ਦੇਖੋ ਅੱਧੀ ਰਾਤ ਸਕੂਲ ਵਿੱਚੋਂ ਆਉਂਦੀਆਂ ਰਹੀਆਂ ਆਵਾਜ਼ਾਂ ਜਾਣੋ ਕੀ ਸੀ ਕਾਰਨ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮੇਂ ਦੇ ਵਿਚ ਚੋਰੀ ਦੀਆਂ ਵਾਰਦਾਤਾਂ ਬਹੁਤ ਸਾਹਮਣੇ ਆ ਰਹੀਆਂ ਹਨ ਜਿੱਥੇ ਨਸ਼ਾ ਕਰਨ ਵਾਲੇ ਲੋਕਾਂ ਦੁਆਰਾ ਅਜਿਹੀਆਂ ਕਾਰਵਾਈਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਉੱਥੇ ਹੀ ਇਹ ਖ਼ਬਰ ਨਾਭਾ ਤੋਂ ਸਾਹਮਣੇ ਆਈ ਹੈ ਜਿਥੇ ਇਕ ਸਕੂਲ ਦੇ ਵਿਚ ਚੋਰੀ ਨੂੰ

ਅੰਜਾਮ ਦਿੱਤਾ ਗਿਆ ਹੈ ਤੁਹਾਡੀ ਜਾਣਕਾਰੀ ਲਈ ਦੱਸਦੀ ਕਿ ਨਾਭਾ ਦੇ ਸਰਕਾਰੀ ਸਕੂਲ ਦੇ ਵਿਚ ਚੋਰਾਂ ਵੱਲੋਂ ਰਾਤ ਨੂੰ ਮੋਹਰੀ ਦਿਆਂ ਗੁਰੀਲਿਆਂ ਪੱਟ ਕੇ ਸਕੂਲ ਦੇ ਵਿਚ ਮੌਜੂਦਾ ਸਾਰਾ ਹੀ ਜ਼ਰੂਰੀ ਸਾਮਾਨ ਚੋਰੀ ਕਰ ਲਿਆ ਜਿਵੇਂ ਕਿ ਸਕੂਲ ਦੇ ਵਿਚ ਲੱਗੀ ਕੰਪਿਊਟਰ ਲੈਬਜ਼ ਵਿਚ ਸਾਰੇ ਕੰਪਿਊਟਰ ਚੋਰੀ ਕਰ ਲਏ ਅਤੇ ਸਕੂਲ ਦੀਆਂ ਹੋਰ ਵੀ ਬਹੁਤ ਜ਼ਿਆਦਾ ਕੀਮਤੀ ਚੀਜ਼ਾਂ ਚੋਰੀ ਕਰ ਲਈਆਂ ਜਿਸ ਚੋਰੀ ਦਾ ਪਤਾ ਸਵੇਰੇ ਪਤਾ ਲੱਗਿਆ ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਵਿਚ ਸਵੇਰੇ ਖੇਡਣ ਆਉਣ ਵਾਲੇ ਮੁੰਡੇ ਜਦ ਸਕੂਲ ਦੇ ਵਿਚ ਆਏ ਤਾਂ ਉਹ ਸਕੂਲ ਦੀ ਹਾਲਤ ਦੇਖ ਕੇ ਹੈਰਾਨ ਹੋ ਕੇ ਅਤੇ ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਸਕੂਲ ਆਏ ਤਾਂ ਸਕੂਲ ਦੇ ਕਮਰੇ ਦੀਆਂ ਗਰਿੱਲਾਂ ਪੱਟੀਆਂ ਹੋੲੀਅਾਂ ਸਨ

ਤੇ ਜਾਲੀਆਂ ਵੀ ਤੋੜ ਦਿੱਤੀਆਂ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ ਗਿਆ ਅਤੇ ਸਕੂਲ ਦੇ ਸਾਰੇ ਸਟਾਫ ਨੂੰ ਨਾਲ ਦੀ ਨਾਲ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਸਕੂਲ ਵੱਲੋਂ ਪੁਲੀਸ ਕੋਲ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਪੁਲੀਸ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਚੋਰਾਂ ਨੂੰ ਲੱਭਣ ਦੀ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਚੋਰੀ ਨੂੰ ਅੰਜਾਮ ਦੇਣ ਵਾਲੇ ਨਸ਼ਾ ਕਰਨ ਵਾਲੇ ਲੋਕ ਹੀ ਹਨ ਕਿਉਂਕਿ ਬੇਰੁਜ਼ਗਾਰੀ ਹੋਣ ਦੇ ਕਾਰਨ ਅੱਜਕੱਲ੍ਹ ਦੇ ਲੋਕ ਨਸ਼ੇ ਦੇ ਵਿੱਚ ਪੈ ਰਹੇ ਹਨ ਅਤੇ ਪੈਸੇ ਨਾ ਹੋਣ ਕਾਰਨ ਉਹ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਇਸ ਖ਼ਬਰ ਨੂੰ ਉਕਤ ਕਪੂਰਾ ਦੇਖਣੀ ਅਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਉੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.