ਨਸ਼ਾ ਛੁਡਾਊ ਕੇਂਦਰ ਵਿੱਚ ਵਾਪਰਿਆ ਅਜਿਹਾ ਭਾਣਾ, ਸੁਣ ਕੇ ਉੱਡਣਗੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਨਸ਼ੇ ਦੀ ਵਜ੍ਹਾ ਕਾਰਨ ਬਹੁਤ ਸਾਰੇ ਘਰ ਬਾਰ ਖ਼ਰਾਬ ਹੋ ਰਹੇ ਹਨ ਪੈਸੇ ਭਾਰਤ ਦੀ ਬਰਬਾਦੀ ਲੋਕਾਂ ਦੀ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਅਤੇ ਕਈ ਵਾਰ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ ਨਵੀਂ ਸਰਕਾਰ ਦੇ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਪਰ ਫਿਰ ਵੀ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਅਜੇ ਤੱਕ ਉਨ੍ਹਾਂ ਦੇ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਗਿਆ

ਜਿਸ ਦੇ ਨਾਲ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਦੇ ਉੱਤੇ ਕੋਈ ਬਿਆਨਬਾਜ਼ੀ ਤੱਕ ਨਹੀਂ ਕੀਤੀ ਜਾ ਰਹੀ ਇਸ ਲਈ ਭਗਵੰਤ ਮਾਨ ਸਰਕਾਰ ਦੇ ਉੱਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਇਸ ਦੇ ਨਾਲ ਹੀ ਨਸ਼ਾ ਛਡਾਊ ਕੇਂਦਰ ਅਕਸਰ ਹੀ ਚਰਚਾ ਦਾ ਵਿਸ਼ਾ ਰਹਿੰਦੇ ਹਨ ਅਤੇ ਕਈ ਵਾਰ ਕਿਹਾ ਜਾਂਦਾ ਹੈ ਕਿ ਇੱਥੇ ਨੌਜਵਾਨਾਂ ਦੀ ਕੁੱਟਮਾਰ ਹੁੰਦੀ ਹੈ ਜਾਂ ਫਿਰ ਉਨ੍ਹਾਂ ਦੇ ਨਾਲ ਗਲਤ ਕੰਮ ਹੋ ਜਾਂਦਾ ਹੈ ਇਸ ਤਰ੍ਹਾਂ ਦਾ ਇੱਕ ਇਹ ਮਾਮਲਾ ਸਾਹਮਣੇ ਆਇਆ ਹੈ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਨੌਜਵਾਨ ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਦੇ ਵਿਚ ਭਰਤੀ ਕਰਵਾਇਆ ਗਿਆ ਸੀ ਤਾਂ ਜੋ ਉਹ ਨਸ਼ਾ ਛੱਡ ਸਕੇ ਪਰ ਇੱਥੇ ਦੱਸਿਆ ਜਾ ਰਿਹਾ ਹੈ

ਕਿ ਉਸ ਦੀ ਮੌਤ ਹੋ ਗਈ ਹੈ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਹ ਗੱਲ ਦੱਸੀ ਜਾ ਰਹੀ ਹੈ ਕਿ ਨਸ਼ਾ ਛੁਡਾਊ ਕੇਂਦਰ ਦੇ ਵਿਚ ਜੋ ਅਧਿਕਾਰੀ ਕੰਮ ਕਰਦੇ ਹਨ ਉਹ ਖੁਦ ਸ਼ਰਾਬ ਪੀਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਪਹਿਲਾਂ ਖੁਦ ਸ਼ਰਾਬ ਪੀਤੀ ਗਈ ਉਸ ਤੋਂ ਬਾਅਦ ਇਸ ਨੌਜਵਾਨ ਨੂੰ ਸ਼ਰਾਬ ਪਿਲਾਈ ਗਈ ਜਿਸ ਤੋਂ ਬਾਅਦ ਉਸ ਨੂੰ ਦਵਾਈ ਦਿੱਤੀ ਗਈ ਤਾਂ ਜੋ ਨਸ਼ਾ ਛੱਡ ਸਕੇ ਪਰ ਇਸ ਦਵਾਈ ਨੂੰ ਲੈਣ ਤੋਂ ਬਾਅਦ ਉਸਦੀ ਮੌਤ ਹੋ ਜਾਂਦੀ ਹੈ ਸੋ ਹੁਣ ਪਰਿਵਾਰਕ ਮੈਂਬਰਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਗਲਤ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਹੁਣ ਇਨ੍ਹਾਂ ਨੂੰ ਇਨਸਾਫ ਚਾਹੀਦਾ ਹੈ ਸੋ ਹੁਣ ਵੇਖਣਾ ਇਹ ਹੋਵੇਗਾ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਕੋਈ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ ਸੋ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਕਈ ਵਾਰ ਨਸ਼ਾ ਛਡਾਊ ਕੇਂਦਰਾਂ ਦੇ ਉਤੇ ਸਵਾਲ ਖੜ੍ਹੇ ਹੋਏ ਹਨ ਇਸ ਤੋਂ ਇਲਾਵਾ ਹੁਣ ਪੰਜਾਬ ਸਰਕਾਰ ਦੇ ਉੱਤੇ ਵੀ ਸਵਾਲ ਖਡ਼੍ਹੇ ਹੋ ਰਹੇ ਹਨ ਕਿ ਜਦੋਂ ਉਨ੍ਹਾਂ ਨੂੰ ਪਤਾ ਹੈ ਕਿ ਨਸ਼ਾ ਕਿੱਥੋਂ ਆਉਂਦਾ ਹੈ ਕਿੰਨਾ ਦੁਆਰਾ ਵੇਚਿਆ ਜਾਂਦਾ ਹੈ ਫਿਰ ਵੀ ਇਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.