600 ਯੂਨਿਟ ਇੱਕ ਜੁਲਾਈ ਤੋਂ ਹੋਵੇਗੀ ਮਾਫ ,ਭਗਵੰਤ ਮਾਨ ਤੋਂ ਬਾਅਦ ਬਿਜਲੀ ਮੰਤਰੀ ਨੇ ਦੱਸੀ ਸਾਰੀ ਗੱਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਸਾਡੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇੱਕ ਬਹੁਤ ਵੱਡਾ ਅੈਲਾਨ ਜਿਹੜਾ ਕੀ ਕਰ ਦਿੱਤਾ ਗਿਆ ਹੈ ਭਗਵੰਤ ਮਾਨ ਦੇ ਵੱਲੋਂ ਸਭ ਤੋਂ ਪਹਿਲਾਂ ਇਹ ਗੱਲ ਕਹਿ ਦਿੱਤੀ ਗਈ ਸੀ ਕਿ ਜਿਹੜੇ ਪੰਜਾਬ ਦੇ ਲੋਕ ਹਨ ਉਨ੍ਹਾਂ ਦੇ ਲਈ ਆਮ ਆਦਮੀ ਪਾਰਟੀ ਬਣੀ ਹੈ ਅਤੇ ਉਨ੍ਹਾਂ ਦੇ ਲਈ ਇਹ ਆਮ ਆਦਮੀ ਪਾਰਟੀ ਹਮੇਸ਼ਾ ਕੰਮ ਕਰਦੀ ਰਹੇਗੀ ਆਮ ਆਦਮੀ ਪਾਰਟੀ ਦੇ ਵੱਲੋਂ ਕਦੇ ਵੀ ਕਿਸੇ ਦੇ ਨਾਲ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਜਿਹੀ ਗੱਲ ਨਹੀਂ ਕੀਤੀ ਜਾਵੇਗੀ ਜਿਸ ਦੇ ਨਾਲ ਪੰਜਾਬ ਦੇ ਲੋਕਾਂ ਦੇ ਵਿੱਚ ਕਿਸੇ ਤਰ੍ਹਾਂ ਕੋਈ ਦਿਮਾਗ ਦੇ ਵਿਚ ਗੱਲ ਰਹਿ ਜਾਵੇ ਕਿਉਂਕਿ ਜੋ ਵੀ ਅਸੀਂ ਨੇ ਵਾਅਦੇ ਕੀਤੇ ਹਨ ਉਨ੍ਹਾਂ ਵਾਅਦਿਆਂ ਨੂੰ ਅਸੀਂ ਪੂਰੇ ਕਰਾਂਗੇ ਅਤੇ ਅਸੀਂ ਬਾਕੀ ਸਰਕਾਰਾਂ ਦੇ ਵਾਂਗ ਨਹੀਂ ਕਿ ਅਸੀਂ ਲਾਰੇ ਲਾ ਕੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕਰਾਂਗੇ

ਭਗਵੰਤ ਮਾਨ ਦੇ ਵਲੋਂ ਕਹਿ ਦਿੱਤਾ ਗਿਆ ਹੈ ਕਿ ਜੋ ਮੈਂ ਤਿੱਨ ਸੌ ਯੂਨਿਟ ਬਾਰੇ ਗੱਲ ਕੀਤੀ ਸੀ ਕਿ ਸਾਰੇ ਪੰਜਾਬ ਵਾਸੀਆਂ ਨੂੰ ਤਿੱਨ ਸੌ ਯੂਨਿਟ ਮਾਫ ਕੀਤੀ ਜਾਵੇਗੀ ਤਾਂ ਮੈਂ ਉਸ ਬਾਰੇ ਅੱਜ ਦੱਸਣਾ ਚਾਹੁੰਦਾ ਹਾਂ ਕਿ ਇੱਕ ਜੁਲਾਈ ਤੋਂ ਇਹ ਸਕੀਮ ਜਿਹੜੀ ਐ ਚਾਲੂ ਕੀਤੀ ਜਾਵੇਗੀ ਅਤੇ ਭਗਵੰਤ ਮਾਨ ਦੇ ਵੱਲੋਂ ਅੱਜ ਇਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਕਿ ਕੁਝ ਜੁਲਾਈ ਤੋਂ ਆਹ ਜਿਹੜੀ ਤਿੱਨ ਸੌ ਯੂਨਿਟ ਸੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ ਅਤੇ ਹੌਲੀ ਹੌਲੀ ਪੰਜਾਬ ਦੇ ਵਿੱਚ ਜਿੰਨੇ ਵੀ ਮੁੱਦੇ ਹਨ ਉਨ੍ਹਾਂ ਨੂੰ ਸੁਲਝਾਉਣ ਦੇ ਲਈ ਅਸੀਂ ਹਮੇਸ਼ਾ ਹੀ ਤਿਆਰ ਹਾਂ ਅਤੇ ਲਗਾਤਾਰ ਇਸੇ ਤਰੀਕੇ ਦੇ ਨਾਲ ਸੀ ਕੰਮ ਕਰਦੇ ਰਹਾਂਗੇ ਭਗਵੰਤ ਮਾਨ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਲੋਕਾਂ ਦੇ ਵਿੱਚ ਕੋਈ ਗਲਤਫਹਿਮੀ ਨਾ ਰਵੇ ਇਸਦੇ ਲਈ ਭਗਵੰਤ ਮਾਨ ਦੇ ਵੱਲੋਂ ਕਹਿ ਦਿੱਤਾ ਗਿਆ ਕਿ ਜੋ ਐਸਸੀਬੀਸੀ ਹਨ ਅਤੇ ਪੀ ਪੀ ਦੇ ਵਿਚ ਆਉਂਦੇ ਹਨ ਉਨ੍ਹਾਂ ਦੇ ਲਈ ਪਹਿਲਾਂ ਦੋ ਸੌ ਯੂਨਿਟ ਬਿਜਲੀ ਮਾਪ ਸੀ ਪਰ ਹੁਣ ਸੌ ਯੂਨਿਟ ਹੋਰ ਐਡ ਕਰ ਦਿੱਤੀ ਗਈ ਹੈ ਉਨ੍ਹਾਂ ਨੂੰ ਹੁਣ ਮਹੀਨੇ ਦੇ ਵਿੱਚ ਤਿੱਨ ਸੌ ਯੂਨਿਟ ਫ੍ਰੀ ਦਿੱਤੀ ਜਾਵੇਗੀ ਅਤੇ ਦੋ ਮਹੀਨਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਛੇ ਸੌ ਯੂਨਿਟਾਂ ਦੀ ਮਾਫ਼ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਭਗਵੰਤ ਮਾਨ ਦੇ ਵੱਲੋਂ ਇਹ ਵੀ ਕਹਿ ਦਿੱਤਾ ਗਿਆ ਹੈ ਕਿ ਐਸਸੀ ਬੀਸੀ ਅਤੇ ਪੀ ਪੀ ਇਨ੍ਹਾਂ ਦਾ ਬਿਜਲੀ ਦਾ ਬਿੱਲ ਜੇਕਰ ਛੇ ਸੌ ਯੂਨਿਟ ਤੋਂ ਜ਼ਿਆਦਾ ਆਉਂਦਾ ਹੈ ਜਿਵੇਂ ਛੇ ਸੌ ਪਨਤਾਲੀ ਜਾਂ ਫਿਰ ਛੇ ਸੌ ਪਚੱਤਰ ਜਾਂ ਇਸ ਤੋਂ ਵੀ ਜ਼ਿਆਦਾ ਵਧ ਜਾਂਦਾ ਹੈ ਤਾਂ ਉਨ੍ਹਾਂ ਨੂੰ ਸਿਰਫ਼ ਪਚੱਤਰ ਯੂਨਿਟ ਦਾ ਜਿਹੜਾ ਹੈ ਬਿਜਲੀ ਦਾ ਬਿੱਲ ਦੇਣਾ ਪਵੇਗਾ ਅਤੇ ਬਾਕੀ ਛੇ ਸੌ ਯੂਨਿਟ ਉਨ੍ਹਾਂ ਦੀ ਮਾਫ ਕੀਤੀ ਜਾਵੇਗੀ

ਉਥੇ ਹੀ ਜੇਕਰ ਅਸੀਂ ਜਨਰਲ ਕੈਟਾਗਿਰੀ ਦੀ ਗੱਲ ਕਰ ਲਈਏ ਤਾਂ ਜਨਰਲ ਕੈਟਾਗਿਰੀ ਵਾਲੇ ਲੋਕਾਂ ਨੂੰ ਵੀ ਛੇ ਸੌ ਯੂਨਿਟ ਜੜੀਏ ਮੁਆਫ਼ ਕਰ ਦਿੱਤੀ ਗਈ ਹੈ ਪਰ ਦੋ ਮਹੀਨਿਆਂ ਦੇ ਵਿਚ ਜੇਕਰ ਜਨਰਲ ਕੈਟਾਗਿਰੀ ਦੇ ਕਿਸੇ ਵੀ ਵਿਅਕਤੀ ਦੀ ਇਕ ਯੂਨਿਟ ਵੀ ਜੇਕਰ ਉੱਪਰ ਆਉਂਦੀ ਹੈ ਤਾਂ ਉਸ ਉਤੇ ਆਮ ਆਦਮੀ ਪਾਰਟੀ ਦੇ ਵਲੋਂ ਕਿਹਾ ਗਿਆ ਹੈ ਕਿ ਜਨਰਲ ਕੈਟਾਗਿਰੀ ਦੇ ਕੋਲੋਂ ਫਿਰ ਪੂਰਾ ਬਿਜੜਾ ਹੈ ਵਸੂਲਿਆ ਜਾਵੇਗਾ ਪਰ ਜੇਕਰ ਇਹ ਬਿੱਲ ਛੇ ਸੌ ਕਰੋੜ ਤੋਂ ਹੇਠਾਂ ਆਉਂਦਾ ਹੈ ਤੁਹਾਡੇ ਕੋਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਬਿੱਲ ਨਹੀਂ ਲਿਆ ਜਾਵੇਗਾ ਭਗਵੰਤ ਮਾਨ ਦੇ ਵੱਲੋਂ ਇਹ ਸਾਰੀਆਂ ਚੀਜ਼ਾਂ ਕਲੀਅਰ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਆਮ ਲੋਕਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਿਹੜਾ ਵਿਵਾਦ ਨਾ ਰਹੇ ਅਤੇ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਭਗਵੰਤ ਮਾਨ ਦੇ ਵੱਲੋਂ ਲਾਈਵ ਹੋ ਕੇ ਸਾਰੀਆਂ ਗੱਲਾਂ ਕਲੀਅਰ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਉਨ੍ਹਾਂ ਦੇ ਐਮਐਲਏ ਦੇ ਵੱਲੋਂ ਵੀ ਨਾ ਚੀਜ਼ਾਂ ਨੂੰ ਕਲੀਅਰ ਕੀਤਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *