ਮੁੱਖ ਮੰਤਰੀ ਭਗਵੰਤ ਮਾਨ ਨੇ ਬਾਣੀ ਦੇ ਪ੍ਰਸਾਰਨ ਦੀ ਅਪੀਲ ਤੋਂ ਬਾਅਦ ਐੱਸਜੀਪੀਸੀ ਨੇ ਮਾਨ ਦੀ ਅਪੀਲ ਦਾ ਕੀਤਾ ਵਿਰੋਧ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਬੀਤੇ ਦਿਨ ਅੰਮ੍ਰਿਤਸਰ ਦਰਬਾਰ ਸਾਹਿਬ ਤੋਂ ਬਾਣੀ ਦੇ ਪ੍ਰਸਾਰਨ ਦੇ ਲਈ ਜੋ ਵੀ ਖਰਚ ਆਵੇਗਾ ਉਹ ਪੰਜਾਬ ਸਰਕਾਰ ਚ ਬੰਦੇ ਲਈ ਤਿਆਰ ਹਾਂ ਇਹ ਐੱਸਜੀਪੀਸੀ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਪੀਲ ਤੋਂ ਬਾਅਦ ਦੂਣੇ ਪੂਰਾ ਮਾਮਲਾ ਮਾਮਲਾ ਧਾਰਮਿਕ ਅਤੇ ਰਾਜਨੀਤਕ ਰੰਗਤ ਫੜਦਾ ਨਜ਼ਰ ਆ ਰਿਹਾ ਏ ਐਸਜੀਪੀਸੀ ਦੇ ਵੱਲੋਂ ਵੀ ਮੁੱਖ ਮੰਤਰੀ ਉਸ ਅਪੀਲ ਜਿਸ ਬਿਆਨ ਦਾ ਵਿਰੋਧ ਕੀਤਾ ਗਿਆ

ਪਰ ਪੰਜਾਬੀਆਂ ਦੇ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਪਾਣੀ ਦਾ ਜੋ ਪ੍ਰਸਾਰਨ ਹੁੰਦਾ ਏ ਇੱਕ ਚੈਨਲ ਦੀ ਬਜਾਏ ਐੱਸਜੀਪੀਸੀ ਆਪਣਾ ਇਕ ਨਵਾਂ ਚੈਨਲ ਬਣਾ ਕੇ ਉਸ ਤੇ ਪਸਾਰਨ ਕਰੇ ਜਾਂ ਫਿਰ ਬਾਕੀ ਝੱਲਣੋਂ ਵੀ ਇਸਦਾ ਅਧਿਕਾਰ ਮਿਲੇ ਪਰ ਸਭ ਨੂੰ ਲੈ ਕੇ ਬੀਤੇ ਹਫ਼ਤੇ ਹੀ ਅਕਾਲ ਤਖ਼ਤ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਇਹ ਹੁਕਮ ਦਿੱਤੇ ਅੱਜ ਦੀ ਪੇਸ਼ੀ ਨੂੰ ਕੇਕੇ ਪੂਰਾ ਮਾਮਲਾ ਸੁਲਝਾਇਆ ਜਾਵੇ ਤੇ ਐਸਜੀਪੀਸੀ ਆਪਣਾ ਇਕ ਨਵਾਂ ਚੈਨਲ ਬਣਾਵੇ ਜਿਸ ਤੋਂ ਬਾਅਦ ਐਸਜੀਪੀਸੀ ਇਸ ਪੂਰੇ ਮਾਮਲੇ ਨੂੰ ਲੈ ਕੇ ਇੱਕ ਕਮੇਟੀ ਬਣਾਈ ਸੀ ਜੋ ਤਿੰਨ ਮਹੀਨਿਆਂ ਦੇ ਵਿੱਚ ਆਪਣੀ ਰਿਪੋਰਟ ਸੌਂਪੇਗੀ ਪਰ ਸਭ ਦੇ ਵਿਚਾਲੇ ਮੁੱਖ ਮੰਤਰੀ ਜਿਵੇਂ ਹੀ

ਅੈਲਾਨ ਕਰਦੇ ਨੇ ਇਸ ਤੋਂ ਬਾਅਦ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਗੁਰੂਘਰਾਂ ਦੇ ਪ੍ਰਬੰਧਾਂ ਚ ਦਖਲਅੰਦਾਜ਼ੀ ਤੋਂ ਗੁਰੇਜ਼ ਕਰਨ ਨਾਲ ਦੀ ਨਾਲ ਉਨ੍ਹਾਂ ਦਾ ਕਹਿਣਾ ਸੀ ਕਿ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਅੰਦਾਜ਼ੇ ਤੋਂ ਗੁਰੇਜ਼ ਕਰਨ ਇਸ ਤੋਂ ਪਾਸਾ ਵੱਟ ਪੜ੍ਹੋ ਪੂਰਾ ਮਾਮਲਾ ਉਹ ਧਾਰਮਿਕ ਅਤੇ ਰਾਜਨੀਤਿਕ ਰੰਗਤ ਫੜਦਾ ਨਜ਼ਰ ਆ ਰਿਹਾ ਹੈ ਪਰ ਸਭ ਨੂੰ ਲੈ ਕੇ ਉਹਨੂੰ ਸੋਸ਼ਲ ਮੀਡੀਆ ਦੇ ਉੱਪਰ ਵੀ ਲੋਕਾਂ ਦੀ ਟਵਿੱਟਰ ਸ਼ੁਰੂ ਹੋ ਗਿਆ ਲੋਕਾਂ ਨੇ ਵੀ ਆਪਣੇ ਵਿਚਾਰ ਦੇਣੇ ਸੋਸ਼ਲ ਮੀਡੀਆ ਦੇ ਉਪਰ ਸ਼ੁਰੂ ਕਰ ਦਿੱਤੇ ਹਨ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਪਹਿਲਕਦਮੀ ਕਰ ਰਹੀ

ਅਤੇ ਪੂਰਾ ਖਰਚਾ ਚੁੱਕਣ ਦੇ ਲਈ ਪਿਆਰਾ ਐਸਜੀਪੀਸੀ ਨੂੰ ਇਹ ਪੂਰਾ ਜੋ ਮੁੱਖ ਮੰਤਰੀ ਦਾ ਐਲਾਨ ਇਸ ਨੂੰ ਕਬੂਲ ਕਰ ਲੈਣਾ ਚਾਹੀਦਾ ਹੈ ਅਤੇ ਇਸ ਉੱਪਰ ਵਿਚਾਰ ਕਰਨਾ ਚਾਹੀਦਾ ਹੈ ਇਸ ਖ਼ਬਰ ਨੂੰ ਅੰਕਿਤ ਕਪੂਰ ਅਤੇ ਖਲੀ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *