ਜੋਸ਼ ਵਿਚ ਆ ਬਜ਼ੁਰਗ ਨੇ ਲੰਮੇ ਪਾ ਕੇ ਰਗੜ ਤੇ ਤਿੰਨ ਮੁੰਡੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਤੁਹਾਨੂੰ ਦੱਸ ਦੇਈਏ ਕਿ ਅੱਜਕੱਲ੍ਹ ਦੇ ਸਮੇਂ ਦੇ ਵਿਚ ਬਹੁਤ ਹੀ ਜ਼ਿਆਦਾ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਲੜਾਈ ਝਗੜੇ ਚੋਰ ਲੁੱਟਖੋਹ ਅਤੇ ਕਤਲ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਿਸ ਦੇ ਚੱਲਦਿਆਂ ਕਈ ਵਾਰ ਇਨ੍ਹਾਂ ਦੀਆਂ ਵੀਡੀਓਜ਼ ਬਣ ਜਾਂਦੇ ਹਨ ਅਤੇ ਜੋ ਕਿ ਸੋਸ਼ਲ ਮੀਡੀਆ ਤੇ

ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਅਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਕ ਬਜ਼ੁਰਗ ਵਿਅਕਤੀ ਸਾਈਕਲ ਤੇ ਸਵਾਰ ਸੜਕ ਦੇ ਉੱਪਰ ਜਾ ਰਿਹਾ ਸੀ ਜਿੱਥੇ ਪਿੱਛੋਂ ਤਿੰਨ ਮੋਟਰਸਾਈਕਲ ਸਵਾਰ ਆਉਂਦੇ ਹਨ ਅਤੇ ਉਸ ਬਜ਼ੁਰਗ ਦੇ ਕੋਲੋਂ ਰਾਹ ਪੁੱਛਣ ਦੀ ਕੋਸ਼ਿਸ਼ ਕਰਦੇ ਹਨ ਪਰ ਉਸ ਬਜ਼ੁਰਗ ਨੂੰ ਕੁਝ ਵੀ ਪਤਾ ਨਹੀਂ ਸੀ ਕਿ ਉਸ ਨਾਲ ਅਗਲੇ ਪਲ ਕੀ ਹੋਣਾ ਹੈ ਉਨ੍ਹਾਂ ਤਿੰਨਾਂ ਵੱਲੋਂ ਰਾਹ ਪੁੱਛਦਿਆਂ ਪੁੱਛਦਿਆਂ ਹੀ ਉਸ ਬਜ਼ੁਰਗ ਦੀ ਜੇਬ ਵਿੱਚੋਂ ਫੋਨ ਕੱਢ ਕੇ ਫਰਾਰ ਹੋਣ ਦੀ ਸੋਚੀ ਪਰ ਜਦ ਉਹ ਉਥੋਂ ਮੋਟਰਸਾਈਕਲ ਉਪਰ ਸਵਾਰ ਹੋ ਕੇ ਭੱਜਣ ਲੱਗੇ ਤਾਂ ਬਜ਼ੁਰਗ ਵੱਲੋਂ ਮੋਟਰਸਾਈਕਲ ਤੇ ਸਵਾਰ ਪਿੱਛੇ ਬੈਠੇ ਵਿਅਕਤੀ ਨੂੰ ਦਬੋਚ ਲਿਆ ਗਿਆ ਜਿਸ ਤੋਂ ਬਾਅਦ ਉਹ ਤਿੰਨੇ ਮੋਟਰਸਾਈਕਲ ਉਪਰੋਂ ਡਿੱਗ ਗਏ ਉੱਥੇ ਉੱਥੇ ਹੀ ਬਜ਼ੁਰਗ ਨੇ ਉੱਚੀ ਉੱਚੀ ਰੌਲਾ

ਪਾ ਦਿੱਤਾ ਕਿ ਚੋਰ ਆ ਗਏ ਚੋਰ ਆ ਗਏ ਜਿਸ ਦੇ ਚਲਦਿਆਂ ਉਹ ਚੋਰ ਉਥੋਂ ਡਰ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸੀ ਪਰ ਬਜ਼ੁਰਗ ਵੱਲੋਂ ਉਨ੍ਹਾਂ ਨੂੰ ਭੱਜਣ ਨਹੀਂ ਦਿੱਤਾ ਗਿਆ ਜਿਸ ਦੀ ਵੀਡੀਓ ਸੜਕ ਦੇ ਘਰ ਦੇ ਵਿਚ ਲੱਗੇ ਸੀਸੀਟੀ ਕੈਮਰੇ ਵਿਚ ਰਿਕਾਰਡ ਹੋ ਗਈ ਅਤੇ ਹੁਣ ਇਹ ਸੋਸ਼ਲ ਮੀਡੀਆ ਉੱਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਇਸ ਵੀਡੀਓ ਨੂੰ ਦੇਖ ਕੇ ਲੋਕ ਸਾਰੇ ਹੀ ਉਸ ਬਜ਼ੁਰਗ ਨੂੰ ਹੋਰ ਵੀ ਹੌਸਲਾ ਵਧਾਈ ਦੇ ਰਹੇ ਹਨ ਜਿਸ ਤੋਂ ਬਾਅਦ ਪੁਲੀਸ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਅਤੇ ਉਨ੍ਹਾਂ ਤਿੰਨਾਂ ਉੱਪਰ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਇਸ ਖ਼ਬਰ ਨੂੰ ਤੁਸੀਂ ਅੱਗੇ ਵੀਡੀਓ ਚ ਦੇਖ ਸਕਦੇ ਹੋ ਅਤੇ ਇਸ ਨੂੰ ਅੱਗੇ ਤੱਕ ਦੇਖਣੀ ਤੇ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਹੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *