਪੜ੍ਹਾਈ ਬਹੁਤ ਜ਼ਿਆਦਾ ਪ੍ਰਭਾਵਿਤ ਹੋਈ ਸੀ ਉੱਥੇ ਹੀ ਦੂਜੇ ਪਾਸੇ ਨਿੱਜੀ ਸਕੂਲਾਂ ਦੇ ਵੱਲੋਂ ਭਾਰੀ ਫ਼ੀਸਾਂ ਵਸੂਲੀਆਂ ਗਈਆਂ ਹਨ ਪੰਜਾਬ ਸਰਕਾਰ ਦੇ ਵੱਲੋਂ ਹੁਣ ਨਿੱਜੀ ਸਕੂਲਾਂ ਦੇ ਉੱਤੇ ਸ਼ਿਕੰਜਾ ਕੱਸ ਦਿੱਤਾ ਗਿਆ ਹੈ ਅਤੇ ਇਕ ਬਹੁਤ ਵਧੀਆ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਵਲੋਂ ਕਰ ਦਿੱਤੀ ਗਈ ਹੈ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਬੱਚਿਆਂ ਨੂੰ ਬਹੁਤ ਜ਼ਿਆਦਾ ਲੁੱਟਿਆ ਜਾਂਦਾ ਹੈ ਉੱਥੇ ਮਾਪਿਆਂ ਨੂੰ ਬੜੇ ਪੈਸੇ ਦੇ ਕੇ ਬੱਚੇ ਪੜ੍ਹਾਉਣੇ ਪੈਂਦੇ ਹਨ

ਉੱਥੇ ਹੀ ਪੰਜਾਬ ਸਰਕਾਰ ਦੇ ਵੱਲੋਂ ਤਬਾਦਲੇ ਕੀਤੇ ਜਾਣ ਦੀ ਵੀ ਖ਼ਬਰ ਸਾਹਮਣੇ ਆਈ ਹੈ ਉੱਥੇ ਹੀ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦਾ ਘਿਰਾਓ ਵੀ ਕੀਤਾ ਗਿਆ ਜੇਕਰ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਦੇ ਵੱਲੋਂ ਸਕੂਲਾਂ ਦੇ ਵਿਚ ਜਾ ਜਾ ਕੇ ਕਈ ਤਰ੍ਹਾਂ ਦੇ ਪ੍ਰੀਖਣ ਕੀਤੇ ਜਾ ਰਹੇ ਹਨ ਉਨ੍ਹਾਂ ਦੇ ਬਲੂ ਦੇਖਿਆ ਜਾ ਰਿਹਾ ਹੈ ਕਿ ਆਖਿਰਕਾਰ ਪੰਜਾਬ ਦੇ ਸਕੂਲਾਂ ਦਾ ਇਸ ਵੇਲੇ ਕੀ ਹਾਲਾਤ ਕਿਸ ਤਰੀਕੇ ਦੇ ਨਾਲ ਬੱਚਿਆਂ ਨੂੰ ਕੀ ਕੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵੀ ਦੇਖਿਆ ਜਾ ਰਿਹਾ ਹੈ ਕਿ ਆਖਿਰਕਾਰ ਸਕੂਲਾਂ ਦੇ ਵਿੱਚ ਟੀਚਰ ਹਨ ਉਹ ਪੂਰੇ ਹਨ ਕੀ ਉਨ੍ਹਾਂ ਦੇ ਵੱਲੋਂ ਬੱਚਿਆਂ ਨੂੰ ਚੰਗੇ ਤਰੀਕੇ ਨਾਲ ਪੜ੍ਹਾਇਆ ਜਾ ਰਿਹਾ ਹੈ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਬੜੇ ਗੌਰ ਦੇ ਨਾਲ ਉਨ੍ਹਾਂ ਦੇ ਵੱਲੋਂ ਦੇਖਿਆ ਜਾ ਰਿਹਾ ਹੈ ਅਤੇ ਸਿੱਖਿਆ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਪੰਜਾਬ ਦੀ ਸਿੱਖਿਆ ਉਨ੍ਹਾਂ ਦੇ ਲਈ ਸਭ ਤੋਂ ਜ਼ਿਆਦਾ ਅਤੇ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿਉਂਕਿ ਜੇਕਰ ਇਹ ਬੱਚੇ ਪੜ੍ਹਨਗੇ ਤਾਈਂ ਪੰਜਾਬ ਅੱਗੇ ਵਧੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *