ਇਹ ਬੱਚੀ ਪੜ੍ਹਾਈ ਦੇ ਨਾਲ ਨਾਲ ਆਟੋ ਚਲਾ ਕੇ ਕਰਦੀ ਹੈ ਆਪਣੇ ਘਰ ਦਾ ਗੁਜ਼ਾਰਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਤੁਹਾਨੂੰ ਦੱਸ ਦਈਏ ਕਿ ਇਹ ਖ਼ਬਰ ਮਿਲੀ ਕੋਟਲਾ ਸ਼ਹਿਰ ਤੋਂ ਸਾਹਮਣੇ ਆਈ ਹੈ ਚ ਤੀਹ ਇੱਕ ਪੱਚੀ ਆਟੋ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਦੀ ਹੈ ਅਤੇ ਉਸ ਨਾਲ ਗੱਲਬਾਤ ਕਰਦਿਆਂ ਪਤਾ ਲੱਗਿਆ ਹੈ ਕਿ ਉਸ ਦੇ ਪਿਤਾ ਦੀ ਬਹੁਤ ਸਾਲ ਪਹਿਲਾਂ ਮੌਤ ਹੋ ਗਈ ਸੀ ਜਦ ਉਹ ਦੋ ਸਾਲ ਦੀ ਸੀ ਜਿਸ ਤੋਂ ਬਾਅਦ

ਹੌਲੀ ਹੌਲੀ ਉਸ ਦੀ ਉਮਰ ਵਧਦੀ ਗਈ ਅਤੇ ਨਾਲ ਹੀ ਨਾਲ ਘਰ ਦੇ ਖ਼ਰਚੇ ਵੀ ਵਧਣੇ ਸ਼ੁਰੂ ਹੋ ਗਏ ਤੇ ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਕੁੱਲ ਛੇ ਭੈਣਾਂ ਹਨ ਜਿਨ੍ਹਾਂ ਦਾ ਖਰਚਾ ਉਠਾਉਣ ਦੇ ਲਈ ਉਸ ਨੂੰ ਆਟੋ ਚਲਾਉਣ ਦਾ ਕੰਮ ਕਰਨਾ ਪਿਆ ਇਹ ਲੜਕੀ ਪੜ੍ਹਾਈ ਦੇ ਨਾਲ ਨਾਲ ਆਟੋ ਚਲਾ ਕੇ ਆਪਣੀਆਂ ਸਾਰੀਆਂ ਪੈਨੋਵਾ ਖ਼ਰਚਾ ਅਤੇ ਘਰ ਦਾ ਖ਼ਰਚਾ ਉਠਾਉਂਦੀ ਹੈ ਇਸ ਨੇ ਆਟੋ ਚਲਾਉਣਾ ਸਹੀ ਸਮਝਿਆ ਅਤੇ ਇਸ ਨੇ ਦੱਸਿਆ ਹੈ ਕਿ ਉਹ ਦਿੰਦੇ ਵਿਚ ਘੱਟੋ ਘੱਟ ਛੇ ਸੱਤ ਸੌ ਰੁਪਏ ਕਮਾ ਲੈਂਦੀ ਹੈ ਜਿਸ ਨਾਲ ਘਰ ਦਾ ਗੁਜ਼ਾਰਾ ਚਲਾ ਜਾਂਦਾ ਹੈ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅਜੇ ਉਸ ਲੜਕੀ ਦੀ ਉਮਰ ਅਠਾਰਾਂ ਕੁ ਸਾਲ ਦੀ ਹੈ

ਪਰ ਉਸ ਦੀਆਂ ਘਰ ਦੀਆਂ ਮਜਬੂਰੀਆਂ ਨੇ ਉਸ ਨੂੰ ਇਸ ਕੰਮੀ ਪਾ ਦਿੱਤਾ ਅਤੇ ਇਸ ਲੜਕੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਹੁਣ ਬਾਰ੍ਹਵੀਂ ਜਮਾਤ ਦੇ ਵਿਚ ਪੜ੍ਹ ਰਹੀ ਹੈ ਤੇ ਉਹ ਹਫ਼ਤੇ ਵਿੱਚ ਦੋ ਵਾਰ ਸਕੂਲ ਜਾਂਦੀ ਹੈ ਤੇ ਬਾਕੀ ਦੇ ਨੂੰ ਹੋ ਆਨਲਾਈਨ ਸ਼ਾਮ ਨੂੰ ਪੜ੍ਹਦੀ ਹੈ ਉਦੋਂ ਉਸ ਦਾ ਸੁਪਨਾ ਹੈ ਕਿ ਉਹ ਪੜ੍ਹਾਈ ਤੋਂ ਬਾਅਦ ਪੁਲਿਸ ਦੇ ਵਿਚ ਭਰਤੀ ਹੋਵੇਗੀ ਅਤੇ ਦੇਸ਼ ਦੀ ਰੱਖਿਆ ਕਰੇਗੀ ਇਸ ਖ਼ਬਰ ਨੂੰ ਉਕਤ ਕਪੂਰਾ ਜ਼ਖ਼ਮੀ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਤਮਗੇ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.