ਦੇਖ ਲਵੋ ਪੰਜਾਬ ਪੁਲੀਸ ਦਾ ਹਾਲ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ ਹੋਈਆਂ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕਬੱਡੀ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋਂ ਇੱਕ ਸੌ ਸਤਾਰਾਂ ਸੀਟਾਂ ਵਾਲਾ ਦੇ ਵਿੱਚੋਂ ਬੱਨਵੇ ਸੀਟਾਂ ਹਾਸਲ ਕੀਤੀਆਂ ਗਈਆਂ ਹਨ ਅੱਜ ਜਿਸ ਤੋਂ ਬਾਅਦ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਪੰਜਾਬ ਲਈ ਕੁਝ ਵੱਡੇ ਐਲਾਨ ਕੀਤੇ ਗਏ ਅਤੇ ਵਾਅਦੇ ਕੀਤੇ ਗਏ ਜਿਸ ਵਿਚ ਪੰਜਾਬ ਦੇ ਨਵੇਂ

ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਿ ਉਹ ਪੰਜਾਬ ਦੇ ਵਿਚੋਂ ਬੇਰੁਜ਼ਗਾਰੀ ਰਿਸ਼ਵਤ ਅਤੇ ਨਸ਼ੇ ਨੂੰ ਜਡ਼੍ਹ ਤੋਂ ਖਤਮ ਕਰ ਦੇਣਗੇ ਅਤੇ ਇਸ ਦੇ ਨਾਲ ਨਾਲ ਹੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਅਤੇ ਸਾਰੇ ਹੀ ਲੋਕਾਂ ਦੇ ਲਈ ਇਕ ਵ੍ਹੱਟਸਐਪ ਨੰਬਰ ਦਿੱਤਾ ਗਿਆ ਸੀ ਜਿਸ ਉੱਪਰ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਿ ਕਿਸੇ ਵੀ ਜਗ੍ਹਾ ਕੋਈ ਗਲਤ ਕੰਮ ਹੁੰਦਾ ਦਿਖ ਰਿਹਾ ਹੈ ਜਾਂ ਕੋਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਉਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਪਾਓ ਤਾਂ ਜਾਓ ਤਾਂ ਜੋ ਉਸ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਤੇ ਇਸ ਕੁਰੱਪਸ਼ਨ ਨੂੰ ਰੋਕਿਆ ਜਾਵੇ ਜਿਸ ਨੂੰ ਲੈ ਕੇ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਕੁਝ ਮਹਿਕਮੇ ਦੇ ਅਧਿਕਾਰੀ ਤਾਂ ਇਹ ਕੰਮ ਕਰਨਾ ਛੱਡ ਦਿੱਤਾ ਪਰ ਕੁਝ ਅਜੇ ਵੀ ਇਹ ਕੰਮ ਜਾਰੀ ਰੱਖੇ ਹੋਏ ਹਨ ਤੁਹਾਨੂੰ ਦੱਸ ਦਈਏ ਕਿ ਇਹ ਖ਼ਬਰ

ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿਥੇ ਦਿੱਲੀ ਤੋਂ ਘੁੰਮਣ ਆਏ ਨੌਜਵਾਨ ਮੁੰਡੇ ਦਾ ਇਸ ਪੰਜਾਬ ਪੁਲਸ ਦੇ ਅਧਿਕਾਰੀ ਵੱਲੋਂ ਫੋਨ ਖੋਹ ਲਿਆ ਗਿਆ ਅਤੇ ਉਸ ਤੋਂ ਬਾਅਦ ਉਸ ਕੋਲੋਂ ਪੰਜ ਸੌ ਰੁਪਏ ਦੀ ਮੰਗ ਕੀਤੀ ਅਤੇ ਫੋਨ ਲਿਜਾਣ ਲਿਖਿਆ ਅਤੇ ਨਾਲ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕੀ ਕਹਿ ਰਹੇ ਹਨ ਜੇਕਰ ਪੈਸਾ ਨਹੀਂ ਤਾਂ ਉਸ ਲੜਕੇ ਦਾ ਫੋਨ ਨਹੀਂ ਮਿਲੇਗਾ ਜਿਸ ਦੀ ਉੱਥੇ ਮੌਜੂਦ ਦੂਸਰੇ ਲੜਕੇ ਵੱਲੋਂ ਫੋਨ ਦੇ ਵਿਚ ਵੀਡੀਓ ਬਣਾਏਗੀ ਤੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਹੁਣ ਇਹ ਵੀਡੀਓ ਇਕ ਵੱਡੀ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜਿਸ ਤੋਂ ਬਾਅਦ ਹੁਣ ਕਈ ਲੋਕਾਂ ਵੱਲੋਂ ਉਸ ਪ੍ਰਸਿੱਧ ਘਰ ਦੇ ਉੱਪਰ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਉਸ ਪੁਲਸਵਾਲਾ ਬਾਰੇ ਕੀ ਕਹਿਣਾ ਚਾਹੁੰਦੇ ਸਨ ਕੁਮੈਂਟਾਂ ਵਿੱਚ ਜ਼ਰੂਰ ਦੱਸੋ ਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.