ਦੇਖੋ ਕਿਵੇਂ ਰਿੱਛ ਨੇ ਖਿੱਦੋ ਵਾਂਗੂੰ ਖਲਾਰ ਦਿੱਤੀ ਕਾਰ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਸੁਣਨ ਨੂੰ ਮਿਲਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਅਤੇ ਇਸੇ ਤਰ੍ਹਾਂ ਦਾ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆ ਰਿਹਾ ਹੈ ਜਿਸ ਨੂੰ ਸੁਣ ਕੇ ਤੁਸੀ ਵੀ ਬਹੁਤ ਜ਼ਿਆਦਾ ਹੈਰਾਨ ਹੋਵੋਗੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਕਾਰ ਦਾ ਰਿੱਛ ਨੇ ਬਹੁਤ ਬੁਰਾ ਹਾਲ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਜਿਸ ਇਲਾਕੇ ਦੇ ਵਿੱਚ ਇਹ ਘਟਨਾ ਵਾਪਰੀ ਹੈ ਉਥੇ ਅਕਸਰ ਹੀ ਰੱਛ ਆਉਂਦੇ ਜਾਂਦੇ ਰਹਿੰਦੇ ਹਨ ਪਰ ਪਹਿਲਾਂ ਕਦੇ ਵੀ ਜਿਸ ਤਰ੍ਹਾਂ ਦਾ ਮਾਮਲਾ ਵੇਖਣ ਨੂੰ ਨਹੀਂ ਮਿਲਿਆ ਜਿਸ ਤਰ੍ਹਾਂ ਦਾ ਮਾਮਲਾ ਹੁਣ ਵੇਖਣ ਨੂੰ ਮਿਲ ਰਿਹਾ ਹੈ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇਹ ਇੱਛਾ ਇਸ ਗੱਡੀ ਦੇ ਵਿੱਚ ਵੜ ਜਾਂਦਾ ਹੈ ਅਤੇ ਇਸ ਦੀਆਂ ਸਾਰੀਆਂ ਸੀਟਾਂ ਪੁੱਟ ਦਿੰਦਾ ਹੈ

ਇਸ ਦੇ ਅੰਦਰ ਖਿਲਾਰਾ ਪਾ ਦਿੰਦਾ ਹੈ ਅਤੇ ਬਿਲਕੁਲ ਇਸ ਨੂੰ ਖਿੱਦੋ ਵਾਂਗ ਖਿਲਾਰ ਦਿੰਦਾ ਹੈ ਇਸ ਗੱਡੀ ਦੀ ਜੋ ਮਾਲਕਣ ਹੈ ਉਸ ਦੇ ਵੱਲੋਂ ਹੈਰਾਨਗੀ ਪ੍ਰਗਟ ਕੀਤੀ ਜਾ ਰਹੀ ਹੈ ਕਿ ਇਸ ਤਰ੍ਹਾਂ ਦੇ ਨਾਲ ਇਹ ਘਟਨਾ ਕਿਵੇਂ ਵਾਪਰ ਸਕਦੀ ਹੈ ਉਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹਫ਼ਤੇ ਦੇ ਵਿੱਚ ਪੰਜ ਵਾਰ ਤਾਂ ਉਨ੍ਹਾਂ ਨੂੰ ਰੱਛ ਦਿਖਾਈ ਦੇ ਹੀ ਜਾਂਦਾ ਹੈ ਪਰ ਪਹਿਲਾਂ ਕਦੇ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਨੁਕਸਾਨ ਵੇਖਣ ਨੂੰ ਨਹੀਂ ਮਿਲਿਆ ਪਰ ਹੁਣ ਪਤਾ ਨਹੀਂ ਕਿ ਅਜਿਹਾ ਕੀ ਸੀ ਗੱਡੀ ਦੇ ਵਿੱਚ ਜਿਸ ਦੀ ਵਜ੍ਹਾ ਕਾਰਨ ਰਿੱਛ ਮੈਨੂੰ ਇਸ ਤਰ੍ਹਾਂ ਦਾ ਕਦਮ ਚੁੱਕਣਾ ਪਿਆ ਅਤੇ ਉਸ ਨੇ ਇਹ ਸਭ ਕੁਝ ਕਰ ਦਿੱਤਾ ਹੈ ਸੋ ਇਸ ਤਰ੍ਹਾਂ ਦੀਆਂ ਤਸਵੀਰਾਂ ਨੂੰ ਵੇਖ ਕੇ ਲੋਕ ਕਾਫੀ ਜ਼ਿਆਦਾ ਘਬਰਾ ਰਹੇ ਹਨ

ਕੁਝ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਸੋ ਹੁਣ ਇਸ ਮਾਮਲੇ ਸਬੰਧੀ ਉਹ ਲੋਕ ਵੀ ਬਹੁਤ ਜ਼ਿਆਦਾ ਹੈਰਾਨ ਪ੍ਰੇਸ਼ਾਨ ਹੋ ਰਹੇ ਹਨ ਜਿਨ੍ਹਾਂ ਦੀ ਗੱਡੀ ਇਕ ਰਿੱਛ ਨੇ ਖ਼ਰਾਬ ਕਰ ਦਿੱਤੀ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਸੁਣਨ ਨੂੰ ਮਿਲਦੇ ਹਨ ਜੋ ਲੋਕਾਂ ਨੂੰ ਹੈਰਾਨ ਕਰਦੇ ਹਨ ਅਤੇ ਹੁਣ ਇਸ ਤਰ੍ਹਾਂ ਦੇ ਮਾਮਲੇ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਜੇਕਰ ਭਾਰਤ ਦੀ ਗੱਲ ਕੀਤੀ ਜਾਵੇ ਹੁਣ ਤਾਂ ਭਾਰਤ ਦੇ ਵਿੱਚ ਵੀ ਬਹੁਤ ਸਾਰੇ ਜੰਗਲੀ ਜਾਨਵਰਾਂ ਦੇ ਵੱਲੋਂ ਲੋਕਾਂ ਦਾ ਨੁਕਸਾਨ ਕਰ ਦਿੱਤਾ ਜਾਂਦਾ ਹੈ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਦੇ ਵਿੱਚ ਤੇਂਦੂਏ ਦੇ ਵੱਲੋਂ ਬਹੁਤ ਵੱਡੇ ਵੱਡੇ ਨੁਕਸਾਨ ਕਰ ਦਿੱਤੇ ਜਾਂਦੇ ਹਨ ਅਤੇ ਕਈ ਵਾਰ ਲੋਕਾਂ ਦੀ ਜਾਨ ਲੈ ਲਈ ਜਾਂਦੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.