ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮੇਂ ਦੇ ਵਿਚ ਲੋਕ ਇਕ ਦੂਜੇ ਨੂੰ ਦੇਖੋ ਦੇਖੀ ਵੱਖੋ ਵੱਖਰੀਆਂ ਚੀਜ਼ਾਂ ਦੇ ਸ਼ੌਂਕ ਰੱਖਦੇ ਹਨ ਕੋਈ ਕੋਈ ਵੀ ਜਾਨਵਰ ਪਾਲਦਾ ਹੈ ਕੋਈ ਆਪਣੇ ਨਿੱਜੀ ਵਾਹਨਾਂ ਨੂੰ ਤਿਆਰ ਕਰਵਾਉਂਦਾ ਹੈ ਤੇ ਕਈ ਲੋਕ ਹੋਰ ਕੁਝ ਵੱਖਰੇ ਸ਼ੌਂਕ ਰੱਖਦੇ ਹਨ ਅਜਿਹਾ ਹੀ ਇਕ ਖਬਰ ਸਾਹਮਣੇ ਆਈ ਹੇ
ਜਿੱਥੇ ਇਕ ਵਿਅਕਤੀ ਵੱਲੋਂ ਸੱਤ ਸਾਲਾਂ ਦੇ ਵਿਚ ਇਕ ਕੋਠੀ ਤਿਆਰ ਕਰਵਾਈ ਗਈ ਹੈ ਜਿਸ ਉਪਰ ਉਸ ਵੱਲੋਂ ਕਰੋੜਾਂ ਰੁਪਏ ਲਗਾ ਦਿੱਤੇ ਹਨ ਇਹ ਕਰੋੜਾਂ ਰੁਪਏ ਲਗਾਉਣ ਤੋਂ ਬਾਅਦ ਉਸ ਕੋਠੀ ਦੀ ਦਿੱਖ ਨੂੰ ਤੁਸੀਂ ਦੇਖ ਕੇ ਹੈਰਾਨ ਹੋ ਜਾਵੋਗੇ ਕਿਉਂਕਿ ਇਹ ਕੋਠੀ ਪੁਰਾਣੇ ਮਾਡਲ ਦੇ ਹਿਸਾਬ ਨਾਲ ਤਿਆਰ ਕੀਤੀ ਗਈ ਹੈ ਭਾਵ ਹਵੇਲੀਆਂ ਦੇ ਵਾਂਗ ਤਿਆਰ ਕੀਤੀ ਗਈ ਹੈ ਜਿਸ ਨੂੰ ਦੇਖਣ ਤੇ ਲੱਗਦਾ ਹੈ ਕਿ ਉਹ ਇੱਕ ਕਿਲ੍ਹਾ ਹੈ ਪਰ ਉਸ ਨੂੰ ਅੰਦਰੋਂ ਨਵੇਂ ਤਰੀਕੇ ਦੇ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਕੋਠੀ ਦੇ ਵਿੱਚ ਵਰਤੇਗੀ ਲੱਕੜ ਵੱਖ ਵੱਖ ਤਰ੍ਹਾਂ ਦੀ ਹੈ ਅਤੇ ਇਨ੍ਹਾਂ ਵੱਲੋਂ ਗੱਲ ਕਰਦਿਆਂ ਦੱਸਿਆ ਗਿਆ ਹੈ ਕਿ ਇਸ ਕੋਠੀ ਉੱਪਰ ਲਗਾਈ ਕਿ ਏਟਾ
ਆਮ ਇੱਟ ਹੈ ਅਤੇ ਉਸ ਉੱਪਰ ਰਗੜਾਈ ਕੀਤੀ ਗਈ ਹੈ ਜਿਸ ਦਾ ਨਕਸ਼ਾ ਕੋਠੀ ਪਾਉਣ ਵਾਲਾ ਮਿਸਤਰੀ ਵੱਲੋਂ ਹੀ ਤਿਆਰ ਕੀਤਾ ਗਿਆ ਹੈ ਇਸ ਖ਼ਬਰ ਨੂੰ ਅੱਗੇ ਤੱਕ ਪੂਰਾ ਦੇਖਣ ਲਈ ਤੇ ਜਿਹੀਆਂ ਕਈ ਹੋਰ ਨਵੇਂ ਅਤੇ ਵੱਡੇ ਖਬਰਾਂ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ