ਦੇਖੋ ਕਿਵੇਂ ਉੱਡਦੇ ਜਹਾਜ਼ ਦੇ ਹੋ ਗਏ ਦੋ ਟੋਟੇ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਅਜਿਹਾ ਦੇਖਣ ਸੁਣਨ ਨੂੰ ਮਿਲਦਾ ਹੈ ਜੋ ਹੋਸ਼ ਉਡਾ ਕੇ ਰੱਖ ਦਿੰਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਜਹਾਜ਼ ਜਦੋਂ ਲੈਂਡ ਕਰ ਰਿਹਾ ਸੀ ਤਾਂ ਉਸ ਦੇ ਦੋ ਟੋਟੇ ਹੋ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਡੀ ਐੱਚ ਐੱਲ ਦਾ ਇੱਕ ਜਹਾਜ਼ ਸੀ ਹਾਦਸੇ ਵਿੱਚ ਕੁਝ ਸਾਮਾਨ ਰੱਖਿਆ ਹੋਇਆ ਸੀ ਅਤੇ ਇਸ ਸਾਮਾਨ ਨੂੰ ਇੱਕ ਥਾਂ ਤੋਂ ਦੂਸਰੀ ਥਾਂ ਤੇ ਪਹੁੰਚਾਇਆ ਜਾ ਰਿਹਾ ਸੀ ਅਤੇ ਜਦੋਂ ਇਹ ਜਹਾਜ਼ ਹਵਾ ਦੇ ਵਿਚ ਸੀ ਤਾਂ ਉਸ ਸਮੇਂ ਇਸ ਦੇ ਵਿੱਚ ਕੋੲੀ ਖ਼ਰਾਬੀ ਆਈ ਪਾਇਲਟ ਨੂੰ ਇਸ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਨੇ ਐਮਰਜੈਂਸੀ ਦੇ ਵਿਚ ਇਸ ਜਹਾਜ਼ ਨੂੰ ਲੈਂਡ ਕਰਵਾਉਣ ਬਾਰੇ ਸੋਚਿਆ

ਜਿਸ ਤੋਂ ਬਾਅਦ ਇਹ ਜਹਾਜ਼ ਇੰਗਲੈਂਡ ਕਰਵਾਇਆ ਜਾਣ ਲੱਗਿਆ ਤਾਂ ਜਿਵੇਂ ਹੀ ਇਸ ਨੇ ਰਨਵੇਅ ਦੇ ੳੁੱਤੇ ਦੌਡ਼ਨਾ ਸ਼ੁਰੂ ਕੀਤਾ ਤਾਂ ਇਸ ਤੇ ਅਚਾਨਕ ਹੀ ਦੋ ਟੋਟੇ ਹੋ ਜਾਂਦੇ ਹਨ ਜਿਸ ਨੂੰ ਵੇਖ ਕੇ ਹਰ ਕਿਸੇ ਦੀਆਂ ਅੱਖਾਂ ਅੱਡੀਆਂ ਰਹਿ ਜਾਂਦੀਆਂ ਹਨ ਪਰ ਬਹੁਤ ਹੀ ਜ਼ਿਆਦਾ ਪੁਸ਼ਕਰ ਦੇ ਨਾਲ ਪਾਇਲਟ ਅਤੇ ਇਸਦੇ ਸਹਾਇਕ ਵਿਅਕਤੀ ਨੂੰ ਬਚਾ ਲਿਆ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਹੈ ਪਰ ਵੱਡੀ ਮਾਤਰਾ ਵਿੱਚ ਮਾਲੀ ਨੁਕਸਾਨ ਹੋਇਆ ਹੈ ਅਤੇ ਇਸ ਘਟਨਾ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਗਿਆ ਹੈ ਕਿ ਕਿਸ

ਤਰੀਕੇ ਦੇ ਨਾਲ ਇੰਨੇ ਜ਼ਿਆਦਾ ਮਜ਼ਬੂਤੀ ਵਾਲੇ ਜਹਾਜ਼ ਦੇ ਦੋ ਟੋਟੇ ਹੋ ਗਏ ਹਨ ਅਤੇ ਬਹੁਤ ਜ਼ਿਆਦਾ ਮਾਲੀ ਨੁਕਸਾਨ ਹੋਇਆ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਦੇ ਚ ਦਹਿਸ਼ਤ ਪੈਦਾ ਕਰ ਦਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਹਵਾਈ ਯਾਤਰਾ ਕਰਨ ਤੋਂ ਵੀ ਡਰ ਲੱਗਣ ਲੱਗਿਆ ਹੈ ਕਿਉਂਕਿ ਰੋਜ਼ਾਨਾ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.