ਇਸ ਨੌਜਵਾਨ ਕੁੜੀ ਦੀ ਵੀਡੀਓ ਹੋਈ ਰਾਤੋ ਰਾਤ ਵਾਇਰਲ,ਜਾਣੋ ਕਿਉਂ

Uncategorized

ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਜਾਂਦੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਮਨ ਦੀ ਗੱਲ ਦੂਸਰਿਆਂ ਦੇ ਨਾਲ ਸਾਂਝੀ ਕੀਤੀ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿੱਚੋਂ ਇਸ ਲਡ਼ਕੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਲੜਕੀਆਂ ਦੇ ਘਰ ਖਰਾਬ ਹੁੰਦੇ ਹਨ ਭਾਵ ਉਹ ਆਪਣੇ ਸਹੁਰੇ ਘਰ ਚੰਗੇ ਤਰੀਕੇ ਨਾਲ ਇਹੀ ਰਹਿ ਪਾਉਂਦੀਆਂ ਤਾਂ ਇਸ ਦੇ ਪਿੱਛੇ ਕਿਤੇ ਨਾ ਕਿਤੇ ਮਾਵਾਂ ਵੀ ਜ਼ਿੰਮੇਵਾਰ ਹੁੰਦੀਆਂ ਹਨ ਕਿਉਂਕਿ ਜਦੋਂ ਲੜਕੀਆਂ ਆਪਣੇ ਸਹੁਰੇ ਪਰਿਵਾਰ ਦੀ ਇਕੱਲੀ ਇਕੱਲੀ ਗੱਲ ਜਾ ਕੇ ਆਪਣੀ ਮਾਂ ਦੇ ਕੋਲ ਕਰਦੀਅਾਂ ਹਨ ਅਤੇ ਮਾਂ ਦੇ ਵੱਲੋਂ ਕੋਈ ਗ਼ਲਤ ਨਸੀਹਤ ਦਿੱਤੀ ਜਾਂਦੀ ਹੈ ਤਾਂ ਉਸ ਸਮੇਂ ਘਰ ਵਾਰ ਖ਼ਰਾਬ ਹੋ ਜਾਂਦੇ ਹਨ

ਸੋ ਇਸ ਲਡ਼ਕੀ ਦੇ ਵੱਲੋਂ ਉਨ੍ਹਾਂ ਮਾਵਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਘਟੀਆ ਕੰਮ ਕੀਤੇ ਜਾਂਦੇ ਹਨ ਅੱਜ ਦੇ ਸਮੇਂ ਵਿੱਚ ਤਲਾਕ ਲਗਾਤਾਰ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਸਮਾਜ ਦੇ ਵਿੱਚ ਵੀ ਬਹੁਤ ਬੁਰਾ ਅਸਰ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਨਹੀਂ ਹੋਣਾ ਚਾਹੀਦਾ ਵੇਖਿਆ ਜਾਵੇ ਤਾਂ ਕਿਤੇ ਨਾ ਕਿਤੇ ਔਰਤ ਹੀ ਔਰਤ ਦੀ ਦੁਸ਼ਮਣ ਦਿਖਾਈ ਦੇ ਰਹੀ ਹੈ ਇਕ ਪਾਸੇ ਸੱਸ ਨੂੰਹ ਦੀ ਲੜਾਈ ਇਕ ਅਜਿਹੀ ਲੜਾਈ ਬਣ ਜਾਂਦੀ ਹੈ ਜੋ ਬਹੁਤ ਸਾਰੇ ਘਰ ਬਾਰ ਖਰਾਬ ਕਰ ਦਿੰਦੀ ਹੈ ਇਸ ਤੋਂ ਇਲਾਵਾ ਮਾਵਾਂ

ਧੀਆਂ ਦੇ ਵੱਲੋਂ ਜਦੋਂ ਭਲਕੇ ਗ਼ਲਤ ਫ਼ੈਸਲੇ ਲੈ ਲਏ ਜਾਂਦੇ ਹਨ ਤਾਂ ਉਸ ਸਮੇਂ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਸੋ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਦੀ ਇਸ ਗੱਲ ਦੇ ਨਾਲ ਸਹਿਮਤੀ ਜਤਾਈ ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪਿਛਲੇ ਸਮੇਂ ਵਿੱਚ ਇਹ ਅਸਲੀਅਤ ਹੈ ਕਿ ਕਈ ਵਾਰ ਕੁਝ ਮਾਵਾਂ ਦੇ ਵਲੋਂ ਹੀ ਆਪਣੇ ਬੱਚਿਆਂ ਦੇ ਘਰ ਖ਼ਰਾਬ ਕਰ ਦਿੱਤੇ ਜਾਂਦੇ ਹਨ ਸੋ ਇੱਥੇ ਉਨ੍ਹਾਂ ਔਰਤਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਜੋ ਆਪਣੀਆਂ ਕੁੜੀਆਂ ਦੇ ਘਰ ਬਾਰ ਦੇ ਵਿੱਚ ਬਹੁਤ ਜ਼ਿਆਦਾ ਦਖਲਅੰਦਾਜ਼ੀ ਕਰਦੀਆਂ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *