ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਲਗਾਤਾਰ ਵੱਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਦੇ ਕੋਲ ਡਿਗਰੀਆਂ ਤਾਂ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮ ਕਰ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਰੁਜ਼ਗਾਰ ਦੀ ਭਾਲ ਵਿੱਚ ਇੱਧਰ ਉੱਧਰ ਠੋਕਰਾਂ ਖਾਧੀਆਂ ਜਾਂਦੀਆਂ ਹਨ ਪਰ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਜਿਸ ਤੋਂ ਬਾਅਦ ਕਈ ਵਾਰ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਵੀ ਕੀਤੇ ਹਨ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਪੱਕੇ ਹੋਣ ਦੇ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ
ਪਰ ਫਿਰ ਵੀ ਕਿਸੇ ਵੀ ਪ੍ਰਕਾਰ ਦੇ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਮਿਲਦੀ ਹੋਈ ਦਿਖਾਈ ਨਹੀਂ ਦੇ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਪਿਛਲੇ ਦਿਨੀਂ ਕੈਬਨਿਟ ਮੀਟਿੰਗ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਜਿਹੇ ਵਿਚ ਉਨ੍ਹਾਂ ਦੇ ਵੱਲੋਂ ਇੱਕ ਸੌ ਪਨਤਾਲੀ ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਭਰਤੀ ਸਿੱਧੀ ਹੋਵੇਗੀ ਪੰਜਾਬ ਅਧੀਨ ਚੋਣ ਸੇਵਾਵਾਂ ਰਾਹੀਂ ਇਹ ਭਰਤੀ ਕਰਵਾਈ ਜਾਵੇਗੀ ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਠਾਸੀ ਅਸਾਮੀਆਂ ਪਹਿਲਾਂ ਹੀ ਜਾਰੀ ਹੋ ਚੁੱਕਿਆ ਸੀ ਪਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਸਤਵੰਜਾ ਅਸਾਮੀਆਂ ਹੋਰ ਕਰ ਦਿੱਤੀਅਾਂ ਗੲੀਅਾਂ ਹਨ ਜਿਸ ਤੋਂ ਬਾਅਦ ਹੀ ਇੱਕ ਸੌ ਪਨਤਾਲੀ ਹੋ ਚੁੱਕੀਆਂ ਹਨ
ਅਤੇ ਹੁਣ ਇਸ ਵਿਭਾਗ ਦੇ ਵਿੱਚ ਇੱਕ ਸੌ ਪਨਤਾਲੀ ਅਸਾਮੀਆਂ ਕੱਢੀਆਂ ਗਈਆਂ ਹਨ ਇਸ ਦੇ ਨਾਲ ਕੁਝ ਕੁ ਨੌਜਵਾਨਾਂ ਨੂੰ ਰੁਜ਼ਗਾਰ ਜ਼ਰੂਰ ਮਿਲੇਗਾ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਜੋ ਬੇਰੁਜ਼ਗਾਰੀ ਹੈ ਉਹ ਕਰੋੜਾਂ ਦੇ ਵਿੱਚ ਹੈ ਸੋ ਏਨੀਆਂ ਕੁ ਅਸਾਮੀਆਂ ਦੇ ਨਾਲ ਕੁਝ ਹੋਣ ਵਾਲਾ ਨਹੀਂ ਹੈ ਭਾਵੇਂ ਕਿ ਕੁਝ ਨੌਜਵਾਨਾਂ ਦੀ ਜ਼ਿੰਦਗੀ ਜ਼ਰੂਰ ਸੁਧਰ ਜਾਵੇਗੀ ਪਰ ਵੇਖਣਾ ਇਹ ਹੋਵੇਗਾ ਕਿ ਇੱਥੇ ਜੋ ਵੀ ਅਧਿਕਾਰੀ ਨਿਯੁਕਤ ਕੀਤੇ ਜਾਣਗੇ ਉਹ ਯੋਗ ਹੋਣਗੇ ਜਾਂ ਫਿਰ ਕਿਸੇ ਸਿਫ਼ਾਰਸ਼ ਦੇ ਉੱਤੇ ਉਨ੍ਹਾਂ ਨੂੰ ਰੱਖਿਆ ਜਾਵੇਗਾ ਕਿਉਂਕਿ ਪਹਿਲਾਂ ਵੀ ਕਈ ਵਾਰ ਅਜਿਹਾ ਹੁੰਦਾ ਹੈ ਕਿ ਜੋ ਵੱਡੇ ਅਹੁਦੇ ਹੁੰਦੇ ਹਨ ਉਨ੍ਹਾਂ ਦੇ ੳੁੱਤੇ ਸਿਫ਼ਾਰਸ਼ਾਂ ਦੇ ਉੱਤੇ ਹੀ ਬੰਦੇ ਰੱਖ ਲੈਂਦੇ ਹਨ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !