ਤਲਾਸ਼ੀ ਦੌਰਾਨ ਅਧਿਆਪਕਾ ਕੋਲੋਂ ਮਿਲੀ ਅਜਿਹੀ ਚੀਜ਼,ਦੇਖ ਕੇ ਉੱਡਣਗੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਵੇਖਿਆ ਜਾ ਸਕਦਾ ਹੈ ਕਿ ਇਕ ਅਧਿਆਪਕਾ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸੇ ਦੌਰਾਨ ਹੀ ਇਸ ਦੇ ਕੋਲੋਂ ਇਕ ਅਜਿਹੀ ਚੀਜ਼ ਬਰਾਮਦ ਹੁੰਦੀ ਹੈ ਜਿਸਨੂੰ ਦੇਖ ਕੇ ਸਾਰਿਆਂ ਦੇ ਹੋਸ਼ ਪਿੰਡਾਂ ਦੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਅਧਿਆਪਕਾ ਕੋਲੋਂ ਦੇਸੀ ਕੱਟਾ ਬਰਾਮਦ ਹੋਇਆ ਹੈ ਭਾਵ ਇਸ ਦੇ ਕੋਲੋਂ ਇਕ ਹ ਥਿ ਆਰ ਬਰਾਮਦ ਹੋਇਆ ਹੈ ਪੁਲਸ ਪ੍ਰਸ਼ਾਸਨ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਇਸ ਅਧਿਆਪਕਾ ਦੇ ਕੋਲ ਇਹ ਚੀਜ਼ ਹੈ

ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇੱਥੇ ਆ ਕੇ ਤਲਾਸ਼ੀ ਲਈ ਜਾਂਦੀ ਹੈ ਲੇਡੀ ਪੁਲਸ ਮੁਲਾਜ਼ਮਾਂ ਦੇ ਵੱਲੋਂ ਇਸ ਦੀ ਤਲਾਸ਼ੀ ਲਈ ਜਾਂਦੀ ਹੈ ਤਾਂ ਇਸ ਦੇ ਕੋਲੋਂ ਹੀ ਬਰਾਮਦ ਕੀਤਾ ਜਾਂਦਾ ਹੈ ਜਿਸ ਨੂੰ ਦੇਖ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਦੇਸੀ ਕੱਟੇ ਨੂੰ ਆਪਣੀ ਬਰਾਮਦ ਵਿੱਚ ਲੈ ਲਿਆ ਹੈ ਅਤੇ ਇਸ ਅਧਿਆਪਕਾ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਔਰਤ ਦੇ ਕੋਲੋਂ ਚੰਗੀ ਤਰ੍ਹਾਂ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਸਭ ਕੁਝ ਚ ਉਹ ਕਿਉਂ ਕਰ ਰਹੀ ਹੈ ਅਤੇ ਉਸ ਨੇ ਇਹ ਸਭ ਕੁਝ ਆਪਣੇ ਕੋਲ ਕਿਉਂ ਰੱਖਿਆ ਹੋਇਆ ਇਹੀ ਤਾਂ

ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਦੇ ਅਸਲੀ ਮਨਸੂਬੇ ਕੀ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਇਨ੍ਹਾਂ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਹ ਮਾਮਲਾ ਹੈ ਸੋ ਇਥੇ ਪੁਲੀਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਨੀ ਚਾਹੀਦੀ ਹੈ ਅਤੇ ਪਤਾ ਕੀਤਾ ਜਾਣਾ ਚਾਹੀਦਾ ਹੈ ਕਿ ਇਸ ਅਧਿਆਪਕਾ ਦੇ ਵੱਲੋਂ ਹੀ ਸਭ ਕੁਝ ਕਿਉਂ ਕੀਤਾ ਜਾ ਰਿਹਾ ਸੀ ਸੋਹਣਾ ਬਹੁਤੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਦਾ ਹੈ ਕਿ ਇਸ ਅਧਿਆਪਕਾ ਦੀ ਕੋਈ ਮਜਬੂਰੀ ਹੋਵੇ ਜਿਸ ਦੀ ਵਜ੍ਹਾ ਕਾਰਨ ਇਸਦੇ ਵੱਲੋਂ ਹੀ ਸਭ ਕੁਝ ਕੀਤਾ ਜਾ ਰਿਹਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.