ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਸਾਖੀ ਦਾ ਸ਼ੁੱਭ ਦਿਹਾਡ਼ਾ ਆਇਆ ਹੈ ਵੇਖਿਆ ਜਾਵੇ ਤਾਂ ਪੁਰਾਣੇ ਜ਼ਮਾਨਿਆਂ ਦੇ ਵਿਚ ਵਿਸਾਖੀ ਦੇ ਦਿਹਾਡ਼ੇ ਨੂੰ ਬਹੁਤ ਹੀ ਜ਼ਿਆਦਾ ਧੂਮਧਾਮ ਨਾਲ ਮਨਾਇਆ ਜਾਂਦਾ ਸੀ।ਇਸ ਦਿਹਾਡ਼ੇ ਦੇ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਇਸ ਤੋਂ ਇਸ ਤਿਉਹਾਰ ਤੇ ਕਿਸਾਨਾਂ ਦੇ ਵੱਲੋਂ ਆਪਣੀਆਂ ਫ਼ਸਲਾਂ ਦੀ ਕਟਾਈ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਦੇ ਵੱਲੋਂ ਇਸ ਦੀ ਖੁਸ਼ੀ ਵੀ ਜ਼ਾਹਿਰ ਕੀਤੀ ਜਾਂਦੀ ਸੀ ਕਿ ਉਹ ਵਾਢੀ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਮੁਨਾਫਾ ਹੋ ਚੁੱਕਿਆ ਹੈ ਭਾਵੇਂ ਕਿ ਅੱਜ ਦੇ ਸਮੇਂ ਵਿੱਚ ਹਾਲਾਤ ਪਹਿਲਾਂ ਵਰਗੇ ਨਹੀਂ ਰਹੇ ਸਾਲਾਨਾ ਕਿਉਂਕਿ ਖੇਤੀਬਾੜੀ ਦਾ ਵੀ ਬਹੁਤ ਬੁਰਾ ਹਾਲ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ
ਜਿਸ ਦੀ ਵਜ੍ਹਾ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।ਪਰ ਅੱਜ ਵਿਸਾਖੀ ਦੇ ਇਸ ਸ਼ੁਭ ਦਿਹਾੜੇ ਉੱਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿੱਚ ਗੁਰੂ ਘਰ ਦੇ ਅੱਗੇ ਦਸਤਾਰਾਂ ਦਾ ਲੰਗਰ ਲਗਾਇਆ ਗਿਆ ਸੀ ਤਾਂ ਜੋ ਨੌਜਵਾਨਾਂ ਨੂੰ ਦਸਤਾਰਾਂ ਦੇ ਨਾਲ ਪਿਆਰ ਹੋਵੇ ਅਤੇ ਉਹ ਦਸਤਾਰ ਸਜਾਉਣ ਅਜਿਹੇ ਬਹੁਤ ਸਾਰੇ ਸੇਵਾਦਾਰਾਂ ਦੇ ਵੱਲੋਂ ਵੀ ਸੇਵਾ ਕੀਤੀ ਜਾ ਰਹੀ ਸੀ ਜਿਨ੍ਹਾਂ ਦੇ ਵੱਲੋਂ ਬਹੁਤ ਸਾਰੇ ਨੌਜਵਾਨਾਂ ਦੇ ਸਿਰਾਂ ਦੇ ਉੱਤੇ ਕੇਸਰੀ ਦਸਤਾਰਾਂ ਸਜਾਈਆਂ ਜਾ ਰਹੀਆਂ ਸੀ ਜਿਸ ਦੇ ਨਾਲ ਹਰ ਪਾਸੇ ਕੇਸਰੀ ਰੰਗ ਦਿਖਾਈ ਦੇ ਰਿਹਾ ਸੀ ਜੋ ਬਹੁਤ ਹੀ ਜ਼ਿਆਦਾ ਸੋਹਣਾ ਲੱਗ ਰਿਹਾ ਹੈ ਅਤੇ ਜੇਕਰ ਪੰਜਾਬ ਦੇ ਨੌਜਵਾਨ ਇਸ ਕੇਸਰੀ ਰੰਗ ਦੀ ਮਹੱਤਤਾ ਨੂੰ ਜਾਨ ਲੈਣ ਅਤੇ ਸਮਝ ਲੈਣ ਕਿ
ਸਾਡੇ ਅਸਲੀ ਫਿਰ ਕੀ ਹਨ ਸਿੱਖੀ ਸਾਨੂੰ ਕੀ ਸਿਖਾਉਣਾ ਚਾਹੁੰਦੀ ਸੀ ਅਤੇ ਕਿਸ ਤਰੀਕੇ ਦੇ ਨਾਲ ਅਸੀਂ ਸਿੱਖੀ ਤੋਂ ਦੂਰ ਹੋ ਚੁੱਕੇ ਹਾਂ ਅਤੇ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਜੇਕਰ ਅਸੀਂ ਇਸ ਕੇਸਰੀ ਝੰਡੇ ਦੇ ਹੇਠਾਂ ਆਉਂਦੇ ਹਾਂ ਤਾਂ ਇਸ ਦੇ ਨਾਲ ਕਿਹੜੀਆਂ ਕਿਹੜੀਆਂ ਸਮੱਸਿਆਵਾਂ ਤੋਂ ਸਾਨੂੰ ਛੁਟਕਾਰਾ ਮਿਲ ਸਕਦਾ ਹੈ ਭਾਰਤ ਦੇ ਨਾਲ ਹੀ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ ਅੱਜ ਦੇ ਸਮੇਂ ਵਿੱਚ ਸਾਨੂੰ ਸਿੱਖ ਇਤਿਹਾਸ ਦੇ ਨਾਲ ਜੁੜਨ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਜਿਸ ਦੀ ਵਜ੍ਹਾ ਕਾਰਨ ਇਕ ਵੱਖਰੀ ਪਹਿਚਾਣ ਮਿਲੀ ਹੋਈ ਹੈ ਪਰ ਅੱਜ ਦੇ ਸਮੇਂ ਵਿੱਚ ਮਾਂ ਬਾਪ ਦੇ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨਹੀਂ ਸਮਝੀ ਜਾਂਦੀ ਹੈ ਉਨ੍ਹਾਂ ਦੇ ਵੱਲੋਂ ਵੀ ਬੱਚਿਆਂ ਨੂੰ ਸਿੱਖੀ ਇਤਿਹਾਸ ਤੋਂ ਜਾਣੂ ਨਹੀਂ ਕਰਵਾਇਆ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !