ਦੇਖੋ ਕਿਵੇਂ ਸਿਰਫ 3 ਲੱਖ ਵਿੱਚ ਖੁੱਲ੍ਹੀ ਇਸ ਲੜਕੀ ਦੀ ਕਿਸਮਤ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੀ ਇੱਛਾ ਜਤਾਉਂਦੇ ਹਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਕੈਨੇਡਾ ਜਾਣ ਦੀ ਇੱਛਾ ਜਤਾਈ ਜਾਂਦੀ ਹੈ ਕਿਉਂਕਿ ਜ਼ਿਆਦਾਤਰ ਲੋਕਾਂ ਦਾ ਇਹ ਮੰਨਣਾ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਨੂੰ ਵਧੀਆ ਰੁਜ਼ਗਾਰ ਨਹੀਂ ਮਿਲਦਾ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਸਿਸਟਮ ਵੀ ਵਧੀਆ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਕੁਝ ਲੋਕ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਜੇਕਰ ਕੈਨੇਡਾ ਜਾਣ ਦੀ ਗੱਲ ਕੀਤੀ ਜਾਵੇ ਤਾਂ ਕੈਨੇਡਾ ਜਾਣਾ ਕੋਈ ਆਸਾਨ ਕੰਮ ਨਹੀਂ ਹੈ ਇਸ ਦੇ ਲਈ ਬਹੁਤ ਸਾਰੇ ਪੈਸੇ ਚਾਹੀਦੇ ਹਨ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕੇ

ਅਪਣਾਏ ਜਾਂਦੇ ਹਨ ਕਈ ਵਾਰ ਉਨ੍ਹਾਂ ਦੇ ਨਾਲ ਠੱਗੀਆਂ ਵੀ ਹੋ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਗ਼ਲਤ ਕਦਮ ਵੀ ਚੁੱਕ ਲੈਂਦੇ ਹਨ ਅਤੇ ਆਪਣੀ ਜ਼ਿੰਦਗੀ ਖਤਮ ਕਰ ਬੈਠਦੇ ਹਨ ਇਸ ਲਈ ਜ਼ਰੂਰੀ ਹੈ ਕਿ ਅੱਜ ਦੇ ਸਮੇਂ ਵਿਚ ਇਕ ਅਜਿਹੀ ਕੰਪਨੀ ਦੇ ਨਾਲ ਜੁੜਿਆ ਜਾਵੇ ਜੋ ਬਿਨਾਂ ਕਿਸੇ ਠੱਗੀ ਤੋਂ ਨੌਜਵਾਨਾਂ ਨੂੰ ਵਿਦੇਸ਼ ਦੀ ਟਿਕਟ ਦੇ ਦੇਵੇ ਅਤੇ ਉਸ ਦਾ ਵੀਜ਼ਾ ਆਸਾਨੀ ਨਾਲ ਲਗਵਾ ਦੇਵੇ ਇਸੇ ਤਰੀਕੇ ਦੇ ਨਾਲ ਹੁਣ ਇੰਟਰਨੈਸ਼ਨਲ ਕੈਂਬਰਿਜ ਅਕੈਡਮੀ ਦੇ ਵੱਲੋਂ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ਠੱਗੀ ਤੋਂ ਬਚਾਇਆ ਜਾ ਰਿਹਾ ਹੈ ਇਸ ਦੇ ਵੱਲੋਂ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਜ਼ਰੀਏ ਤਿੰਨ ਲੱਖ ਰੁਪਏ ਦੇ ਵਿਚ ਵੀਜ਼ਾ ਦਿੱਤਾ ਜਾ ਰਿਹਾ ਹੈ

ਅਤੇ ਕੈਨੇਡਾ ਦੇ ਵਿਚ ਜਾ ਕੇ ਨੌਜਵਾਨ ਤਿੰਨ ਸਾਲ ਲਈ ਪੜ੍ਹਾਈ ਕਰ ਸਕਦੇ ਹਨ ਉਸ ਤੋਂ ਬਾਅਦ ਉਨ੍ਹਾਂ ਨੂੰ ਵਰਕ ਪਰਮਿਟ ਵੀ ਦਿਵਾਇਆ ਜਾਂਦਾ ਹੈ ਹੁਣ ਇਸੇ ਤਰੀਕੇ ਦੇ ਨਾਲ ਇਕ ਲੜਕੀ ਦੇ ਵੱਲੋਂ ਵੀ ਸਿਰਫ ਤਿੱਨ ਲੱਖ ਰੁਪਏ ਦੇ ਵਿਚ ਹੀ ਵੀਜ਼ਾ ਪ੍ਰਾਪਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਖੁਸ਼ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇੰਟਰਨੈਸ਼ਨਲ ਕੈਂਬ੍ਰਿਜ਼ ਅਕੈਡਮੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਇੱਕ ਸਹੀ ਰਸਤਾ ਦਿਖਾਇਆ ਗਿਆ ਅਤੇ ਉਨ੍ਹਾਂ ਦੀ ਪ੍ਰਾਪਤ ਕੀਤੀ ਗਈ ਹੈ ਜਿਸਦੇ ਨਾਲ ਉਨ੍ਹਾਂ ਦੀ ਸਮੱਸਿਆ ਹੱਲ ਹੋਈ ਹੈ ਅਤੇ ਹੁਣ ਉਨ੍ਹਾਂ ਦੀ ਲੜਕੀ ਕੈਨੇਡਾ ਦੇ ਵਿਚ ਜਾ ਕੇ ਪੜ੍ਹਾਈ ਕਰ ਸਕੇਗੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *