ਅੱਜਕੱਲ੍ਹ ਦੇ ਸਮੇਂ ਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਕੁਝ ਅਜਿਹਾ ਚੱਲ ਰਿਹਾ ਹੈ ਜੋ ਆਉਣ ਵਾਲੇ ਸਮੇਂ ਦੇ ਵਿਚ ਬੱਚਿਆਂ ਦੇ ਲਈ ਘਾ ਤਕ ਸਾਬਤ ਹੋ ਸਕਦਾ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਤੇ ਅੱਜ ਦੇ ਸਮੇਂ ਵਿੱਚ ਲੱ ਚ ਰ ਪੁ ਣਾ ਦਿਖਾਇਆ ਜਾ ਰਿਹਾ ਹੈ ਉਸ ਤੋਂ ਅੰਦਾਜ਼ਾ ਲਗਾਇਆ ਕਿਹਾ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਬੱਚਿਆਂ ਦੇ ਮਨਾਂ ਦੇ ਉੱਤੇ ਬਹੁਤ ਬੁਰਾ ਪ੍ਰਭਾਵ ਪੈਣ ਵਾਲਾ ਹੈ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀਡੀਓ ਬਣਾਈਆਂ ਜਾਂਦੀਆਂ ਹਨ ਇਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟੀਆ ਵੀਡੀਓ ਬਣਾਈਆਂ ਜਾਂਦੀਆਂ ਹਨ ਜੋ ਬੱਚਿਆਂ ਦੇ ਮੁੱਦੇ ਉੱਤੇ ਗਲਤ ਪ੍ਰਭਾਵ ਪਾ ਸਕਦੀਆਂ ਹਨ ਕਿਉਂਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਦੇ ਵੱਲੋਂ ਵੀ ਮੋਬਾਇਲ ਫੋਨ ਚਲਾਏ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੀਆਂ ਵੀਡੀਓਜ਼ ਵੇਖੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਦਾ ਭਵਿੱਖ ਖ਼ਰਾਬ ਹੋ ਸਕਦਾ ਹੈ
ਪਰ ਫਿਰ ਵੀ ਕੁਝ ਲੋਕਾਂ ਦੇ ਵੱਲੋਂ ਪੈਸੇ ਦੇ ਲਾਲਚ ਦੇ ਬੱਚੇ ਇਸ ਤਰ੍ਹਾਂ ਦੇ ਘਟੀਆ ਕੰਮ ਕੀਤੇ ਜਾਂਦੇ ਹਨ ਪਰ ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਪੰਜਾਬ ਦੇ ਬੱਚਿਆਂ ਦਾ ਫ਼ਿਕਰ ਕਰਦੇ ਹਨ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਦੂਜਾ ਬਣਾਉਣ ਤੋਂ ਰੋਕਦੇ ਵੀ ਹਨ ਅਤੇ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਵੀਡੀਓਜ਼ ਜਾਣਬੁੱਝ ਕੇ ਬਣਾਈਆਂ ਜਾਂਦੀਆਂ ਹਨ ਉਨ੍ਹਾਂ ਨੂੰ ਵੀ ਸਬਕ ਸਿਖਾਉਂਦੇ ਹਨ ਅਤੇ ਅੰਮ੍ਰਿਤਪਾਲ ਸਿੰਘ ਮਹਿਰੋਂ ਜੋ ਕਿ ਨਿਹੰਗ ਸਿੰਘ ਹਨ ਉਨ੍ਹਾਂ ਦੇ ਵੱਲੋਂ ਪਹਿਲਾਂ ਵੀ ਡੀ ਐਕਸ ਐਕਸ ਚੰਗਾ ਕੁਟਾਪਾ ਚਾੜ੍ਹਿਆ ਗਿਆ ਸੀ ਕਿਉਂਕਿ ਡੀ ਐਕਸ ਐਕਸ ਦੇ ਵੱਲੋਂ ਘਟੀਆ ਵੀਡੀਓਜ਼ ਬਣਾਈਆਂ ਜਾ ਰਹੀਆਂ ਸੀ ਅਤੇ ਹੁਣ ਕਮਲ ਕੌਰ ਨਾਮ ਦੀ ਇੱਕ ਲੜਕੀ ਦੇ ਵੱਲੋਂ ਵੀ ਘਟੀਆ ਵੀਡੀਓਜ਼ ਬਣਾਈਆਂ ਜਾ ਰਹੀਆਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਕਮਲ ਕੌਰ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਹ ਗ਼ਰੀਬ ਹੈ ਅਤੇ ਆਪਣੇ ਘਰ ਦਾ ਗੁਜ਼ਾਰਾ ਕਰਨ ਦੇ ਲਈ
ਉਸ ਦੇ ਵੱਲੋਂ ਇਸ ਤਰ੍ਹਾਂ ਦੀਆਂ ਵੀਡਿਓਜ਼ ਤਿਆਰ ਕੀਤੀਆਂ ਜਾਂਦੀਆਂ ਸੀ ਪਰ ਦੂਸਰੇ ਪਾਸੇ ਜੇਕਰ ਵੇਖਿਆ ਜਾਵੇ ਤਾਂ ਗ਼ਰੀਬੀ ਤਾਂ ਬਹੁਤ ਸਾਰੇ ਲੋਕ ਕੱਟ ਰਹੇ ਹਨ ਇਸ ਦਾ ਮਤਲਬ ਇਹ ਨਹੀਂ ਹੈ ਕਿ ਪੈਸੇ ਕਮਾਉਣ ਦੀ ਖਾਤਰ ਦੂਸਰੇ ਬੱਚਿਆਂ ਨੂੰ ਗ਼ਲਤ ਕੰਮਾਂ ਦੇ ਉੱਤੇ ਲਗਾ ਦੇਵੋ ਉਨ੍ਹਾਂ ਦੇ ਅੱਗੇ ਕੁਝ ਅਜਿਹਾ ਪੇਸ਼ ਕਰੋ ਜਿਸ ਦੇ ਨਾਲ ਉਨ੍ਹਾਂ ਦਾ ਭਵਿੱਖ ਖ਼ਰਾਬ ਹੋ ਸਕਦਾ ਹੈ ਇਸ ਮਾਮਲੇ ਬਾਰੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਵੱਲੋਂ ਇਨ੍ਹਾਂ ਨੂੰ ਸਮਝਾਇਆ ਗਿਆ ਹੈ ਜਿਸ ਤੋਂ ਬਾਅਦ ਕਮਲ ਕੌਰ ਅਤੇ ਉਸਦੇ ਸਾਥੀ ਦੇ ਵੱਲੋਂ ਮੁਆਫ਼ੀ ਵੀ ਮੰਗੀ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਵੀਡੀਓਜ਼ ਨਹੀਂ ਬਣਾਈਆਂ ਜਾਣਗੀਆਂ ਸੋ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੇ ਵੱਲੋਂ ਇਹ ਵੀਡੀਓਜ਼ ਰੋਕੀਆਂ ਜਾਣਗੀਆਂ ਜਾਂ ਨਹੀਂ ਜਾਂ ਫਿਰ ਆਉਣ ਵਾਲੇ ਸਮੇਂ ਦੇ ਵਿਚ ਵੀ ਇਨ੍ਹਾਂ ਦੇ ਵੱਲੋਂ ਇਸੇ ਪ੍ਰਕਾਰ ਦੀਆਂ ਵੀਡੀਓਜ਼ ਲਗਾਤਾਰ ਬਣਾਈਆਂ ਜਾਂਦੀਆਂ ਰਹਿਣਗੀਆਂ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ