ਦੇਖੋ ਕਿਵੇਂ ਇਹ ਅਠਾਰਾਂ ਸਾਲਾਂ ਦੀ ਲੜਕੀ ਬਣ ਰਹੀ ਆਪਣੇ ਪਰਿਵਾਰ ਦਾ ਸਹਾਰਾ !

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਅਜਿਹੇ ਮਾਮਲੇ ਵੇਖਣ ਨੂੰ ਮਿਲਦੇ ਹਨ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਅਠਾਰਾਂ ਸਾਲਾਂ ਦੀ ਸਣੀ ਕੇਤਨਾ ਨਾਮ ਦੀ ਲਡ਼ਕੀ ਦੇ ਵੱਲੋਂ ਅਜਿਹਾ ਕੰਮ ਕੀਤਾ ਜਾ ਰਿਹਾ ਹੈ ਜਿਸ ਨੂੰ ਵੇਖ ਕੇ ਤੁਸੀਂ ਵੀ ਇਸ ਦੀ ਤਾਰੀਫ ਜ਼ਰੂਰ ਕਰੋਗੇ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇਹ ਲੜਕੀ ਮੋਟਰਸਾਈਕਲ ਚਲਾਉਂਦੇ ਹੋਏ ਲੋਕਾਂ ਦੇ ਘਰਾਂ ਤੱਕ ਦੁੱਧ ਪਹੁੰਚਾ ਰਹੀ ਹੈ ਇਸ ਦੇ ਵੱਲੋਂ ਇਸ ਮਾਮਲੇ ਬਾਰੇ ਦੱਸਿਆ ਜਾ ਰਿਹਾ ਹੈ ਜੇ ਇਸਦੇ ਵੱਲੋਂ ਇਹ ਕੰਮ ਕਿਉਂ ਸ਼ੁਰੂ ਕੀਤਾ ਗਿਆ ਹੈ ਇਸ ਦਾ ਕਹਿਣਾ ਹੈ ਕਿ ਇਸ ਨੂੰ ਖੁਸ਼ੀ ਹੈ ਕਿ ਇਹ ਇਹ ਕੰਮ ਕਰਦੀ ਹੈ ਪਰ ਇਹ ਕੰਮ ਇਸ ਨੇ ਸ਼ੌਕ ਲਈ ਸ਼ੁਰੂ ਨਹੀਂ ਕੀਤਾ ਸੀ ਇਸ ਦੇ ਵਿਰੁੱਧ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕਾਫੀ ਲੰਬੇ ਸਮੇਂ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ ਇਨ੍ਹਾਂ ਨੇ ਆਪਣੇ ਘਰਾਂ ਦੇ ਵਿੱਚ ਡੰਗਰ ਵੀ ਰੱਖੇ ਹੋਏ ਹਨ ਜਿਸ ਤੋਂ ਬਾਅਦ ਦੁੱਧ ਇਹ ਲੋਕਾਂ ਦੇ ਘਰਾਂ ਤੱਕ ਪਹੁੰਚਾਉਂਦੇ ਹਨ

ਪਰ ਪਿਛਲੇ ਸਮੇਂ ਇਨ੍ਹਾਂ ਦੇ ਪਿਤਾ ਦਾ ਐਕਸੀਡੈਂਟ ਹੋ ਜਾਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਲੱਤ ਦੇ ਵਿਚ ਕਾਫੀ ਜ਼ਿਆਦਾ ਸਮੱਸਿਆਵਾਂ ਚ ਆ ਜਾਂਦੀ ਹੈ ਉਸ ਤੋਂ ਬਾਅਦ ਡਾਕਟਰ ਦੇ ਵੱਲੋਂ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਛੇ ਸੱਤ ਮਹੀਨੇ ਦੇ ਲਈ ਉਨ੍ਹਾਂ ਨੂੰ ਆਰਾਮ ਕਰਨ ਵਾਸਤੇ ਦੱਸਿਆ ਗਿਆ ਹੈ ਸੋ ਇਸ ਲਈ ਉਹ ਮੋਟਰਸਾਈਕਲ ਨਹੀਂ ਚਲਾ ਸਕਦੇ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਦਾ ਕੰਮ ਰੁਕ ਰਿਹਾ ਸੀ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਰਿਹਾ ਸੀ ਪਰ ਇਸ ਨੂੰ ਮੋਟਰਸਾਈਕਲ ਚਲਾਉਣਾ ਆਉਂਦਾ ਸੀ ਜਿਸ ਦੀ ਵਜ੍ਹਾ ਕਾਰਨ ਇਟਲੀ ਵੱਲੋਂ ਇਹ ਇੱਛਾ ਜਤਾਈ ਗਈ ਕਿ ਇਹ ਲੋਕਾਂ ਦੇ ਘਰਾਂ ਤੱਕ ਦੁੱਧ ਪਹੁੰਚਾ ਸਕਦੀ ਹੈ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਦਾ ਸਾਥ ਦਿੱਤਾ ਅਤੇ ਹੁਣ ਇਹ ਲੋਕਾਂ ਦੇ ਘਰਾਂ ਤੱਕ ਦੁੱਧ ਪਹੁੰਚਾਉਂਦੀ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਇਸ ਨੂੰ ਵਧੀਆ ਲੱਗਦਾ ਹੈ ਕਿ ਇਹ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਕਰ ਪਾ ਰਹੀ ਹੈ ਇਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਪਰਿਵਾਰ ਦੇ ਵਿਚ ਇਸ ਲਈ ਮਾਤਾ ਪਿਤਾ ਦੇ ਨਾਲ ਨਾਲ ਇਸ ਦੀ ਵੱਡੀ ਭੈਣ ਅਤੇ ਇਕ ਛੋਟਾ ਭਰਾ ਵੀ ਹੈ ਸੋ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਦੀ ਤਾਰੀਫ ਕੀਤੀ ਜਾ ਰਹੀ ਹੈ ਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਲੜਕੀਆਂ ਇਸ ਪ੍ਰਕਾਰ ਅੱਗੇ ਵਧਦੀਆਂ ਰਹਿਣਗੀਆਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਲੜਕੀਆਂ ਦੀ ਇੱਜ਼ਤ ਹੋਰ ਵੀ ਜ਼ਿਆਦਾ ਵਧ ਜਾਵੇਗੀ ਸੋ ਵੇਖਿਆ ਜਾਵੇ ਤਾਂ ਇੱਕ ਪਾਸੇ ਉਹ ਲੜਕੀਆਂ ਚੰਨ ਜਿਨ੍ਹਾਂ ਦੇ ਵੱਲੋਂ ਛੋਟੇ ਕੱਪੜੇ ਪਾ ਕੇ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾਈਆਂ ਜਾਂਦੀਆਂ ਹਨ ਅਤੇ ਦੂਸਰੇ ਪਾਸੇ ਅਜਿਹੀਆਂ ਲੜਕੀਆਂ ਹਨ ਜੋ ਕੰਮ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦਾ ਸਹਾਰਾ ਬਣਦੀਆਂ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *