ਚਿੱਟੇ ਦੇ ਮਾਮਲੇ ਦੇ ਵਿੱਚ ਦੇਖੋ ਪੱਤਰਕਾਰ ਅਤੇ ਪੁਲਸੀਆ ਕਿਵੇਂ ਹੋਏ ਗੁੱਥਮ ਗੁੱਥੀ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਚਿੱਟਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਵੀ ਗਵਾ ਰਹੇ ਹਨ ਹੁਣ ਤਕ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਪੈਸੇ ਦੀ ਵੀ ਬਰਬਾਦੀ ਹੁੰਦੀ ਹੈ ਬੱਚਿਆਂ ਦੀ ਸਿਹਤ ਖ਼ਰਾਬ ਹੋ ਜਾਂਦੀ ਹੈ ਘਰਾਂ ਦੇ ਵਿੱਚ ਕਲੇਸ਼ ਰਹਿੰਦੇ ਹਨ ਅਤੇ ਬਹੁਤ ਸਾਰੀਆਂ ਚੀਜ਼ਾਂ ਬਿਖਰ ਜਾਂਦੀਆਂ ਹਨ ਲੋਕਾਂ ਦੇ ਰਿਸ਼ਤੇ ਬਿਖਰ ਜਾਂਦੇ ਹਨ ਭਾਵੇਂ ਕਿ ਸਰਕਾਰਾਂ ਦੇ ਵਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਚਿੱਟੇ ਨੂੰ ਖਤਮ ਕਰ ਦਿੱਤਾ ਜਾਵੇਗਾ ਪਹਿਲਾਂ ਰਵਾਇਤੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਰਹੇ ਕਿ ਉਨ੍ਹਾਂ ਦੇ ਵੱਲੋਂ ਇਸ ਨੂੰ ਖਤਮ ਕਰ ਦਿੱਤਾ ਜਾਵੇਗਾ ਪਰ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਦਾਅਵਾ ਕੀਤਾ ਗਿਆ ਸੀ ਕਿ ਉਹ ਚਿੱਟੇ ਜੜ੍ਹ ਤੋਂ ਖਤਮ ਕਰ ਦੇਣਗੇ ਪਰ ਅਜੇ ਤੱਕ ਇਸ ਮਾਮਲੇ ਦੇ ਬਾਰੇ ਉਨ੍ਹਾਂ ਦਾ ਇੱਕ ਬਿਆਨ ਤੱਕ ਨਹੀਂ ਆਇਆ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਕਿ ਆਮ ਆਦਮੀ ਪਾਰਟੀ ਵੀ ਚਿੱਟੇ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਹੋਈ ਦਿਖਾਈ ਨਹੀਂ ਦੇ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਚਿੱਟੇ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਬਹੁਤੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਜਦੋਂ ਤੂੰ ਆਮ ਆਦਮੀ ਪਾਰਟੀ ਆਈ ਹੈ ਤਾਂ ਉਸ ਤੋਂ ਬਾਅਦ ਚਿੱਟੇ ਦੇ ਮਾਮਲੇ ਲਗਾਤਾਰ ਵਧਣ ਲੱਗੇ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਚਿੱਟੇ ਪਾਊਡਰ ਦੀ ਥੈਲੀ ਨੂੰ ਲੈ ਕੇ ਪੁਲੀਸ ਵਾਲੇ ਅਤੇ ਪੱਤਰਕਾਰ ਦੇ ਵਿਚਕਾਰ ਗੁੱਥਮ ਗੁੱਥੀ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਦੋਨਾਂ ਦੇ ਵੱਲੋਂ ਇੱਕ ਦੂਸਰੇ ਦੇ ਉੱਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਇਨ੍ਹਾਂ ਦੇ ਵੱਲੋਂ ਚਿੱਟਾ ਵੇਚਿਆ ਜਾਂਦਾ ਹੈ ਪੱਤਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਪੁਲੀਸ ਮੁਲਾਜ਼ਮ ਚਿੱਟਾ ਵੇਚਦਾ ਹੈ ਅਤੇ ਪੁਲੀਸ ਮੁਲਾਜ਼ਮਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਪੱਤਰਕਾਰ ਵੱਲੋਂ ਚਿੱਟਾ ਵੇਚਿਆ ਜਾਂਦਾ ਹੈ ਸੋ ਇਸ ਦੌਰਾਨ ਹੀ ਇਨ੍ਹਾਂ ਦੇ ਵੱਲੋਂ ਇਕ ਦੂਸਰੇ ਨੂੰ ਧੱਕਾ ਮੁੱਕੀ ਵੀ ਕੀਤੀ ਜਾ ਰਹੀ ਹੈ

ਇਸ ਦੌਰਾਨ ਇੱਕ ਵਾਰ ਪੱਤਰਕਾਰ ਹੇਠਾਂ ਡਿੱਗ ਜਾਂਦਾ ਹੈ ਸੋ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜਿਆਦਾ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਹੋਣੀ ਚਾਹੀਦੀ ਹੈ ਕਿ ਕਿਸੇ ਵੱਲੋਂ ਹੀ ਸਭ ਕੁਝ ਕੀਤਾ ਜਾ ਰਿਹਾ ਹੈ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਦੇਖਿਆ ਜਾਵੇ ਤਾਂ ਕਈ ਥਾਂਵਾਂ ਤੇ ਪੁਲਸ ਪ੍ਰਸ਼ਾਸਨ ਵਲੋਂ ਵੀ ਢਿੱਲ ਵਰਤੀ ਜਾ ਰਹੀ ਹੈ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਕਦੇ ਵੀ ਕਿਸੇ ਚਿੱਟਾ ਵੇਚਣ ਵਾਲੇ ਵਿਅਕਤੀ ਨੂੰ ਨਹੀਂ ਫੜਿਆ ਗਿਆ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਚਿੱਟੇ ਵਾਲੇ ਬੇਖ਼ੌਫ਼ ਆ ਚੁੱਕੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਚਿੱਟਾ ਵੇਚਣ ਵਾਲਿਆਂ ਦੀ ਪੁਲਿਸ ਮੁਲਾਜ਼ਮਾਂ ਦੇ ਨਾਲ ਪੱਕੀ ਦੋਸਤੀ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਅੱਧੇ ਸਮੇਂ ਤਕ ਕਦੇ ਵੀ ਚਿੱਟਾ ਵੇਚਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਉਸ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਹੋਈ ਹੈ ਭਾਵੇਂ ਕਿ ਸਰਕਾਰ ਬਦਲ ਚੁੱਕੀ ਹੈ ਪਰ ਫਿਰ ਵੀ ਕੋਈ ਕਾਰਵਾਈ ਹੁੰਦੀ ਹੋਈ ਦਿਖਾਈ ਨਹੀਂ ਦੇ ਰਹੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *