ਲਾਲ ਰੰਗ ਦੀ ਬੱਸ ਵਿੱਚ ਸਵਾਰ ਹੋ ਕੇ ਆਇਆ ਮੌ ਤ ਦਾ ਫਰਿਸ਼ਤਾ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰੰਗੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਪਹਿਲਾਂ ਅਤੇ ਹੁਣ ਇੱਕ ਮਾਮਲਾ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਦੱਸਿਆ ਜਾ ਰਿਹਾ ਹੈ ਔਰਤ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਬੱਸ ਨਾਲ ਟਕਰਾਉਣ ਦੀ ਵਜ੍ਹਾ ਕਾਰਨ ਇਸ ਔਰਤ ਦੀ ਮੌਤ ਹੋਈ ਹੈ ਇਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ

ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਔਰਤ ਇਕ ਵਿਅਕਤੀ ਦੇ ਨਾਲ ਸਕੂਟਰੀ ਤੇ ਸਵਾਰ ਹੋ ਕੇ ਆਪਣੇ ਰਸਤੇ ਜਾ ਰਹੀ ਹੈ ਇਸੇ ਦੌਰਾਨ ਹੀ ਇੱਕ ਲਾਲ ਰੰਗ ਦੀ ਬੱਸ ਆਉਂਦੀ ਹੈ ਜਿਸ ਦੇ ਵੱਲੋਂ ਇਸ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਹੀ ਹੇਠਾਂ ਡਿੱਗ ਜਾਂਦੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਅੌਰਤ ਉੱਪਰ ਦੀ ਇਹ ਬੱਸ ਲੰਘ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੀ ਮੌਤ ਹੋ ਜਾਂਦੀ ਹੈ ਸੋ ਇਸ ਨੂੰ ਵੇਖ ਕੇ ਹਰ ਕਿਸੇ ਦਾ ਦਿਲ ਦਹਿਲ ਜਾਂਦਾ ਹੈ ਜਾਣਕਾਰੀ ਮੁਤਾਬਕ ਇਥੋਂ ਡਰਾਇਵਰ ਮੌਕੇ ਤੋਂ ਹੀ ਫਰਾਰ ਹੋ ਜਾਂਦਾ ਹੈ ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਉਹਨਾਂ ਦਾ ਕਹਿਣਾ ਹੈ ਕਿ ਜਲਦੀ ਹੀ ਉਨ੍ਹਾਂ ਦੇ ਵੱਲੋਂ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਹਨ ਜਦੋਂ ਕੁਝ ਲੋਕਾਂ ਦੇ ਵੱਲੋਂ ਕੁਝ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਅਤੇ ਇਸ ਤਰ੍ਹਾਂ ਦੇ ਵੱਡੇ ਹਾਦਸੇ ਵਾਪਰ ਜਾਂਦੇ ਹਨ ਅਤੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਵੇਖਣ ਤੋਂ ਬਾਅਦ ਲੋਕਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿ ਉਹ ਇਸ ਪ੍ਰਕਾਰ ਦੀ ਅਣਗਹਿਲੀ ਨਾ ਵਰਤਣ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *