ਇਸ ਨੌਜਵਾਨ ਮੁੰਡੇ ਨੇ ਬਿਆਨ ਕੀਤਾ ਕਿਸਾਨਾਂ ਦਾ ਦੁੱਖ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਸੀਜ਼ਨ ਦੇ ਵਿੱਚ ਕਿਸਾਨਾਂ ਦੇ ਵੱਲੋਂ ਆਪਣੀ ਕਣਕ ਦੀ ਵਾਢੀ ਕੀਤੀ ਜਾਂਦੀ ਹੈ ਅਤੇ ਇਸ ਦੌਰਾਨ ਕਿਸਾਨ ਨੂੰ ਇਹ ਕੋਈ ਨਾ ਕੋਈ ਉਮੀਦ ਜ਼ਰੂਰ ਹੁੰਦੀ ਹੈ ਕਿ ਉਸ ਦਾ ਫ਼ਾਇਦਾ ਹੋਵੇਗਾ ਅਤੇ ਉਸ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ ਪਰ ਜਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਖੇਤੀਬਾਡ਼ੀ ਖ਼ਰਾਬ ਹੋ ਚੁੱਕੀ ਹੈ ਉਸ ਨੂੰ ਦੇਖ ਕੇ ਹਰ ਕੋਈ ਪ੍ਰੇਸ਼ਾਨ ਹੋ ਜਾਂਦਾ ਹੈ ਜਿੱਥੇ ਅੱਜ ਦੇ ਸਮੇਂ ਵਿਚ ਖੇਤੀਬਾੜੀ ਦੇ ਖ਼ਰਚੇ ਬਹੁਤ ਹੀ ਜ਼ਿਆਦਾ ਹੋ ਚੁੱਕੇ ਹਨ ਇਸ ਤੋਂ ਇਲਾਵਾ ਧਰਤੀ ਦਾ ਉਪਜਾਊਪਣ ਵੀ ਕਿਤੇ ਨਾ ਕਿਤੇ ਖ਼ਤਮ ਹੋ ਚੁੱਕਿਆ ਹੈ ਜਿਸ ਦੀ ਵਜ੍ਹਾ ਇਹ ਵੀ ਹੈ ਕਿ ਅੱਜ ਦੇ ਸਮੇਂ ਵਿੱਚ ਝਾੜ ਘੱਟ ਮਿਲਦਾ ਹੈ

ਇਸ ਸਮੇਂ ਕਿਸਾਨਾਂ ਨੇ ਲਾਲਚ ਦੇ ਵਿੱਚ ਆ ਕੇ ਜ਼ਿਆਦਾ ਝਾੜ ਲੈਣ ਦੀ ਖਾਤਰ ਕੁਝ ਅਜਿਹੀਆਂ ਰੇਹਾਂ ਅਤੇ ਮਾਲ ਦੇ ਵਿੱਚ ਲਿਆਂਦੀਆਂ ਜਿਸ ਦੇ ਨਾਲ ਅੱਜ ਦੇ ਸਮੇਂ ਵਿੱਚ ਧਰਤੀ ਦਾ ਉਪਜਾਊਪਣ ਖ਼ਤਮ ਹੋ ਚੁੱਕਿਆ ਹੈ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੀ ਵਜ੍ਹਾ ਕਿਤੇ ਨਾ ਕਿਤੇ ਉਨ੍ਹਾਂ ਕਿਸਾਨਾਂ ਨੂੰ ਜੋ ਜ਼ਮੀਨ ਠੇਕੇ ਤੇ ਮਿਲਦੀ ਹੈ ਉਹ ਬਹੁਤ ਜ਼ਿਆਦਾ ਮਹਿੰਗੀ ਮਿਲਦੀ ਹੈ ਜੋ ਗ਼ਰੀਬ ਕਿਸਾਨ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਆਪਣੀ ਠੇਕੇ ਦਾ ਪੈਸਾ ਪੂਰਾ ਕਰਨ ਦੇ ਲਈ ਅਤੇ ਉਸ ਦੇ ਵਿੱਚੋਂ ਥੋੜ੍ਹਾ ਬਹੁਤਾ ਮੁਨਾਫ਼ਾ ਲੈਣ ਦੇ ਲਈ ਹਾਂ ਸਪਰੇਹਾਂ ਦਾ ਇਸਤੇਮਾਲ ਕੀਤਾ ਪੜ੍ਹਦਾ ਹੈ ਤਾਂ ਜੋ ਵਧੀਆ ਝਾੜ ਮਿਲ ਸਕੇ ਪਰ ਫਿਰ ਵੀ ਕੋਈ ਗੱਲ ਨਹੀਂ ਬਣਦੀ ਹੈ

ਪਰ ਇਸ ਦੇ ਨਾਲ ਧਰਤੀ ਦਾ ਉਪਜਾਊਪਣ ਜ਼ਰੂਰ ਖਰਾਬ ਹੋ ਜਾਂਦਾ ਹੈ ਸੋ ਹੁਣ ਇਹ ਲੜਕਾ ਉਨ੍ਹਾਂ ਲੋਕਾਂ ਨੂੰ ਅਪੀਲ ਕਰ ਰਿਹਾ ਹੈ ਜਿਹੜੇ ਲੋਕ ਆਪਣੀ ਜ਼ਮੀਨ ਨੂੰ ਠੇਕੇ ਤੇ ਦਿੰਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਹ ਹਜ਼ਾਰ ਰੁਪਏ ਤੋਂ ਜ਼ਿਆਦਾ ਦਾ ਠੇਕਾ ਨਹੀਂ ਦਿੱਤਾ ਜਾਣਾ ਚਾਹੀਦਾ ਕਿਉਂਕਿ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਉਨ੍ਹਾਂ ਨੌਜਵਾਨ ਲੜਕੇ ਦੇ ਵੱਲੋਂ ਵਿਦੇਸ਼ਾਂ ਦੇ ਵਿਚ ਵਸਦੇ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਵੱਲੋਂ ਆਪਣੀ ਕਈ ਕਿੱਲੇ ਜ਼ਮੀਨ ਠੇਕੇ ਤੇ ਦਿੱਤੀ ਜਾਂਦੀ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਜੋ ਠੇਕੇ ਤੇ ਜ਼ਮੀਨਾਂ ਦਿੱਤੀਆਂ ਜਾਂਦੀਆਂ ਹਨ ਉਹ ਕਾਫੀ ਜ਼ਿਆਦਾ ਮਹਿੰਗੇ ਰੇਟ ਤੇ ਮਿਲਦੀਆਂ ਹਨ ਇਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *