ਦੇਖੋ ਸੌਤੇਲੀ ਮਾਂ ਉੱਪਰ ਪੁਲੀਸ ਵੱਲੋਂ ਕੀਤਾ ਗਿਆ ਮਾਮਲਾ ਦਰਜ ਕਰ ਰਹੀ ਸੀ ਬੱਚੀ ਨਾਲ ਇਹ ਕੰਮ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਸਮਾਜ ਵਿਚ ਕਈ ਅਪਰਾਧਿਕ ਘਟਨਾ ਨੂੰ ਅੰਜਾਮ ਦਿੱਤੇ ਜਾਂਦੇ ਹਨ ਜਿਸ ਦੇ ਚਲਦਿਆਂ ਹੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਬੱਚੀ ਨੂੰ ਉਸ ਦੀ ਘਰ ਵਿਚ ਹੀ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਸੀ ਤੁਹਾਨੂੰ ਦੱਸਦੀ ਕਿ ਇਸ ਬੱਚੀ ਦੀ ਮਾਂ ਦੀ ਮੌਤ ਇਸ ਦੇ ਛੋਟੇ ਹੁੰਦਿਆਂ ਹੀ ਹੋ ਗਈ ਜਿਸ ਤੋਂ ਬਾਅਦ ਇਸ ਦੇ ਪਿਤਾ ਵਲੋਂ ਦੂਜਾ ਵਿਆਹ ਕਰਵਾਇਆ ਗਿਆ ਫਿਰ ਇਸ ਦੀ ਸੌਤੇਲੀ ਮਾਂ ਵੱਲੋਂ ਇਸ ਦਾ ਧਿਆਨ ਰੱਖਣ ਦੀ ਬਜਾਏ ਇਸ ਨਾਲ

ਕੁੱ ਟ ਮਾ ਰ ਕਰਨੀ ਸ਼ੁਰੂ ਕਰ ਦਿੱਤੀ ਤੁਹਾਨੂੰ ਦੱਸ ਦਈਏ ਕਿ ਇਸ ਬੱਚੀ ਦੀ ਉਮਰ ਘੱਟੋ ਘੱਟ ਛੇ ਜਾਂ ਸੱਤ ਸਾਲ ਦੀ ਹੈ ਇਸ ਬੱਚੀ ਦੇ ਹਰ ਰੋਜ਼ ਹੀ ਸਰੀਰ ਉਪਰ ਕੁਝ ਨਾ ਕੁਝ ਸੱਟਾਂ ਲੱਗੀਆਂ ਹੁੰਦੀਆਂ ਸਨ ਜਦ ਉਹ ਸਕੂਲ ਵਿੱਚ ਜਾਂਦੀ ਤਾਂ ਉਥੋਂ ਦੀ ਇਕ ਵਰਕਰ ਦੁਆਰਾ ਉਸ ਨੂੰ ਪੁੱਛਿਆ ਤਾਂ ਇਹ ਬੱਚੇ ਡਰਦੇ ਵਿਚ ਕਹਿੰਦੀ ਕਿ ਉਹ ਡਿੱਗ ਗਈ ਜਿਸ ਤੋਂ ਬਾਅਦ ਛਾਣਬੀਣ ਕਰਨ ਤੋਂ ਬਾਅਦ ਉਸ ਬੱਚੀ ਦੇ ਕੱਪੜੇ ਲਾਹੇ ਗਏ ਤਾਂ ਜੋ ਕੁਝ ਦੇਖਿਆ ਬਹੁਤ ਹੀ ਸ਼ਰਮਨਾਕ ਸੀ ਦੱਸਿਆ ਜਾ ਰਿਹਾ ਹੈ ਕਿ ਉਸ ਬੱਚੀ ਦੇ ਸਰੀਰ ਉਪਰ ਗਰਮ ਚਿਮਟੇ ਦੇ ਨਿਸ਼ਾਨ ਪਏ ਹੋਏ ਸਨ ਅਤੇ ਬੱਚੀ ਦੇ ਮੂੰਹ ਅਤੇ ਨੱਕ ਉਪਰ ਵੀ ਸੱਟਾਂ ਲੱਗੀਆਂ ਹੋਈਆਂ ਸਨ ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਵੱਲੋਂ ਉਸ ਬੱਚੀ ਨੂੰ ਲੈ ਕੇ ਐੱਸ ਪੀ ਸਾਹਿਬ ਕੋਲ ਜਾ ਕੇ ਮਾਮਲਾ ਦਰਜ ਕਰਵਾਇਆ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਬੱਚੀ ਦੀ ਸੌਤੇਲੀ ਮਾਂ ਉਸ

ਨੂੰ ਡਰਾਅ ਦਿੰਦੀ ਸੀ ਕਿ ਉਹ ਕਿਸੇ ਹੋਰ ਨੂੰ ਦੱਸੇਗੀ ਤਾਂ ਉਹ ਉਸ ਨੂੰ ਜਾਨੋ ਮਾਰ ਦੇਵੇਗੀ ਜਿਸ ਤੋਂ ਬਾਅਦ ਹੁਣ ਉਸ ਦੀ ਸੌਤੇਲੀ ਮਾਂ ਉੱਪਰ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਉਸ ਉਪਰ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਉਸ ਦੀ ਸੌਤੇਲੀ ਮਾਂ ਦੀ ਹੈਵਾਨੀਅਤ ਨੂੰ ਦੇਖਦੇ ਹੋਏ ਸਾਰੇ ਹੀ ਲੋਕ ਉਸ ਉਪਰ ਬਹੁਤ ਜ਼ਿਆਦਾ ਵਿਚਾਰ ਕਰ ਰਹੇ ਹਨ ਅਤੇ ਉਸ ਬੱਚੀ ਨੂੰ ਇਨਸਾਫ਼ ਦਿਵਾਉਣ ਦੇ ਲਈ ਪ੍ਰਸ਼ਾਸਨ ਅੱਗੋਂ ਮੰਗ ਕਰ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਨੂੰ ਵੀ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਸ ਦੀ ਬੱਚੀ ਨਾਲ ਘਰ ਵਿੱਚ ਕੀ ਕੁਝ ਹੁੰਦਾ ਹੈ ਕਿਉਂਕਿ ਉਹ ਸਵੇਰੇ ਕੰਮ ਤੇ ਚਲੇ ਜਾਂਦੇ ਤੇ ਸ਼ਾਮ ਨੂੰ ਘਰ ਆਉਂਦੇ ਜੇਕਰ ਉਹ ਬੱਚੀ ਆਪਣੇ ਪਿਤਾ ਨੂੰ ਕੁਝ ਦੱਸ ਦਿੱਤਾ ਉਸ ਨੂੰ ਅਗਲੇ ਦਿਨ ਉਸ ਤੋਂ ਵੀ ਜ਼ਿਆਦਾ ਕੁੱਟਿਆ ਜਾਂਦਾ ਇਸ ਖ਼ਬਰ ਨੂੰ ਅੱਗ ਤਕ ਪੂਰਾ ਦੇਖਣੀ ਤੇ ਜਿਹੀਆਂ

ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.