ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਰਨ ਪਤਾ ਹੈ ਕਿ ਅੱਜਕੱਲ੍ਹ ਦੇ ਸਮਾਜ ਅਤੇ ਵਿੱਚ ਲੋਕ ਇੱਕ ਦੂਜੇ ਨੂੰ ਦੇਖੋ ਦੇਖ ਹੀ ਕੁਝ ਵੱਖਰੇ ਚ ਜਾਂ ਕਰਦੇ ਰਹਿੰਦੇ ਹਨ ਜਿਸ ਦੇ ਚਲਦਿਆਂ ਪੰਜਾਬੀ ਮੁੰਡਿਆਂ ਦੇ ਵਿਚ ਇਕ ਵੱਖਰਾ ਦੌਰ ਚੱਲਿਆ ਹੈ ਜਿਹਦੇ ਵਿੱਚ ਉਹ ਖੇਤੀ ਕਰਨ ਵਾਲੇ ਟਰੈਕਟਰਾਂ ਨੂੰ ਬਹੁਤ ਹੀ ਸਜਾ ਕੇ ਰੱਖਦੇ ਹਨ ਆਮ ਤੌਰ ਤੇ ਦੇਖ ਸਕਦੇ ਹੋ ਕਿ ਅੱਜਕੱਲ੍ਹ ਨਵੇਂ ਟਰੈਕਟਰ ਨਹੀਂ ਲਿਆਂਦੇ ਜਾਂਦੇ ਸਗੋਂ ਪੁਰਾਣੇ ਟਰੈਕਟਰਾਂ ਉੱਪਰ ਦੱਸ ਦੱਸ ਲੱਖ ਰੁਪਿਆ ਲਗਾ ਕੇ ਉਨ੍ਹਾਂ ਨੂੰ
ਫਿਰ ਤੋਂ ਤਿਆਰ ਕੀਤਾ ਜਾਂਦਾ ਹੈ ਅਜਿਹੀ ਇਕ ਖਬਰ ਸਾਹਮਣੇ ਆਈ ਹੈ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਇਸ ਵਿਅਕਤੀ ਵੱਲੋਂ ਪੁਰਾਣੇ ਟਰੈਕਟਰਾਂ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾਂਦਾ ਹੈ ਕਿ ਤੁਸੀਂ ਦੇਖ ਕੇ ਹੈਰਾਨ ਹੋ ਜਾਵੋਗੇ ਤੁਹਾਨੂੰ ਦੱਸਦੀ ਕਿਸ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਸ ਨੇ ਇਹ ਕੰਮ ਸ਼ੁਰੂ ਕੀਤਾ ਤਾਂ ਉਸ ਕੋਲ ਕੰਮ ਲਈ ਪੈਸੇ ਨਹੀਂ ਸਨ ਜਿਸ ਕਰਕੇ ਉਸ ਨੇ ਆਪਣੀ ਘਰਵਾਲੀ ਦੇ ਗਹਿਣੇ ਗਿਰਵੀ ਰੱਖ ਦਿੱਤੇ ਜਿਸ ਤੋਂ ਬਾਅਦ ਉਸ ਦੀ ਘਰਵਾਲੀ ਵੀ ਉਸ ਦਾ ਇਸ ਕੰਮ ਵਿੱਚ ਹੱਥ ਵਟਾਉਂਦੀ ਸੀ ਅਤੇ ਹੌਲੀ ਹੌਲੀ ਉਸ ਦਾ ਕੰਮ ਚੱਲ ਪਿਆ ਅੱਜ ਦੇ ਸਮੇਂ ਦੇ ਵਿਚ ਉਸ ਵਿਅਕਤੀ ਦਾ ਇੱਕ ਵੱਡਾ ਨਾਮ ਹੈ ਅਤੇ ਸਿਨੇ ਦੱਸਿਆ ਹੈ ਕਿ ਉਹ ਟਰੈਕਟਰਾਂ ਨੂੰ ਤਿਆਰ ਕਰਕੇ ਕੈਨੇਡਾ ਦੇ ਵਿਚ ਵੀ ਭੇਜਦਾ ਹੈ ਕਿਉਂਕਿ ਓਧਰ ਜੋ ਪੰਜਾਬੀ ਲੋਕ ਰਹਿੰਦੇ ਹਨ ਉਹ ਟਰੈਕਟਰ ਰੱਖਣ ਦੇ ਸ਼ੌਕੀਨ ਹਨ ਤਾਂ
ਪੰਜਾਬ ਵਿੱਚੋਂ ਟਰੈਕਟਰ ਤਿਆਰ ਕਰਵਾ ਕੇ ਉੱਧਰ ਮੰਗਾਉਂਦੇ ਹਨ ਵਿਦੇਸ਼ੀ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਅੱਜਕੱਲ੍ਹ ਵਿਆਹਾਂ ਦੇ ਵਿਚ ਵਿਆਹ ਵਾਲੀ ਗੱਡੀ ਦੀ ਥਾਂ ਉਨ੍ਹਾਂ ਕੋਲੋਂ ਲੋਕ ਟਰੈਕਟਰ ਲੈ ਕੇ ਜਾਂਦੇ ਹਨ ਅਤੇ ਇਨ੍ਹਾਂ ਟਰੈਕਟਰਾਂ ਨੂੰ ਲੋਕ ਦੇਖਦੇ ਹੀ ਰਹਿ ਜਾਂਦੇ ਹਨ ਕਿਉਂਕਿ ਇਨ੍ਹਾਂ ਉੱਪਰ ਵੱਖ ਵੱਖ ਤਰ੍ਹਾਂ ਦੇ ਫੀਚਰ ਅਤੇ ਮਹਿੰਗੇ ਸਾਮਾਨ ਲੱਗੇ ਹੋਏ ਹਨ ਇਸ ਖ਼ਬਰ ਨੂੰ ਅੱਗੇ ਤੱਕ ਪੂਰਾ ਦੇਖਣ ਲਈ ਅਤੇ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ