ਪੰਜਾਬ ਦੇ ਇਸ ਮਸ਼ਹੂਰ ਕਲਾਕਾਰ ਦੇ ਪਿੰਡ ਵਾਸੀਆਂ ਨੇ ਦੱਸੇ ਇਸ ਦੇ ਗੁੱਝੇ ਰਾਜ਼ !

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਫਿਲਮ ਇੰਡਸਟਰੀ ਚ ਆਪਣਾ ਇਕ ਵੱਖਰਾ ਨਾਂ ਬਣਾ ਚੁੱਕੀ ਹੈ ਪੰਜਾਬੀ ਫਿਲਮ ਇੰਡਸਟਰੀ ਦੇ ਵਿੱਚ ਜੋ ਫ਼ਿਲਮਾਂ ਆਉਂਦੀਆਂ ਹਨ ਉਹ ਲੋਕਾਂ ਦੇ ਵਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤੀਆਂ ਜਾਂਦੀਆਂ ਹਨ ਜਿਸ ਦੀ ਬਜਾਏ ਹੁੰਦੀ ਹੈ ਕਿ ਇਸ ਦੇ ਵਿੱਚ ਬਹੁਤ ਹੀ ਜ਼ਿਆਦਾ ਹਾਸਰਸ ਪੈਦਾ ਕੀਤਾ ਜਾਂਦਾ ਹੈ ਤਾਂ ਫਿਰ ਇਸ ਦੇ ਵਿੱਚ ਪੰਜਾਬ ਦੇ ਪੰਜਾਬੀ ਵਿਰਸੇ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜੋ ਅਕਸਰ ਹੀ ਲੋਕਾਂ ਦਾ ਮਨ ਮੋਹ ਲੈਂਦਾ ਹੈ ਅਤੇ ਬਹੁਤ ਸਾਰੇ ਲੋਕ ਪੰਜਾਬੀ ਫ਼ਿਲਮਾਂ ਵੇਖਣਾ ਪਸੰਦ ਕਰਦੇ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਫ਼ਿਲਮਾਂ ਆ ਚੁੱਕੀਆਂ ਹਨ ਜਿਨ੍ਹਾਂ ਦੇ ਵਿੱਚ ਹਾਸਰਸ ਵੀ ਹੁੰਦਾ ਹੈ ਇਸ ਤੋਂ ਇਲਾਵਾ ਬਹੁਤ ਸਾਰੀਆਂ ਫ਼ਿਲਮਾਂ ਸਾਡੇ ਪੰਜਾਬ ਦੇ ਵਿਰਸੇ ਦੇ ਨਾਲ ਜੁੜੀਆਂ ਹੁੰਦੀਆਂ ਹਨ ਜਾਂ ਫਿਰ ਸਾਡੇ ਪੰਜਾਬ ਦੇ ਇਤਿਹਾਸ ਦੇ ਨਾਲ ਜੁੜੀਆਂ ਹੁੰਦੀਆਂ ਹਨ ਇਨ੍ਹਾਂ ਦੇ ਵਿੱਚ ਜੋ ਕਲਾਕਾਰ ਕੰਮ ਕਰਦੇ ਹਨ ਉਨ੍ਹਾਂ ਨੂੰ ਵੀ ਲੋਕਾਂ ਦਾ ਬਹੁਤ ਜ਼ਿਆਦਾ ਪਿਆਰ ਮਿਲਦਾ ਹੈ

ਇਸੇ ਤਰੀਕੇ ਦੇ ਨਾਲ ਅੰਬਰਦੀਪ ਸਿੰਘ ਜੋ ਕਿ ਕਈ ਫ਼ਿਲਮਾਂ ਦੇ ਵਿੱਚ ਆ ਚੁੱਕੇ ਹਨ ਅਤੇ ਆਪਣਾ ਇੱਕ ਵੱਖਰਾ ਨਾਮ ਬਣਾ ਚੁੱਕੇ ਹਨ ਉਨ੍ਹਾਂ ਦੀ ਐਕਟਿੰਗ ਨੂੰ ਵੀ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਹੁਣ ਤਕ ਕਈ ਫ਼ਿਲਮਾਂ ਦੇ ਵਿਚ ਉਹ ਕੰਮ ਕਰ ਚੁੱਕੇ ਹਨ ਮਸ਼ਹੂਰ ਹੋਈ ਲੌਂਗ ਲਾਚੀ ਫਿਲਮ ਦੇ ਵਿੱਚ ਵੀ ਉਹ ਕੰਮ ਕਰ ਚੁੱਕੇ ਹਨ ਇਸ ਤੋਂ ਇਲਾਵਾ ਉਨ੍ਹਾਂ ਨੇ ਅੰਗਰੇਜ਼ ਫ਼ਿਲਮ ਦੇ ਵਿੱਚ ਵੀ ਕੰਮ ਕੀਤਾ ਸੀ ਇਸ ਦੇ ਨਾਲ ਉਨ੍ਹਾਂ ਦੀ ਇੱਕ ਨਵੀਂ ਫ਼ਿਲਮ ਆਈ ਸੀ ਜਿਸ ਦਾ ਨਾਮ ਤੀਜਾ ਪੰਜਾਬ ਹੈ ਅਤੇ ਕਿਸਾਨੀ ਅੰਦੋਲਨ ਦੇ ਉੱਤੇ ਹੀ ਫ਼ਿਲਮ ਬਣੀ ਹੋਈ ਸੀ ਜਿਸ ਨੂੰ ਲੋਕਾਂ ਨੇ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਅਤੇ ਇਸ ਫ਼ਿਲਮ ਦੇ ਜ਼ਰੀਏ ਹੀ ਅੰਬਰਦੀਪ ਸਿੰਘ ਨੂੰ ਇਕ ਨਵੀਂ ਪਹਿਚਾਣ ਮਿਲੀ ਹੈ ਪਹਿਲੇ ਅੱਧ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੀਆਂ ਫ਼ਿਲਮਾਂ ਵੇਖਦੇ ਹਨ ਅਤੇ ਹੁਣ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਅੰਬਰਦੀਪ ਸਿੰਘ ਪਹਿਲਾਂ ਤੋਂ ਹੀ ਸ਼ਰਾਰਤੀ ਹੋਇਆ ਕਰਦਾ ਸੀ

ਅਤੇ ਭਾਰਤ ਨੇ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਸੰਘਰਸ਼ ਕੀਤਾ ਹੈ ਉਨ੍ਹਾਂ ਦੇ ਘਰ ਦੇ ਹਾਲਾਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੰਬਰਦੀਪ ਸਿੰਘ ਨੂੰ ਆਪਣੀ ਵਿਰਾਸਤ ਦੇ ਨਾਲ ਕਾਫ਼ੀ ਜ਼ਿਆਦਾ ਪਿਆਰ ਹੈ ਭਾਵੇਂ ਕਿ ਉਨ੍ਹਾਂ ਨੇ ਨਵਾਂ ਘਰ ਬਣਾਇਆ ਹੋਇਆ ਹੈ ਪਰ ਫਿਰ ਵੀ ਪੁਰਾਣੇ ਘਰ ਨੂੰ ਜਿਉਂ ਦਾ ਤਿਉਂ ਰੱਖਿਆ ਹੋਇਆ ਹੈ ਅਤੇ ਯਾਦਾਂ ਨੂੰ ਰੋਕ ਕੇ ਰੱਖਿਆ ਗਿਆ ਹੈ ਇਸ ਤੋਂ ਇਲਾਵਾ ਉਨ੍ਹਾਂ ਦੀ ਚਾਚੀ ਜੀ ਵੱਲੋਂ ਵੀ ਬਹੁਤ ਸਾਰੀਆਂ ਗੱਲਾਂ ਦੱਸੀਆਂ ਗਈਆਂ ਕਿ ਕਿਸ ਤਰੀਕੇ ਦੇ ਨਾਲ ਅੰਬਰਦੀਪ ਬਚਪਨ ਦੇ ਵਿੱਚ ਸ਼ਰਾਰਤਾਂ ਕਰਿਆ ਕਰਦਾ ਸੀ ਲੋਕਾਂ ਦੇ ਵੱਲੋਂ ਵੀ ਦੱਸਿਆ ਜਾ ਰਿਹਾ ਹੈ ਕਿ ਅੰਬਰਦੀਪ ਦਾ ਜੋ ਸੁਭਾਅ ਹੈ ਦੋ ਬਹੁਤ ਹੀ ਜ਼ਿਆਦਾ ਵਧੀਆ ਹੈ ਤੇ ਲੋਕਾਂ ਦੇ ਵਿਚ ਉਹ ਵਧੀਆ ਢੰਗ ਦੇ ਨਾਲ ਵਿਚਰਦਾ ਹੈ ਕ੍ਰਿਕਟ ਵੀ ਉਸ ਨੂੰ ਬਹੁਤ ਜ਼ਿਆਦਾ ਪਸੰਦ ਸੀ ਕ੍ਰਿਕਟ ਉਹ ਆਪਣੇ ਦੋਸਤਾਂ ਦੇ ਨਾਲ ਖੇਡਿਆ ਕਰਦਾ ਸੀ ਦੋ ਵਾਰ ਉਸ ਨੇ ਨਾਟਕ ਵੀ ਖੇਡਿਆ ਸੀ ਪਰ ਉਨ੍ਹਾਂ ਨੂੰ ਯਕੀਨ ਨਹੀਂ ਆਉਂਦਾ ਕਿ ਅੱਜ ਦੇ ਸਮੇਂ ਵਿਚ ਉਹ ਇਕ ਸਟਾਰ ਬਣ ਚੁੱਕਿਆ ਹੈ ਭਾਵ ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿੱਚ ਇੱਕ ਵਧੀਆ ਨਾਮ ਕਮਾ ਚੁੱਕਿਆ ਹੈ ਪਰ ਇਹ ਸਾਰੇ ਲੋਕ ਅੰਬਰਦੀਪ ਤੇ ਮਾਣ ਮਹਿਸੂਸ ਕਰਦੇ ਹਨ ਕਿ ਉਸ ਨੇ ਇਨ੍ਹਾਂ ਸਾਰਿਆਂ ਦਾ ਨਾਮ ਉੱਚਾ ਕੀਤਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *