ਪੁਲੀਸ ਵਾਲਿਆਂ ਦੀ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਵਾਇਰਲ ਹੋ ਜਾਂਦੀਆਂ ਹਨ ਜੋ ਕਿ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਹਾਲਾਂਕਿ ਇਨ੍ਹਾਂ ਦੀਆਂ ਤਨਖਾਹਾਂ ਇੰਨੀਆਂ ਜ਼ਿਆਦਾ ਹੁੰਦੀਆਂ ਹਨ ਪਰ ਫਿਰ ਵੀ ਇਨ੍ਹਾਂ ਦੇ ਵੱਲੋਂ ਡਿਊਟੀ ਜਿਹੜੀ ਆਪਣੀ ਸਹੀ ਤਰੀਕੇ ਨਾਲ ਨਹੀਂ ਕੀਤੀ ਜਾਂਦੀ ਚੌਕੀ ਇੰਚਾਰਜ ਪੁਲਸ ਵਾਲੇ ਨੂੰ ਰੰਗੀ ਹੱਥੀਂ ਇਕ ਵਿਧਾਇਕ ਦੇ ਵੱਲੋਂ ਦਾਰੂ ਪੀਂਦੇ ਹੋਏ ਨੂੰ ਫੜ ਲਿਆ ਗਿਆ ਪੰਜਾਬ ਪੁਲੀਸ ਦੀ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਸ ਦੇ ਵਿਚ ਪੁਲੀਸ ਕਰਮਚਾਰੀ ਕੁਝ ਇਹੋ ਜਿਹੀਆਂ ਗੱਲਾਂ ਕਰਦੇ ਹੋਏ ਨਜ਼ਰ ਆਉਂਦੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਸ਼ਰਮਸਾਰ ਕਰ ਦੇਣ ਵਾਲੀਆਂ ਹੁੰਦੀਆਂ ਹਨ ਕਈ ਵੀਡੀਓ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜਿਸ ਦੇ ਵਿਚ ਪੁਲਿਸ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਨਜ਼ਰ ਆਉਂਦੇ ਹਨ ਜਿਨ੍ਹਾਂ ਵਿਚ ਕਈ ਪੁਲੀਸ ਕਰਮਚਾਰੀਆਂ ਭਗਵੰਤ ਮਾਨ ਦੀ ਦੁਆਰਾ ਕੀਤੇ ਗਏ ਨੰਬਰ ਦੇ ਉੱਤੇ ਕਈ ਸਾਰੀਆਂ ਕੰਪਲੀਟ ਆਜੜੀਆਂ ਹਨ ਉਹ ਲੋਕਾਂ ਦੇ ਵੱਲੋਂ ਭੇਜੀਆਂ ਗਈਆਂ ਅਤੇ ਬਹੁਤ ਸਾਰੇ ਜਿਹਡ਼ੇ ਅਫ਼ਸਰਾਂ ਨੇ ਉਨ੍ਹਾਂ ਨੂੰ ਸਸਪੈਂਡ ਵੀ ਕਰਵਾ ਦਿੱਤਾ ਗਿਆ ਪਰ ਫੇਰ ਵੀ ਜੜੇ ਅਫ਼ਸਰ ਹਨ ਆਨ ਡਿਊਟੀ ਕੁਝ ਇਹੋ ਜਿਹੀਆਂ ਹਰਕਤਾਂ ਕਰ ਦਿੰਦੇ ਹਨ ਜਿਸ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ ਹੋ
ਦੱਸਣਾ ਚਾਹੁੰਦੇ ਹਾਂ ਕਿ ਆਨ ਡਿਊਟੀ ਇਕ ਪੁਲੀਸ ਕਰਮਚਾਰੀ ਦੇ ਵੱਲੋਂ ਕੁਝ ਇਹੋ ਜਿਹਾ ਕੰਮ ਕੀਤਾ ਜਾ ਰਿਹਾ ਸੀ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਪੁਲੀਸ ਦਾ ਕੰਮ ਹੁੰਦਾ ਹੈ ਕਿ ਜਦੋਂ ਉਸ ਦੀ ਡਿਊਟੀ ਹੁੰਦੀ ਹੈ ਤਾਂ ਉਸਦੇ ਵਲੋਂ ਆਪਣੀ ਡਿਊਟੀ ਬਹੁਤ ਹੀ ਜ਼ਿਆਦਾ ਸਖਤਾਈ ਦੇ ਨਾਲ ਕੀਤੀ ਜਾਵੇ ਅਤੇ ਆਲੇ ਦੁਆਲੇ ਪੂਰੀ ਨਿਗ੍ਹਾ ਰੱਖੀ ਜਾਵੇ ਜੇਕਰ ਉਹੀ ਪੁਲੀਸ ਵਾਲਾ ਦਾਰੂ ਪੀ ਕੇ ਟੁੰਨ ਹੋ ਜਾਵੇ ਤਾਂ ਆਖ਼ਿਰਕਾਰ ਕਿਸ ਤਰੀਕੇ ਦੇ ਨਾਲ ਚੌਕੀ ਦੀ ਰੱਖਿਆ ਕਰੇਗਾ ਅਤੇ ਕਿਸ ਤਰੀਕੇ ਦੇ ਨਾਲ ਲੋਕਾਂ ਦੀ ਰੱਖਿਆ ਕਰੇਗਾ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਵੱਲੋਂ ਇਹ ਬਹੁਤ ਹੀ ਸੋਹਣਾ ਅਤੇ ਬਹੁਤੀ ਨੇ ਕੰਮ ਕੀਤਾ ਗਿਆ ਜਦੋਂ ਉਨ੍ਹਾਂ ਦੇ ਵੱਲੋਂ ਜਾ ਕੇ ਪੁਲੀਸ ਕਰਮਚਾਰੀ ਦੀ ਜਿਹੜੀ ਹਾਲਤ ਵੇਖੀ ਹੈ ਉਹ ਹਾਲਤ ਵੇਖ ਕੇ ਖ਼ੁਦ ਹੈਰਾਨ ਰਹਿ ਗਏ ਕਿ ਆਖਿਰਕਾਰ ਉਨ੍ਹਾਂ ਦੇ ਵੱਲੋਂ ਆਨ ਡਿਊਟੀ ਤੇ ਟੇਬਲ ਦੇ ਉੱਤੇ ਦਾਰੂ ਦੀਆਂ ਬੋਤਲਾਂ ਇਸ ਤਰੀਕੇ ਨਾਲ ਸਜਾਈਆਂ ਸਨ ਜਿਵੇਂ ਕਿ ਉਹ ਕਈ ਵਾਰ ਹੁੰਦਾ ਹੈ ਜੋ ਵੀ ਉਨ੍ਹਾਂ ਦੇ ਵੱਲੋਂ ਉੱਥੇ ਜਾ ਕੇ ਕਾਰਵਾਈ ਕੀਤੀ ਗਈ ਉਹ ਬਹੁਤ ਜ਼ਿਆਦਾ ਚੰਗੀ ਕੀਤੀ ਗਈ
ਫਿਰ ਉਸ ਪੁਲਸ ਕਰਮਚਾਰੀ ਨੂੰ ਕਿਹਾ ਗਿਆ ਕਿ ਆਖਿਰਕਾਰ ਜੋ ਤੁਸੀਂ ਨੌਕਰੀ ਲਈ ਬੈਠਿਓ ਇਹ ਨੌਕਰੀ ਬੜੀ ਮੁਸ਼ਕਲ ਦੇ ਨਾਲ ਮਿਲਦੀ ਹੈ ਲੱਖਾਂ ਹੀ ਨੌਜਵਾਨ ਅੱਜ ਇੰਨੇ ਜ਼ਿਆਦਾ ਪੜ੍ਹੇ ਲਿਖੇ ਹਨ ਜਿਨ੍ਹਾਂ ਨੂੰ ਨੌਕਰੀਆਂ ਨਹੀਂ ਮਿਲਦੀਆਂ ਪਰ ਤੁਸੀਂ ਕਿਸਮਤ ਵਾਲੇ ਹੋ ਜਿਨ੍ਹਾਂ ਨੂੰ ਅੱਸੀ ਹਜ਼ਾਰ ਪਿਆ ਤਨਖਾਹ ਮਿਲਦੀ ਹੈ ਅਤੇ ਨਾਲ ਹੀ ਸਰਕਾਰ ਤੁਹਾਨੂੰ ਇੰਨੀਆਂ ਜ਼ਿਆਦਾ ਸਹੂਲਤਾਂ ਵੀ ਦਿੰਦੀ ਹੈ ਪਰ ਤੁਹਾਡੇ ਵੱਲੋਂ ਇਹੋ ਜਿਹਾ ਕੰਮ ਕੀਤਾ ਗਿਆ ਜਿਸ ਦੀ ਕੋਈ ਵੀ ਮੁਆਫੀ ਬਿਲਕੁਲ ਵੀ ਨਹੀਂ ਹੈ ਜਿਸ ਤੋਂ ਬਾਅਦ ਸ ਅਫ਼ਸਰ ਦੇ ਵੱਲੋਂ ਉਸ ਵਿਧਾਇਕ ਦੇ ਅੱਗੇ ਹੱਥ ਪੈਰ ਜੋੜੇ ਗਏ ਪਰ ਉਸ ਤੋਂ ਬਾਅਦ ਉਨ੍ਹਾਂ ਦੇ ਉਤੇ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਲਿਆਂਦਾ ਗਿਆ ਹਸਪਤਾਲ ਦੇ ਵਿੱਚ ਉਨ੍ਹਾਂ ਦਾ ਚੈੱਕਅੱਪ ਕਰਵਾਇਆ ਗਿਆ ਕਿ ਆਖਿਰਕਾਰ ਉਨ੍ਹਾਂ ਦੇ ਬਲੱਡ ਵਿੱਚ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਆਉਂਦਾ ਹੈ ਜਾਂ ਫਿਰ ਨਹੀਂ ਪੂਰੀ ਕਾਨੂੰਨੀ ਤਰੀਕੇ ਦੇ ਨਾਲ ਇਹ ਸਾਰਾ ਕੁਝ ਕੀਤਾ ਗਿਆ ਅਤੇ ਸ਼ਾਇਦ ਹੁਣ ਇਸ ਪੁਲੀਸ ਅਫ਼ਸਰ ਨੂੰ ਜਲਦੀ ਹੀ ਸਸਪੈਂਡ ਵੀ ਕਰ ਦਿੱਤਾ ਜਾਵੇਗਾ ਕਿਉਂਕਿ ਨਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਵੱਡੀ ਜਿਹੜੀਆ ਗਲਤੀ ਜੋ ਕਰ ਦਿੱਤੀ ਗਈ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਇੱਕ ਵਾਰ ਵੀਡੀਓ ਦੇਖ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ