ਦੇਖੋ ਕਦੋਂ ਪਵੇਗਾ ਪੰਜਾਬ ਦੇ ਵਿੱਚ ਮੀਂਹ,ਤਾਜ਼ਾ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਈ ਵਾਰ ਮੌਸਮ ਬਦਲਣ ਦੇ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਕਈ ਵਾਰ ਮੌਸਮ ਕਰਵਟ ਬਦਲਦਾ ਹੈ ਅੱਜ ਦੇ ਸਮੇਂ ਵਿੱਚ ਵਾਤਾਵਰਨ ਦੇ ਨਾਲ ਕਈ ਵਾਰ ਖਿਲਵਾੜ ਹੋ ਚੁੱਕਿਆ ਹੈ ਵਾਤਾਵਰਣ ਦੇ ਵਿਚ ਬਹੁਤ ਹੀ ਜ਼ਿਆਦਾ ਉਤਾਰ ਚੜ੍ਹਾਅ ਆਉਂਦੇ ਹੋਏ ਦਿਖਾਈ ਦੇ ਰਹੇ ਹਨ ਅੱਜ ਦੇ ਸਮੇਂ ਵਿੱਚ ਇਨਸਾਨ ਦੇ ਵੱਲੋਂ ਆਪਣੀ ਸਹਾਇਤਾ ਦੇ ਲਈ ਆਪਣੀ ਸੁੱਖ ਸਹੂਲਤ ਦੇ ਲਈ ਵਾਤਾਵਰਨ ਦੇ ਨਾਲ ਇਨ੍ਹਾਂ ਦਾ ਖਿਲਵਾੜ ਕੀਤਾ ਗਿਆ ਹੈ ਕਿ ਮੌਸਮ ਵੀ ਸਹੀ ਤਰੀਕੇ ਦੇ ਨਾਲ ਚੱਲਦਾ ਨਹੀਂ ਹੈ ਜਿਸ ਦੀ ਵਜ੍ਹਾ ਕਰਕੇ ਇਨ੍ਹਾਂ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਅਤੇ ਹੁਣ ਇੱਕ ਇਹ ਜਾਣਕਾਰੀ ਮੌਸਮ ਵਿਭਾਗ ਦੇ ਵੱਲੋਂ ਸਾਂਝੀ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਮੀਂਹ ਪੈ ਸਕਦਾ ਹੈ ਪੰਜਾਬ ਦੇ ਨਾਲ ਨਾਲ ਹੋਰ ਵੀ ਕਈ ਸੂਬਿਆਂ ਦੇ ਵਿੱਚ ਹੀਟਵੇਵ ਤੋਂ ਛੁਟਕਾਰਾ ਮਿਲ ਜਾਵੇਗਾ ਭਾਵ ਮੌਸਮ ਥੋੜ੍ਹਾ ਜਿਹਾ ਠੰਡਾ ਹੋ ਸਕਦਾ ਹੈ ਜਿਸਦੇ ਨਾਲ ਗਰਮੀ ਤੋਂ ਰਾਹਤ ਮਿਲੇਗੀ ਇਸਦੇ ਨਾਲ ਹੀ ਪਿਛਲੇ ਦਿਨਾਂ ਦੇ ਵਿੱਚ ਇਹ ਖ਼ਬਰ ਵੀ ਸਾਹਮਣੇ ਆਈ ਸੀ ਕਿ ਤੇਜ਼ ਹਨ੍ਹੇਰੀਆਂ ਵੀ ਚੱਲ ਸਕਦੀਆਂ ਹਨ ਸੋ ਇੱਥੇ ਲੋਕਾਂ ਨੂੰ ਮੌਸਮ ਦੇ ਹਿਸਾਬ ਦੇ ਨਾਲ ਆਪਣੇ ਪ੍ਰਬੰਧ ਕਰ ਲੈਣੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਵੇਖਿਆ ਜਾਵੇ

ਤਾਂ ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਜਾਣਕਾਰੀ ਤੇ ਦਿੱਤੀ ਜਾਂਦੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਕਿਹੋ ਜਿਹਾ ਰਹੇਗਾ ਪਰ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਘਰਾਂ ਤੋਂ ਦੂਰ ਚਲੇ ਜਾਂਦੇ ਹਨ ਕਿਸੇ ਸੁਰੱਖਿਅਤ ਥਾਂ ਤੇ ਚਲੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਹੁਣ ਜੇਕਰ ਕਿਸੇ ਵੀ ਅਜਿਹੇ ਅਸੁਰੱਖਿਅਤ ਥਾਂ ਤੇ ਜਾ ਰਹੇ ਹੋ ਤਾਂ ਤੁਹਾਨੂੰ ਮੌਸਮ ਦੀ ਜਾਣਕਾਰੀ ਹੋਣਾ ਲਾਜ਼ਮੀ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.