ਤੜਕ ਸਵੇਰ ਹੀ ਟੋਲ ਪਲਾਜ਼ੇ ਤੇ ਹੋ ਗਿਆ ਇਹ ਮਾੜਾ ਕੰਮ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਲੁਟੇਰੇ ਇੰਨੇ ਜ਼ਿਆਦਾ ਬੇਖੌਫ ਹੋ ਚੁੱਕੇ ਹਨ ਕਿ ਉਨ੍ਹਾਂ ਦੇ ਵੱਲੋਂ ਦਿਨ ਦਿਹਾਡ਼ੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਹੁਣ ਇੰਨੀ ਜ਼ਿਆਦਾ ਭੀੜ ਭਾੜ ਵਾਲੀ ਜਗ੍ਹਾ ਦੇ ਉੱਤੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਟੌਲ ਪਲਾਜ਼ਿਆਂ ਦੇ ਉੱਤੇ ਅਕਸਰ ਹੀ ਭੀੜ ਭੜੱਕਾ ਰਹਿੰਦਾ ਹੈ ਗੱਡੀਆਂ ਦਾ ਆਉਣਾ ਜਾਣਾ ਰਹਿੰਦਾ ਹੈ ਬਹੁਤ ਸਾਰੇ ਲੋਕ ਇਥੋਂ ਗੁਜ਼ਰਦੇ ਹਨ ਪਰ ਫਿਰ ਵੀ ਇੱਕ ਵਿਅਕਤੀ ਦੇ ਚਲੋ ਏਥੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਇਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ

ਕਿਸ ਤਰੀਕੇ ਦੇ ਨਾਲ ਇਕ ਵਿਅਕਤੀ ਉਸ ਕਾਊਂਟਰ ਦੇ ਕੋਲ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਥੇ ਇਕ ਲਡ਼ਕੀ ਟੋਲ ਪਰਚੀਆਂ ਕੱਟ ਰਹੀ ਹੈ ਅਤੇ ਇਸ ਦੌਰਾਨ ਹੀ ਉਸ ਦੇ ਵੱਲੋਂ ਕੁਝ ਸਮੇਂ ਲਈ ਇੱਥੇ ਗੇੜੇ ਦਿੱਤੇ ਜਾਂਦੇ ਹਨ ਅਤੇ ਜਿਵੇਂ ਹੀ ਉਸ ਨੂੰ ਲੱਗਦਾ ਹੈ ਕਿ ਲੜਕੀ ਦਾ ਧਿਆਨ ਪੈਸਿਆਂ ਦੀ ਗੁੱਟੀ ਵੱਲ ਨਹੀਂ ਹੈ ਤਾਂ ਉਹ ਝਪਟ ਮਾਰਦਾ ਹੈ ਅਤੇ ਪੰਜ ਪੰਜ ਸੌ ਦੇ ਨੋਟਾਂ ਵਾਲੀ ਗੁੱਟੀ ਚੁੱਕ ਲੈਂਦਾ ਹੈ ਤੇ ਉਥੋਂ ਫਰਾਰ ਹੋ ਜਾਂਦਾ ਹੈ ਲੜਕੀ ਦੇ ਵੱਲੋਂ ਰੌਲਾ ਵੀ ਪਾਇਆ ਜਾਂਦਾ ਹੈ ਕਿ ਇਹ ਚੋਰ ਹੈ ਪਰ ਉਸ ਸਮੇਂ ਇੱਥੇ ਕੋਈ ਵੀ ਸੁਰੱਖਿਆ ਗਾਰਡ ਮੌਜੂਦ ਨਹੀਂ ਸੀ ਜਿਸ ਦੀ ਵਜ੍ਹਾ ਕਾਰਨ ਇਹ ਵਿਅਕਤੀ ਬਚ ਜਾਂਦਾ ਹੈ ਤੇ ਇਥੋਂ ਫਰਾਰ ਹੋ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਜੋ ਸੁਰੱਖਿਆ ਗਾਰਡ ਹੁੰਦਾ ਹੈ ਜੋ ਪੁਲੀਸ ਵਾਲਾ ਸੀ ਉਹ ਬਾਥਰੂਮ ਗਿਆ ਹੋਇਆ ਸੀ ਅਤੇ ਇਸ ਦਾ ਫ਼ਾਇਦਾ ਉਠਾਉਂਦੇ ਹੋਏ ਹੀ

ਇਸ ਵਿਅਕਤੀ ਦੇ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਦੇ ਵੱਲੋਂ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉੱਥੇ ਉਨ੍ਹਾਂ ਦੇ ਭਾਰਤ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੇ ਲੋਕਾਂ ਨੂੰ ਮਜਬੂਰ ਕਰ ਦਿੱਤਾ ਹੈ ਕਿ ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਕਿਉਂਕਿ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਪੰਜਾਬ ਦੀ ਗੱਲ ਕਰ ਲਈ ਜਾਵੇ ਤਾਂ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *