ਪੁੱਤ ਦੇ ਨਸ਼ੇ ਤੋਂ ਦੁਖੀ ਮਾਂ ਕੈਮਰੇ ਅੱਗੇ ਆ ਕੇ ਧਾਹਾਂ ਮਾਰ ਮਾਰ ਰੋਈ ਅਤੇ ਦੱਸੀਆਂ ਇਹ ਗੱਲਾਂ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮਾਜ ਦੇ ਵਿੱਚ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਬਿਆਨ ਕਰਨਾ ਵੀ ਬਹੁਤ ਮੁਸ਼ਕਲ ਹੁੰਦਾ ਹੈ ਅਜਿਹੀ ਇੱਕ ਖ਼ਬਰ ਸਾਹਮਣੇ ਆਈ ਹੇ ਜਿੱਥੇ ਇਕ ਮਾਂ ਆਪਣੇ ਪੁੱਤ ਤੋਂ ਦੁਖੀ ਹੋ ਕੇ ਕੈਮਰੇ ਅੱਗੇ ਧਾਹਾਂ ਮਾਰ ਮਾਰ ਰੋ ਰਹੀ ਹੈ

ਤੁਹਾਨੂੰ ਦੱਸ ਦਈਏ ਕਿ ਇਸ ਬਜ਼ੁਰਗ ਔਰਤ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਪੁੱਤ ਬਹੁਤ ਹੀ ਜ਼ਿਆਦਾ ਨਸ਼ਾ ਕਰਦਾ ਤੇ ਨਸ਼ੇ ਵੇਚਦਾ ਹੈ ਅਤੇ ਉਸ ਨੂੰ ਬਹੁਤ ਵਾਰੀ ਰੋਕਿਆ ਗਿਆ ਪਰ ਉਹ ਨਹੀਂ ਰੁਕ ਰਿਹਾ ਜਿਸ ਤੋਂ ਦੁਖੀ ਹੋ ਕੇ ਮਾਂ ਨੇ ਅਜਿਹਾ ਕਦਮ ਉਠਾਇਆ ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਕੋਈ ਵੀ ਮਦਦ ਨਹੀਂ ਕਰ ਰਿਹਾ ਉਹ ਪੁਲੀਸ ਕੋਲ ਜਾਂਦੀ ਹੈ ਕਮੇਟੀਆਂ ਕੋਲ ਜਾਂਦੀ ਹੈ ਪਰ ਉਹ ਹੁਣ ਉਸ ਦੀ ਕੋਈ ਗੱਲ ਨਹੀਂ ਸੁਣਦੇ ਸਗੋਂ ਪੁਲਸ ਵੀ ਉਸ ਦੇ ਪੁੱਤ ਦਾ ਹੀ ਸਾਥ ਦਿੰਦੀ ਹੈ ਬਲਕਿ ਪੁਲਿਸ ਨੂੰ ਉਸ ਦੇ ਪੁੱਤ ਨੂੰ ਨਸ਼ੇ ਵੇਚਣ ਤੋਂ ਰੋਕਣਾ ਚਾਹੀਦਾ ਹੈ ਪਰ ਨਹੀਂ ਅਤੇ ਓਸ ਅੌਰਤ ਵੱਲੋਂ ਦੁਸਹਿਰਾ ਹੈ ਕੀ ਉਸ ਨੂੰ

ਬੱਬੂ ਬਲਾਕ ਦਾ ਪ੍ਰਧਾਨ ਵੀ ਧਮਕੀਆਂ ਦਿੰਦਾ ਹੈ ਤੇ ਕਹਿੰਦਾ ਹੈ ਕਿ ਅਸੀਂ ਇਸ ਦੀ ਇਸ ਤਰ੍ਹਾਂ ਹੀ ਮਦਦ ਕਰਾਂਗੇ ਅਤੇ ਉਹ ਉਨ੍ਹਾਂ ਦਾ ਕੁਝ ਨਹੀਂ ਵਿਗਾੜ ਸਕਦੀ ਜਿਸ ਤੋਂ ਬਾਅਦ ਆਪਣੇ ਪੁੱਤ ਤੋਂ ਦੁਖੀ ਹੋਈ ਮਾਂ ਪ੍ਰਸ਼ਾਸਨ ਅੱਗੇ ਉਸ ਨੂੰ ਇਨਸਾਫ ਦਿਵਾਉਣ ਦੀ ਮੰਗ ਰੱਖਦੀ ਹੈ ਅਤੇ ਕਹਿ ਰਹੀ ਹੈ ਕਿ ਉਸ ਦੇ ਪੁੱਤ ਨੂੰ ਇਹ ਕਰਨ ਤੋਂ ਰੋਕਿਆ ਜਾਵੇ ਅਤੇ ਉਸ ਦੀ ਮੱਦਦ ਕੀਤੀ ਜਾਵੇ ਇਸ ਖ਼ਬਰ ਨੂੰ ਅੱਗੇ ਤਕ ਪੂਰਾ ਦੇਖਣ ਲਈ ਅਤੇ ਅਜਿਹੀਆਂ ਹੋਰ ਨਮੀ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.