ਵਿਰੋਧੀ ਧਿਰਾਂ ਨੇ ਕੇਜਰੀਵਾਲ ਤੇ ਮੁੱਖਮੰਤਰੀ ਭਗਵੰਤ ਮਾਨ ਤੋਂ ਮੰਗਿਆ ਜਵਾਬ

Uncategorized

ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇੱਕ ਮਹੀਨੇ ਦੇ ਵਿੱਚ ਕਿਹੜੇ ਕਿਹੜੇ ਕੰਮ ਕੀਤੇ ਗਏ ਹਨ ਅਤੇ ਉਨ੍ਹਾਂ ਕੰਮਾਂ ਦੇ ਬਾਰੇ ਤੁਹਾਨੂੰ ਸਾਰਿਆਂ ਨੂੰ ਪਤਾ ਲੱਗ ਹੀ ਗਿਆ ਹੋਵੇਗਾ ਉਸਦੇ ਬਾਵਜੂਦ ਆਖਿਰਕਾਰ ਆਮ ਆਦਮੀ ਪਾਰਟੀ ਨੂੰ ਅਖ਼ਬਾਰਾਂ ਵਿੱਚ ਇਸ਼ਤਿਹਾਰ ਛਪਾਉਣ ਦੀ ਕੀ ਜ਼ਰੂਰਤ ਪੈ ਗਈ ਅੱਜਕੱਲ੍ਹ ਤਾਂ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਹਰ ਇੱਕ ਬੱਚੇ ਬੱਚੇ ਨੂੰ ਪਤਾ ਲੱਗ ਜਾਂਦਾ ਹੈ ਕਿ ਆਖਿਰਕਾਰ ਭਗਵੰਤ ਮਾਨ ਦੇ ਵੱਲੋਂ ਕੀ ਕੀ ਕੀਤਾ ਗਿਆ ਹੈ ਅਤੇ ਕਿਹੜੇ ਕਿਹੜੇ ਕੰਮ ਪੰਜਾਬ ਦੇ ਵਿੱਚ ਹੋ ਰਹੇ ਹਨ ਇਸ ਚੀਜ਼ ਨੂੰ ਲੋਕਾਂ ਦੇ ਦਿਮਾਗ ਦੇ ਵੇਚਿਓ ਸੋਸ਼ਲ ਮੀਡੀਆ ਦੇ ਰਾਹੀਂ ਪਹਿਲਾਂ ਹੀ ਭਰ ਦਿੱਤਾ ਜਾਂਦਾ ਹੈ ਫਿਰ ਆਖਿਰਕਾਰ ਇਸ਼ਤਿਹਾਰ ਛਪਾਉਣ ਦੀ ਕੀ ਜ਼ਰੂਰਤ ਪੈ ਗਈ ਵਿਰੋਧੀ ਧਿਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਜੱਸਾ ਸਰਕਾਰ ਦੇ ਵੱਲੋਂ ਚੰਗੇ ਕੰਮ ਕੀਤੇ ਗਏ ਹੋਣ ਉਨ੍ਹਾਂ ਨੂੰ ਇਸ਼ਤਿਹਾਰ ਛਪਾਉਣ ਦੀ ਜ਼ਰੂਰਤ ਨਹੀਂ ਪੈਂਦੀ

ਆਮ ਆਦਮੀ ਪਾਰਟੀ ਆਪਣੇ ਆਪ ਨੂੰ ਇਹ ਕਹਿ ਰਹੀ ਸੀ ਕਿ ਅਸੀਂ ਲੋਕਾਂ ਦੇ ਲਈ ਕੰਮ ਕਰਦਿਆਂ ਅਤੇ ਅਸੀਂ ਕਿਸੇ ਵੀ ਚੀਜ਼ ਦੇ ਉਤੇ ਫਾਲਤੂ ਖਰਚ ਕਦੇ ਵੀ ਨਹੀਂ ਕਰਦੇ ਹਾਂ ਤਾਂ ਆਖਿਰਕਾਰ ਜੋ ਇਸ ਤਿਉਹਾਰ ਛਪਾਏ ਗਏ ਹਨ ਇਹ ਕਿਸ ਵਾਸਤੇ ਚ ਪਾਏ ਗਏ ਹਨ ਜਦਕਿ ਲੋਕਾਂ ਨੂੰ ਸਾਰੀਆਂ ਗੱਲਾਂ ਬਾਰੇ ਪਤਾ ਹੈ ਕਿ ਆਖਿਰਕਾਰ ਆਮ ਆਦਮੀ ਪਾਰਟੀ ਨੇ ਇਕ ਮਹੀਨੇ ਦੇ ਵਿੱਚ ਕਿਹੜੇ ਕਿਹੜੇ ਕੰਮ ਕੀਤੇ ਹਨ ਅਤੇ ਉਹੋ ਜਿਹੀ ਕੀ ਨੌਬਤ ਆ ਗਈ ਹੈ ਕਿ ਆਮ ਆਦਮੀ ਪਾਰਟੀ ਨੂੰ ਇਸ਼ਤਿਹਾਰ ਛਪਵਾਉਣੇ ਪੈ ਗਏ ਅਤੇ ਲੋਕਾਂ ਨੂੰ ਦੱਸਣਾ ਪੈ ਗਿਆ ਕਿ ਅਸੀਂ ਨੇ ਇੱਕ ਮਹੀਨੇ ਦੇ ਵਿਚ ਇਹ ਕੰਮ ਕਰ ਦਿੱਤੇ ਹਨ ਜਦਕਿ ਲੋਕਾਂ ਨੂੰ ਹਰ ਇੱਕ ਝੀਲ ਦੇ ਬਾਰੇ ਪਤਾ ਹੈ ਕਿ ਆਖਿਰਕਾਰ ਆਮ ਆਦਮੀ ਪਾਰਟੀ ਨੇ ਕਿਹੜੇ ਕਿਹੜੇ ਕੰਮ ਕੀਤੇ ਹਨ ਸਵਾਲ ਇਹ ਹੈ ਕਿ ਆਖ਼ਿਰਕਾਰ ਇਨ੍ਹਾਂ ਇਸ਼ਤਿਹਾਰਾਂ ਨੂੰ ਛੁਪਾਉਣ ਦੇ ਲਈ ਕਰੋੜਾਂ ਰੁਪਏ ਲੱਗ ਜਾਂਦੇ ਹਨ ਆਖਿਰਕਾਰ ਜਿਹੜਾ ਇਹ ਪੈਸਾ ਹੈ ਇਹ ਕਿਸ ਦਾ ਹੈ ਇਹ ਪੰਜਾਬ ਦੀ ਜਨਤਾ ਦਾ ਪੈਸਾ ਹੈ ਜੋ ਕਿ ਇਸ਼ਤਿਹਾਰਾਂ ਦੇ ਵਿਚ ਇਸ ਤਰੀਕੇ ਨਾਲ ਖ਼ਰਾਬ ਹੋ ਰਿਹਾ ਹੈ

ਮੈਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਜੇ ਪੈਸੇ ਨੂੰ ਬਚਾਇਆ ਜਾਵੇ ਇਸ ਤਰ੍ਹਾਂ ਦੇ ਇਸ਼ਤਿਹਾਰਾਂ ਨੂੰ ਨਾਂਹ ਛੁਪਾਇਆ ਜਾਵੇ ਜੇਕਰ ਸਰਕਾਰ ਨੇ ਚੰਗੇ ਕੰਮ ਕੀਤੇ ਹਨ ਤਾਂ ਉਨ੍ਹਾਂ ਦੇ ਕੰਮ ਆਪਣੇ ਆਪ ਲੋਕਾਂ ਦੇ ਜਵਾਨਾਂ ਦੇ ਵਿੱਚ ਆਉਣਗੇ ਇਸ਼ਤਿਹਾਰ ਛਪਾਉਣ ਦੇ ਨਾਲ ਉਨ੍ਹਾਂ ਦੇ ਕੰਮ ਨਹੀਂ ਪਤਾ ਲੱਗਣੇ ਪੱਚੀ ਹਜਾਰ ਨੌਕਰੀਆਂ ਜੁੜੀਆਂ ਭਗਵੰਤ ਮਾਨ ਦੇ ਵੱਲੋਂ ਕੱਢੀਆਂ ਗਈਆਂ ਪਰ ਅਜੇ ਤੱਕ ਉਨ੍ਹਾਂ ਦਾ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਜਿਹੜੀ ਗੱਲ ਇਹ ਸਾਹਮਣੇ ਨਹੀਂ ਆਈ ਹੈ ਕਿ ਆਖਿਰਕਾਰ ਉਨ੍ਹਾਂ ਦੇ ਵੱਲੋਂ ਕਦੋਂ ਉਹ ਜਾਰੀ ਕੀਤੀਆਂ ਜਾਣਗੀਆਂ ਕਦੋਂ ਉਹ ਪੋਸਟਾਂ ਕੱਢੀਆਂ ਜਾਣਗੀਆਂ ਕਦੋਂ ਉਨ੍ਹਾਂ ਦੇ ਪੇਪਰ ਦਿੱਤੇ ਜਾਣਗੇ ਇਸ ਬਾਰੇ ਅਜੇ ਤਕ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਜਿਹੜੀ ਐ ਸਾਹਮਣੇ ਨਿਕਲ ਕੇ ਨਹੀਂ ਆਈ ਹੈ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਜਿਹੜੀਆਂ ਸਾਹਮਣੇ ਰੱਖੀਆਂ ਗਈਆਂ ਤੁਸੀਂ ਵੀਡੀਓ ਦੇ ਵਿਚ ਦੇਖ ਸਕਦੇ ਹੋ ਕਿ ਆਖਿਰਕਾਰ ਉਨ੍ਹਾਂ ਦੇ ਵੱਲੋਂ ਕਿਸ ਤਰ੍ਹਾਂ ਦੀਆਂ ਗੱਲਾਂ ਜਿਹੜੀਆਂ ਲੋਕਾਂ ਦੇ ਸਾਹਮਣੇ ਰੱਖੀਆਂ ਗਈਆਂ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *