ਜੱਸੀ ਜਸਰਾਜ ਨੇ ਭਗਵੰਤ ਮਾਨ ਨੂੰ ਦਿੱਤੇ ਠੋਕਵੇਂ ਜਵਾਬ , ਹਰ ਚੀਜ਼ ਫ੍ਰੀ ਦਿੱਤੀ ਗਈ ਤਾਂ ਪੰਜਾਬ ਕਿਵੇਂ ਚੱਲੂ

Uncategorized

ਜੱਸੀ ਜਸਰਾਜ ਜਿਨ੍ਹਾਂ ਨੂੰ ਤੁਸੀਂ ਸਾਰੇ ਹੀ ਜਾਣਦੇ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਪੰਜਾਬ ਵਾਸੀਆਂ ਦੇ ਨਾਲ ਕੀਤੀਆਂ ਜਾਂਦੀਆਂ ਹਨ ਅਤੇ ਲਗਾਤਾਰ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕਈ ਤਰ੍ਹਾਂ ਦੇ ਸੱਚ ਲੋਕਾਂ ਦੇ ਸਾਹਮਣੇ ਲਿਆਂਦੇ ਜਾਂਦੇ ਹਨ ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇੱਕ ਮਹੀਨੇ ਦਾ ਜਿਹੜਾ ਰਿਪੋਰਟ ਕਾਰਡ ਐ ਉਹ ਸਾਹਮਣੇ ਆ ਚੁੱਕਿਆ ਹੈ ਆਖਿਰਕਾਰ ਉਨ੍ਹਾਂ ਨੇਕੀ ਕਿ ਉਪਲੱਬਧੀਆਂ ਕੀਤੀਆਂ ਹਨ ਉਨ੍ਹਾਂ ਦੇ ਵੱਲੋਂ ਉਸ ਇਸ਼ਤਿਹਾਰ ਦੇ ਵਿਚ ਦੱਸਿਆ ਗਿਆ ਹੈ ਸਭ ਤੋਂ ਪਹਿਲੀ ਗੱਲ ਤਾਂ ਇਹ ਹੈ ਕਿ ਜੇਕਰ ਪੰਜਾਬ ਦੇ ਵਿੱਚ ਕਿਸੇ ਤਰ੍ਹਾਂ ਦੀ ਆਮ ਆਦਮੀ ਪਾਰਟੀ ਦੇ ਵੱਲੋਂ ਕੰਮ ਕੀਤਾ ਹੈ ਤਾਂ ਉਸ ਵਿੱਚ ਕਿਸੇ ਨੂੰ ਦਿਖਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਇਸ਼ਤਿਹਾਰ ਛਪਾਉਣ ਦੀ ਜ਼ਰੂਰਤ ਹੈ

ਕਿਉਂਕਿ ਜਿਸ ਸਰਕਾਰ ਨੇ ਕੰਮ ਕੀਤਾ ਹੁੰਦਾ ਹੈ ਉਸ ਨੂੰ ਆਪਣੇ ਕੰਮ ਆਰਟੀਕਲ ਜਾ ਫਿਰ ਪੋਸਟਰਾਂ ਤੇ ਨਾ ਹੀ ਲੋਕਾਂ ਨੂੰ ਦਿਖਾਉਣੇ ਪੈਂਦੇ ਹਨ ਅਤੇ ਨਾ ਹੀ ਉਨ੍ਹਾਂ ਨੂੰ ਇਸ ਚੀਜ਼ ਦੀ ਜ਼ਰੂਰਤ ਪੈਂਦੀ ਹੈ ਤਾਂ ਸਭ ਤੋਂ ਵੱਡਾ ਸਵਾਲ ਇਹ ਉੱਠਦਾ ਹੈ ਕਿ ਆਖਿਰਕਾਰ ਆਮ ਆਦਮੀ ਪਾਰਟੀ ਦੇ ਵੱਲੋਂ ਇਸ਼ਤਿਹਾਰਾਂ ਦੇ ਉੱਤੇ ਇੰਨੇ ਪੈਸੇ ਖਰਚ ਕਿਉਂ ਕੀਤੇ ਜਾ ਰਹੇ ਹਨ ਤਕਰੀਬਨ ਕਰੋੜਾਂ ਰੁਪਏ ਇਸ਼ਤਿਹਾਰਾਂ ਦੇ ਵਿਚ ਖਰਚਾ ਆ ਜਾਂਦਾ ਹੈ ਜੇਕਰ ਆਮ ਆਦਮੀ ਪਾਰਟੀ ਲੋਕਾਂ ਦੇ ਲਈ ਕੰਮ ਕਰ ਰਹੀ ਹੈ ਤਾਂ ਉਹ ਸਾਰੇ ਲੋਕਾਂ ਨੂੰ ਦਿਖਾਈ ਦਿੰਦਾ ਹੋਵੇਗਾ ਫਿਰ ਆਖਿਰਕਾਰ ਇਸ ਤਰ੍ਹਾਂ ਦੇ ਇਸ਼ਤਿਹਾਰ ਛਪਾਉਣ ਦੀ ਕੀ ਜ਼ਰੂਰਤ ਹੈ ਇਸ ਦੇ ਨਾਲ ਹੀ ਜੱਸੀ ਜਸਰਾਜ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਆਖਰਕਾਰ ਲੋਕਾਂ ਨੂੰ ਫ੍ਰੀ ਫਰੀ ਕਹਿ ਕੇ ਗੰਦੀਆਂ ਆਦਤਾਂ ਜਿਹੜੀਆਂ ਲਗਾਈਆਂ ਜਾ ਰਹੀਆਂ ਹਨ ਇਸ ਦੇ ਨਾਲ ਲੋਕ ਘਰਾਂ ਦੇ ਵਿੱਚ ਵਿਹਲੇ ਬੈਠਣਗੇ ਨਸ਼ਿਆਂ ਦੇ ਵਿੱਚ ਪੈਣਗੇ ਅਤੇ ਲੋਕ ਕੰਮਾਂ ਕਾਰਾਂ ਦੇ ਵਿੱਚ ਨਹੀਂ ਜਾਣਗੇ

ਇਸਦੇ ਨਾਲ ਹੀ ਜੱਸੀ ਜਸਰਾਜ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਜਿਸ ਦੇਸ਼ ਦੇ ਵਿੱਚ ਹਰ ਚੀਜ਼ ਲੋਕਾਂ ਨੂੰ ਫ੍ਰੀ ਮਿਲਣੀ ਸ਼ੁਰੂ ਹੋ ਜਾਵੇ ਤਾਂ ਉਦੇਸ਼ ਜਲਦੀ ਹੀ ਬਰਬਾਦ ਹੋ ਜਾਂਦਾ ਹੈ ਕਿਉਂਕਿ ਸਰਕਾਰ ਕੋਲ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੈਸਾ ਆਉਣਾ ਚਾਹੀਦਾ ਹੈ ਅਤੇ ਉਹ ਪੈਸਾ ਕਿਸ ਤਰੀਕੇ ਦੇ ਨਾਲ ਆਵੇਗਾ ਜਦੋਂ ਸਾਰਿਆਂ ਨੂੰ ਫਰੀ ਚੀਜ਼ਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਐਸ ਸੀ ਬੀ ਸੀ ਅਤੇ ਪੀ ਪੀ ਦੇ ਲੋਕਾਂ ਨੂੰ ਇੰਨੀਆਂ ਜ਼ਿਆਦਾ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਆਖਿਰਕਾਰ ਜਰਨਲ ਲੋਕਾਂ ਨੂੰ ਕਿਉਂ ਨਹੀਂ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਕਿ ਉਨ੍ਹਾਂ ਦੇ ਬਿਜ਼ਨਸ ਦੇ ਵਿੱਚ ਮੁਸੀਬਤ ਨਹੀਂ ਆਉਂਦੀ ਕਿ ਉਨ੍ਹਾਂ ਦੇ ਘਰ ਦੇ ਵਿਚ ਮੁਸ਼ਕਿਲ ਨਹੀਂ ਆਉਂਦੀ ਕਿ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਤਾਂ ਆਖਿਰਕਾਰ ਜਨਰਲ ਲੋਕਾਂ ਦੇ ਨਾਲ ਇਨ੍ਹਾਂ ਭੇਦਭਾਵ ਕਿਉਂ ਕੀਤਾ ਜਾ ਰਿਹਾ ਹੈ ਹਾਲਾਂਕਿ ਜਿਨ੍ਹਾਂ ਵੀ ਇਹ ਬੋਝ ਹੈ ਇਹ ਸਾਰਾ ਹੀ ਜਨਰਲ ਲੋਕਾਂ ਦੇ ਉੱਤੇ ਪੈ ਜਾਣਾ ਕਿਉਂਕਿ ਸਰਕਾਰ ਜੋ ਫ੍ਰੀ ਵਿੱਚ ਦੇ ਰਹੀ ਹੈ ਉਹ ਕਿਤੋਂ ਨਾ ਕਿਤੋਂ ਸਰਕਾਰ ਨੇ ਕੱਢਣਾ ਵੀ ਹੈ ਕਿਉਂਕਿ ਕਦੇ ਵੀ ਸਰਕਾਰ ਕੋਈ ਵੀ ਚੀਜ਼ ਫਰੀ ਦੇ ਵਿਚ ਨਹੀਂ ਦਿੰਦੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *