ਮਾਪਿਆਂ ਨੂੰ ਲੱਗਿਆ ਵੱਡਾ ਝਟਕਾ,ਕਿਸੇ ਨੇ ਨਹੀਂ ਮੰਨੀ ਭਗਵੰਤ ਮਾਨ ਦੀ ਗੱਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਕੰਮ ਕਰ ਰਹੀ ਹੈ ਤੇ ਬਹੁਤ ਸਾਰੇ ਲੋਕਾਂ ਨੂੰ ਇਹ ਉਮੀਦ ਵੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵਧੀਆ ਕੰਮ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਜੋ ਸਿਸਟਮ ਹੈ ਉਹ ਬਿਲਕੁਲ ਵਧੀਆ ਹੋ ਜਾਵੇਗਾ ਪਰ ਮੈਨੂੰ ਕੁਝ ਵੀ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਉਹ ਇਹ ਸਾਬਿਤ ਕਰ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੀ ਸਿਰਫ ਗੱਲਾਂ ਵਾਲੀ ਹੀ ਹੈ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਪੰਜਾਬ ਦੇ ਲੋਕਾਂ ਦਾ ਬਹੁਤਾ ਭਲਾ ਨਹੀਂ ਕੀਤਾ ਜਾਵੇਗਾ ਉਨ੍ਹਾਂ ਦੇ ਨਾਲ ਕੋਈ ਇਨਸਾਫ਼ ਨਹੀਂ ਕੀਤਾ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਤਾਰ ਹੁਕਮ ਜਾਰੀ ਕੀਤੇ ਜਾ ਰਹੇ ਹਨ ਫ਼ੈਸਲੇ ਸੁਣਾਏ ਜਾ ਰਹੇ ਹਨ ਪਰ ਇਨ੍ਹਾਂ ਦੇ ਵਿੱਚੋਂ ਕੋਈ ਵੀ ਪੂਰਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਨਾ ਤਾਂ ਲੋਕਾਂ ਦੇ ਵੱਲੋਂ ਵੀ ਇਨ੍ਹਾਂ ਫ਼ੈਸਲਿਆਂ

ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਨਾਲ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਦੀ ਗੱਲ ਕਰ ਲਈ ਜਾਵੇ ਤਾਂ ਪ੍ਰਾਈਵੇਟ ਸਕੂਲਾਂ ਦੇ ਵਲੋਂ ਬਹੁਤ ਜ਼ਿਆਦਾ ਫੀਸਾਂ ਵਸੂਲੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆ ਰਹੀਆਂ ਹਨ ਭਾਵੇਂ ਕਿ ਪਿਛਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਸੀ ਕਿ ਕੋਈ ਵੀ ਪ੍ਰਾਈਵੇਟ ਸਕੂਲ ਆਪਣੀਆਂ ਫੀਸਾਂ ਵਿੱਚ ਵਾਧਾ ਨਹੀਂ ਕਰ ਸਕੇਗਾ ਅਤੇ ਨਾ ਹੀ ਉਹ ਮਾਂ ਬਾਪ ਨੂੰ ਮਜਬੂਰ ਕਰੇਗਾ ਕਿ ਹੋਏ ਇੱਕੋ ਦੁਕਾਨ ਦੇ ਉੱਤੋਂ ਵਰਦੀਆਂ ਕਿਤਾਬਾਂ ਜਾਂ ਫਿਰ ਹੋਰ ਜ਼ਰੂਰੀ ਸਾਮਾਨ ਖ਼ਰੀਦਣ ਸੋ ਇਸ ਸੰਬੰਧੀ ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਬਹੁਤ ਸਾਰੇ ਸਕੂਲਾਂ ਦੇ ਵੱਲੋਂ ਆਪਣੀਆਂ ਫੀਸਾਂ ਦੇ

ਵਿੱਚ ਵੀ ਵਾਧਾ ਕੀਤਾ ਗਿਆ ਹੈ ਇੱਥੋਂ ਤੱਕ ਕੇ ਇੰਨਾ ਜ਼ਿਆਦਾ ਵਾਧਾ ਹੋਇਆ ਹੈ ਕਿ ਪ੍ਰਤੀ ਵਿਦਿਆਰਥੀ ਚਾਰ ਹਜ਼ਾਰ ਤੋਂ ਲੈ ਕੇ ਦਸ ਹਜ਼ਾਰ ਰੁਪਏ ਵੱਧ ਖਰਚ ਕਰੇਗਾ ਸੋ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਜੋ ਵੀ ਹੁਕਮ ਜਾਰੀ ਕੀਤੇ ਗਏ ਸੀ ਉਨ੍ਹਾਂ ਦੇ ਉੱਤੇ ਬਿਲਕੁਲ ਵੀ ਅਮਲ ਨਹੀਂ ਹੋਇਆ ਹੈ ਇਸ ਤੋਂ ਇਲਾਵਾ ਨਾ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਕੋਈ ਅਜਿਹਾ ਕਦਮ ਚੁੱਕਿਆ ਜਾ ਰਿਹਾ ਹੈ ਜਿਸਦੇ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧਾ ਨਾ ਕੀਤਾ ਜਾਵੇ ਅਤੇ ਮਾਂ ਬਾਪ ਨੂੰ ਮਜਬੂਰ ਨਾ ਕੀਤਾ ਜਾਵੇ ਕਿ ਉਹ ਆਪਣੇ ਬੱਚਿਆਂ ਦੇ ਲਈ ਜੋ ਵੀ ਸਕੂਲਾਂ ਦੇ ਨਾਲ ਜੁਡ਼ਿਅਾ ਹੋੲਿਅਾ ਜ਼ਰੂਰੀ ਸਾਮਾਨ ਹੈ ਉਹ ਇੱਕੋ ਦੁਕਾਨ ਤੋਂ ਖਰੀਦਣ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਦੇ ਵਿਚ ਕਿਹੋ ਜਿਹਾ ਕੰਮ ਕਰੇਗੀ ਕਿਉਂਕਿ ਹੁਣ ਤੱਕ ਜੋ ਕੰਮ ਉਨ੍ਹਾਂ ਦੇ ਵੱਲੋਂ ਕੀਤਾ ਗਿਆ ਹੈ ਉਸਦੇ ਵਿਚ ਕੋਈ ਦਮ ਦਿਖਾਈ ਨਹੀਂ ਦੇ ਰਿਹਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.