ਦੇਖੋ ਕਿਸ ਤਰ੍ਹਾਂ ਆਪਣੇ ਪੁੱਤ ਨੂੰ ਦੇਖ ਕੇ ਇਹ ਪਿਉ ਮਾਰ ਰਿਹਾ ਧਾਹਾ ਜਾਣੋ ਕੀ ਸੀ ਕਾਰਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮਿੱਥ ਵਿੱਚ ਨਸ਼ਾ ਬਹੁਤ ਹੀ ਜ਼ਿਆਦਾ ਮਾਤਰਾ ਦੇ ਵਿੱਚ ਬਦਲ ਗਿਆ ਹੈ ਅਤੇ ਲੋਕ ਵੱਖ ਵੱਖ ਤਰ੍ਹਾਂ ਦੇ ਮੈਡੀਕਲ ਨਸ਼ੇ ਕਰਨ ਲੱਗ ਗਏ ਹਨ ਜਿਸ ਕਾਰਨ ਆਉਣ ਵਾਲੀ ਪੀੜ੍ਹੀ ਦੀ ਵੀ ਨਸਲ ਖ਼ਤਮ ਹੋ ਸਕਦੀ ਹੈ ਕਿਉਂਕਿ ਇਹ ਮੈਡੀਕਲ ਨਸ਼ੇ ਮੌ ਤ ਦੇ ਰਾਹ ਵੱਲ ਲੈ ਕੇ ਜਾਂਦੇ ਹਨ

ਤੁਹਾਨੂੰ ਦੱਸ ਦਈਏ ਕਿ ਅੱਜਕੱਲ੍ਹ ਦੇ ਸਮੇਂ ਚ ਪੰਜਾਬ ਦੇ ਵਿੱਚ ਚਿੱਟਾ ਨਸ਼ਾ ਬਹੁਤ ਹੀ ਜ਼ਿਆਦਾ ਵਿਕ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਨੌਜਵਾਨ ਇਸ ਨਸ਼ੇ ਦੀ ਦਲਦਲ ਵਿਚ ਫਸ ਰਹੇ ਹਨ ਤੁਹਾਨੂੰ ਦੱਸ ਦਈਏ ਕਿ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਪਿੰਡ ਲੋਹਗੜ੍ਹ ਤੋਂ ਸਾਹਮਣੇ ਆਈ ਹੈ ਜਿੱਥੇ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਸ ਪਿਉ ਦਾ ਪੁੱਤ ਬਣੇ ਪਖਾਨੇ ਦੇ ਵਿੱਚ ਨਸ਼ੇ ਦੇ ਨਾਲ ਬੇਹੋਸ਼ ਹੋ ਕੇ ਡਿੱਗਿਆ ਹੋਇਆ ਸੀ ਜਿਸ ਨੂੰ ਮੌਕੇ ਤੇ ਦੇਖ ਕੇ ਪਿਓ ਵੱਲੋਂ ਬਹੁਤ ਹੀ ਜ਼ਿਆਦਾ ਦੁੱਖ ਪ੍ਰਗਟਾਇਆ ਗਿਆ ਅਤੇ ਉਸ ਵੱਲੋਂ ਧਾਹਾਂ ਮਾਰ ਮਾਰ ਕੇ ਕਿਹਾ ਹੈ ਕਿ

ਪ੍ਰਸ਼ਾਸਨ ਦੇ ਵਿਚ ਕੁਝ ਕਮੀਆਂ ਕਾਰਨ ਇਹ ਨਸ਼ਾ ਪੰਜਾਬ ਦੇ ਵਿੱਚ ਵਿਕ ਰਿਹਾ ਹੈ ਅਤੇ ਇਸ ਨੂੰ ਪ੍ਰਸ਼ਾਸਨ ਦਾ ਜ਼ਿੰਮੇਵਾਰ ਠਹਿਰਾਇਆ ਹੈ ਕਿਹਾ ਹੈ ਕਿ ਜੇਕਰ ਪ੍ਰਸ਼ਾਸਨ ਆਪਣੀ ਚੰਗੀ ਤਰ੍ਹਾਂ ਡਿਊਟੀ ਕਰੇ ਤਾਂ ਪੰਜਾਬ ਦੇ ਵਿੱਚੋਂ ਚਿੱਟਾ ਖਤਮ ਕੀਤਾ ਜਾ ਸਕਦਾ ਹੈ ਜੋ ਕਿ ਪੰਜਾਬ ਦੀ ਨਸਲ ਨੂੰ ਬਰਬਾਦ ਕਰ ਰਿਹਾ ਹੈ ਇਸ ਖ਼ਬਰ ਨੂੰ ਅੱਗੇ ਤਕ ਪੂਰਾ ਤੇ ਖਿੱਲਰੀ ਤੇ ਜਿਹੀਆਂ ਕੁਝ ਹੋਰ ਲੰਮੀਆਂ ਅਤੇ ਵੱਡੀ ਖਬਰ ਹੈ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਸਨਅੱਤ ਵਾਲਾ ਇੱਕ ਅਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.