ਪਿੰਡ ਵਾਲਿਆਂ ਨੇ ਫੜਿਆ ਚਿੱਟਾ ਲਾਉਂਦਾ ਨੌਜਵਾਨ! ਵੇਖੋ ਕਿਵੇਂ ਕੀਤਾ ਕੁਟਾਪਾ

Uncategorized

ਜੇਕਰ ਗੱਲ ਕੀਤੀ ਜਾਵੇ ਅੱਜ ਪੰਜਾਬ ਦੇ ਵਿੱਚ ਨਸ਼ਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਜਿਸ ਦੇ ਨਾਲ ਨੌਜਵਾਨਾਂ ਦੀ ਹਰ ਰੋਜ਼ ਮੌਤ ਹੋ ਰਹੀ ਹੈ ਨਸ਼ਾ ਇਨ੍ਹਾਂ ਵਧਣ ਦੀ ਵਜ੍ਹਾ ਕਰਕੇ ਛੋਟੇ ਛੋਟੇ ਬੱਚੇ ਵੀ ਚਿੱਟਾ ਪੀਂਦੇ ਹੋਏ ਨਜ਼ਰ ਆ ਰਹੇ ਹਨ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਕੁਝ ਦਿਨ ਪਹਿਲਾਂ ਇੱਕ ਛੋਟੇ ਛੋਟੇ ਬੱਚੇ ਜਿਨ੍ਹਾਂ ਦੀ ਉਮਰ ਮਹਿਜ਼ ਬਾਰਾਂ ਤੇਰਾਂ ਸਾਲ ਹੋਵੇਗੀ ਉਨ੍ਹਾਂ ਨੂੰ ਵੀ ਇਕ ਸੁੰਨਸਾਨ ਜਗ੍ਹਾ ਦੇ ਵਿੱਚ ਚਿੱਟਾ ਪੀਂਦੇ ਹੋਏ ਇੱਕ ਕਿਸਾਨ ਦੇ ਵੱਲੋਂ ਫਡ਼ਿਆ ਗਿਆ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਆਖਿਰਕਾਰ ਉਹ ਕਿੱਥੋਂ ਦੇ ਰਹਿਣ ਵਾਲੇ ਹਨ ਦੋਨਾਂ ਨੇ ਦੱਸਿਆ ਕਿ ਉਸ ਕਿਸਾਨ ਦੇ ਪਿੰਡ ਦੇ ਹੀ ਰਹਿਣ ਵਾਲੇ ਸੀ ਅਤੇ ਪਿੰਡ ਵੀ ਉਥੋਂ ਕੁਝ ਕਾਫ਼ੀ ਦੂਰ ਨਹੀਂ ਸੀ ਪਰ ਉਨ੍ਹਾਂ ਬੱਚਿਆਂ ਦੀ ਹਾਲਤ ਬਹੁਤ ਹੀ ਜ਼ਿਆਦਾ ਨਾਜ਼ੁਕ ਸੀ ਇਕ ਤੋ ਤਾ ਬੋਲਿਆ ਵੀ ਅੰਨ੍ਹੀ ਜਾ ਰਿਹਾ ਸੀ

ਪਰ ਜੇਕਰ ਦੂਜੇ ਪਾਸੇ ਗੱਲ ਕੀਤੀ ਜਾਵੇ ਤਾ ਅੱਜ ਇਕ ਹੋਰ ਨੌਜਵਾਨ ਜੋ ਕਿ ਨਸ਼ੇ ਕਰਦਾ ਹੋਇਆ ਫਡ਼ਿਆ ਗਿਆ ਪਰ ਇਹ ਨੌਜਵਾਨ ਕੁਝ ਵਿਅਕਤੀਆਂ ਦੇ ਵੱਲੋਂ ਫੜ ਲਿਆ ਗਿਆ ਅਤੇ ਉਸ ਦੀ ਕੁੱਟਮਾਰ ਵੀ ਉਹਨਾਂ ਦੇ ਵੱਲੋਂ ਕੀਤੀ ਗਈ ਕਿਉਂਕਿ ਲੋਕ ਚਿੱਟੇ ਨਸ਼ੇ ਤੋਂ ਇੰਨਾ ਜ਼ਿਆਦਾ ਦੁਖੀ ਹੋ ਚੁੱਕੇ ਹਨ ਕਿਉਂਕਿ ਹਰ ਰੋਜ਼ ਮਾਵਾਂ ਦੇ ਪੁੱਤ ਮਰ ਰਹੇ ਹਨ ਅਤੇ ਕੁੱਖਾਂ ਸੁੰਨੀਆਂ ਹੋ ਰਹੀਆਂ ਹਨ ਲੋਕਾਂ ਦੇ ਕੋਲੋਂ ਇਸ ਨੌਜਵਾਨ ਨੂੰ ਫੜ ਲਿਆ ਗਿਆ ਅਤੇ ਨਾਲ ਹੀ ਇਸ ਦੇ ਕੋਲ ਇਕ ਸਰਿੰਜ ਵੀ ਪਾਈ ਗਈ ਪਿੰਡ ਵਾਸੀਆਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਇਸ ਨੂੰ ਚਿੱਟਾ ਲੈਂਦੇ ਹੋਏ ਵੇਖਿਆ ਅਤੇ ਜਿਵੇਂ ਹੀ ਇਹ ਨੌਜਵਾਨ ਨੂੰ ਪਤਾ ਲੱਗਦਾ ਹੈ ਕਿ ਇਸ ਪਿੱਛੇ ਕੋਈ ਵਿਅਕਤੀ ਹਨ ਤੇ ਇਸ ਦੇ ਵੱਲੋਂ ਰਸਤੇ ਵਿੱਚ ਸੁੱਟ ਦਿੱਤਾ ਜਾਂਦਾ ਹੈ ਅਤੇ ਪਿੰਡ ਦੇ ਲੋਕਾਂ ਦੇ ਵੱਲੋਂ ਉਸ ਚਿੱਟੇ ਨੂੰ ਲੱਭਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ

ਜਿਨ੍ਹਾਂ ਵਿਅਕਤੀਆਂ ਦੇ ਵੱਲੋਂ ਇਸ ਨੌਜਵਾਨ ਨੂੰ ਫੜਿਆ ਗਿਆ ਹੈ ਉਹ ਆਮ ਆਦਮੀ ਦੇ ਵਰਕਰ ਦੱਸੇ ਜਾ ਰਹੇ ਹਨ ਅਤੇ ਉਹਨਾਂ ਦੇ ਵੱਲੋਂ ਕਿਹਾ ਗਿਆ ਸੀ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰਾਂਗੇ ਅਤੇ ਇਹੋ ਜਿਹੇ ਨੌਜਵਾਨਾਂ ਨੂੰ ਸਬਕ ਸਿਖਾਵਾਂਗੇ ਅਤੇ ਨਾਂ ਨੂੰ ਵੀ ਸਹੀ ਲਾਈਨ ਤੇ ਲੈ ਕੇ ਆਵਾਂਗੇ ਕਿਉਂਕਿ ਇਨ੍ਹਾਂ ਦੀ ਵੀ ਜ਼ਿੰਦਗੀ ਜੜੀਏ ਬਰਬਾਦ ਹੋ ਰਹੀ ਹੈ ਕਿਤੇ ਨਾ ਕਿਤੇ ਇਹ ਵੀ ਮਾਵਾਂ ਦੇ ਪੁੱਤ ਹਨ ਅਤੇ ਇਹ ਵੀ ਬਰਬਾਦ ਹੋ ਰਹੇ ਹਨ ਜੋ ਕਿ ਅਸੀਂ ਬਿਲਕੁਲ ਵੀ ਨਹੀਂ ਹੋਣ ਦੇਵਾਂਗੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਇਸ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਜਾਂਦੀ ਅਤੇ ਇਸ ਨੂੰ ਪੁੱਛਿਆ ਵੀ ਜਾਂਦਾ ਹੈ ਕਿ ਆਖਰਕਾਰ ਤੂੰ ਇਸ ਚਿੱਟੇ ਨੂੰ ਕਿੱਥੋਂ ਲੈ ਕੇ ਆਇਆ ਅਤੇ ਕਿਹੜਾ ਬੰਦਾ ਹੈ ਜਿਸ ਨੇ ਤੈਨੂੰ ਇਹ ਸਭ ਦਿੱਤਾ ਇਸਦੇ ਕੋਲ ਇਕ ਸਰਿੰਜ ਵੀ ਬਰਾਮਦ ਹੋਈ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿਚ ਦਿੱਤੀ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਅਮਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *