ਕੈਨੇਡਾ ਵਿੱਚ ਰਹਿਣ ਵਾਲੇ ਲੋਕਾਂ ਲਈ ਆਈ ਮਾੜੀ ਖ਼ਬਰ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਕਿਉਂਕਿ ਪੰਜਾਬ ਦੇ ਵਿੱਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਜਿਸ ਦੀ ਵਜ੍ਹਾ ਕਾਰਨ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮ ਕਰ ਨਹੀਂ ਮਿਲ ਪਾਉਂਦਾ ਇਸ ਦੇ ਚਲਦੇ ਉਹ ਵਿਦੇਸ਼ਾਂ ਦੇ ਵਿੱਚ ਜਾਂਦੇ ਹਨ ਅਤੇ ਜ਼ਿਆਦਾਤਰ ਨੌਜਵਾਨ ਕੈਨੇਡਾ ਦੇ ਵਿੱਚ ਚਲੇ ਜਾਂਦੇ ਹਨ ਅੱਜ ਦੇ ਸਮੇਂ ਬੱਚਾ ਕਨੇਡਾ ਦੇ ਵਿੱਚ ਬਹੁਤ ਸਾਰੇ ਨੌਜਵਾਨ ਰਹਿੰਦੇ ਹਨ ਇਸ ਤੋਂ ਇਲਾਵਾ ਹੋਰ ਵੀ ਕਈ ਦੇਸ਼ਾਂ ਤੋਂ ਲੋਕ ਕੈਨੇਡਾ ਦੇ ਵਿਚ ਜਾ ਕੇ ਰਹਿੰਦੇ ਹਨ ਕਿਉਂਕਿ ਕਨੇਡਾ ਦੇ ਵਿੱਚ ਵਧੀਆ ਸੁੱਖ ਸਹੂਲਤਾਂ ਹਨ ਇਸ ਤੋਂ ਇਲਾਵਾ ਸਿਸਟਮ ਦੇ ਵਿੱਚ ਸੁਧਾਰ ਹੋਣ ਦੀ ਵਜ੍ਹਾ ਕਾਰਨ ਲੋਕ ਵਧੀਆ ਤਰੀਕੇ ਦੇ ਨਾਲ ਇੱਥੇ ਰਹਿੰਦੇ ਹਨ ਇਸ ਤੋਂ ਇਲਾਵਾ ਉਨ੍ਹਾਂ ਨੂੰ ਕੰਮਕਾਰ ਦੀ ਵੀ ਕੋਈ ਕਮੀ ਨਹੀਂ ਰਹਿੰਦੀ

ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਇਥੇ ਪੱਕੇ ਹੋਣ ਦੀ ਸੋਚਦੇ ਹਨ ਅਤੇ ਕਈ ਵਾਰ ਇੱਥੇ ਆਪਣੇ ਖੁਦ ਦੇ ਘਰ ਖ਼ਰੀਦ ਲੈਂਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੈਨੇਡਾ ਦੇ ਵਿੱਚ ਆਪਣੇ ਖੁਦ ਦੇ ਘਰ ਖਰੀਦੇ ਗਏ ਹਨ ਜਿਸ ਦੀ ਵਜ੍ਹਾ ਕਾਰਨ ਹੁਣ ਕੈਨੇਡਾ ਦੇ ਵਿਚ ਜੋ ਘਰ ਹਨ ਉਨ੍ਹਾਂ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸਦੇ ਚੱਲਦੇ ਇੱਥੋਂ ਦੇ ਪੱਕੇ ਵਸਨੀਕਾਂ ਦੀ ਵੱਲੋਂ ਭਾਵ ਜੋ ਕੈਨੇਡੀਅਨ ਲੋਕ ਹਨ ਉਨ੍ਹਾਂ ਦੇ ਵਲੋਂ ਹੀ ਸ਼ਿਕਾਇਤ ਕੀਤੀ ਜਾ ਰਹੀ ਹੈ ਕਿ ਜਿਸ ਤਰੀਕੇ ਦੇ ਨਾਲ ਵਿਦੇਸ਼ੀ ਲੋਕ ਕਨੇਡਾ ਦੇ ਵਿੱਚ ਘਰ ਖ਼ਰੀਦ ਰਹੇ ਹਨ ਤਾਂ ਉਸ ਦੇ ਨਾਲ ਘਰਾਂ ਦੀ ਕੀਮਤ ਲਗਾਤਾਰ ਵਧ ਰਹੀ ਹੈ ਇਸ ਲਈ ਇਸ ਜਿਸ ਦੇ ਉੱਤੇ ਰੋਕ ਲਗਾਈ ਜਾਵੇ

ਇਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਕਿਸੇ ਵੀ ਵਿਦੇਸ਼ੀ ਵਿਅਕਤੀ ਦੇ ਵੱਲੋਂ ਕੈਨੇਡਾ ਦੇ ਵਿੱਚ ਘਰ ਨਹੀਂ ਖਰੀਦਿਆ ਜਾ ਸਕਦਾ ਅਤੇ ਜੇਕਰ ਕੋਈ ਅਜਿਹਾ ਕਰਨਾ ਚਾਹੁੰਦਾ ਹੈ ਭਾਵ ਘਰ ਖਰੀਦਣਾ ਚਾਹੁੰਦਾ ਹੈ ਤਾਂ ਉਸ ਦੇ ਉੱਤੇ ਟੈਕਸ ਬਹੁਤ ਜ਼ਿਆਦਾ ਭਰਨਾ ਹੋਵੇਗਾ ਇਸ ਤੋਂ ਇਲਾਵਾ ਇਹ ਜੋ ਪਾਬੰਦੀ ਹੈ ਉਹ ਦੋ ਸਾਲਾਂ ਦੇ ਲਈ ਲਗਾਈ ਗਈ ਹੈ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਉਹ ਲੋਕ ਕੈਨੇਡਾ ਦੇ ਵਿੱਚ ਜਲਦੀ ਘਰ ਨਹੀਂ ਖਰੀਦ ਸਕਣਗੇ ਜਿਹੜੇ ਦੂਸਰੇ ਦੇਸ਼ਾਂ ਦੇ ਵਿਚੋਂ ਆ ਕੇ ਕੈਨੇਡਾ ਦੇ ਵਿੱਚ ਰਹਿ ਰਹੇ ਹਨ ਸੋ ਇਹ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਵੀ ਕਰੇਗਾ ਕਿਉਂਕਿ ਬਹੁਤੇ ਲੋਕ ਅਜਿਹੇ ਹੁੰਦੇ ਹਨ ਜੋ ਖ਼ੁਦ ਦੇ ਘਰਾਂ ਦੇ ਵਿੱਚ ਰਹਿਣਾ ਪਸੰਦ ਕਰਦੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *