ਸ਼ਰਾਬ ਪੀਤੀ ਸੀ ਜਾਂ ਨਹੀਂ ਸੁਣੋ ਭਗਵੰਤ ਮਾਨ ਨੂੰ ਸਰੋਪਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਦੇ ਵੱਲੋਂ ਕੀਤਾ ਵੱਡਾ ਖੁਲਾਸਾ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਵਿਸਾਖੀ ਵਾਲੇ ਦਿਨ ਦਮਦਮਾ ਸਾਹਿਬ ਦੇ ਵਿੱਚ ਮੱਥਾ ਟੇਕਣ ਵਾਸਤੇ ਪਹੁੰਚਦੇ ਹਨ ਉਸ ਤੋਂ ਬਾਅਦ ਜਦੋਂ ਉਨ੍ਹਾਂ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਸ ਵੇਲੇ ਕਈ ਲੋਕਾਂ ਦੇ ਵੱਲੋਂ ਇਹ ਗੱਲ ਚੁੱਕੀ ਜਾਂਦੀ ਹੈ ਕਿ ਆਖਿਰਕਾਰ ਭਗਵੰਤ ਮਾਨ ਦੀ ਦਾਰੂ ਪੀਤੀ ਹੋਈ ਸੀ ਇਸ ਚੀਜ਼ ਨੂੰ ਲੈ ਕੇ ਸੁਖਬੀਰ ਬਾਦਲ ਦੇ ਵਲੋਂ ਲੋਕਾਂ ਨੂੰ ਇਹ ਕਿਹਾ ਗਿਆ ਕਿ ਭਗਵੰਤ ਮਾਨ ਨੇ ਦਾਰੂ ਪੀਤੀ ਹੋਈ ਸੀ ਅਤੇ ਉਹ ਸ਼ਰ੍ਹੇਆਮ ਝਲਕ ਰਿਹਾ ਸੀ ਸੁਖਬੀਰ ਬਾਦਲ ਦੇ ਵੱਲੋਂ ਕਿਹਾ ਗਿਆ ਕਿ ਭਗਵੰਤ ਮਾਨ ਇਸ ਤਰ੍ਹਾਂ ਦੇ ਨਾਲ ਕਦੇ ਵੀ ਗੱਲ ਨਹੀਂ ਕਰਦਾ ਹੈ ਜਿਸ ਤਰੀਕੇ ਦੇ ਨਾਲ ਭਗਵੰਤ ਮਾਨ ਦੇ ਦੁਆਰਾ ਪ੍ਰੈੱਸ ਕਾਨਫ਼ਰੰਸ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਭਗਵੰਤ ਮਾਨ ਦੇ ਸੰਟੈਂਸ ਵੀ ਲੜਖੜਾ ਰਹੇ ਸੀ ਅਤੇ ਇਸ ਚੀਜ਼ ਨੂੰ ਲੈ ਕੇ ਸੁਖਬੀਰ ਬਾਦਲ ਦੇ ਵੱਲੋਂ ਇੰਨਾ ਵੱਡਾ ਜਿਹੜਾ ਰੋ ਪਏ ਉਹ ਭਗਵੰਤ ਮਾਨ ਦੇ ਤੇ ਲਗਾ ਦਿੱਤਾ ਗਿਆ

ਜੇਕਰ ਦੂਜੇ ਪਾਸੇ ਗੱਲ ਕੀਤੀ ਜਾਵੇ ਤਾਂ ਦਮਦਮਾ ਸਾਹਿਬ ਦੇ ਕਮੇਟੀ ਮੈਂਬਰਾਂ ਦੇ ਵੱਲੋਂ ਇਹ ਕਹਿ ਦਿੱਤਾ ਗਿਆ ਹੈ ਕਿ ਜਦੋਂ ਅਸੀਂ ਨੇ ਭਗਵੰਤ ਮਾਨ ਸਾਬ ਦੇ ਸਿਰੋਪਾ ਪਾਇਆ ਅਤੇ ਉਸ ਵੇਲੇ ਮੈਂ ਬਹੁਤ ਜ਼ਿਆਦਾ ਉਨ੍ਹਾਂ ਦੇ ਕਰੀਬ ਸੀ ਉਨ੍ਹਾਂ ਦੇ ਮੂੰਹ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੈੱਲ ਜਿਹੜੀ ਨਹੀਂ ਆ ਰਹੀ ਸੀ ਇਸ ਲਈ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਮੈਨੂੰ ਲਗਾਤਾਰ ਪ੍ਰੈਸ ਵਾਲਿਆਂ ਦੇ ਵੱਲੋਂ ਮੈਸੇਜ ਕੀਤੇ ਜਾ ਰਹੇ ਹਨ ਫੋਨ ਵੀ ਕੀਤੇ ਜਾ ਰਹੇ ਹਨ ਤਾਂ ਮੈਂ ਅੱਜ ਲਾਈਵ ਹੋਇਆ ਹਾਂ ਅਤੇ ਦੱਸਣਾ ਚਾਹੁੰਦਾ ਹਾਂ ਕਿ ਭਗਵੰਤ ਮਾਨ ਵੱਲੋਂ ਦਾਰੂ ਨਹੀਂ ਪੀਤੀ ਹੋਈ ਸੀ ਕਿਉਂਕਿ ਮੈਂ ਉਨ੍ਹਾਂ ਦੇ ਬਹੁਤ ਜ਼ਿਆਦਾ ਕਰੀਬ ਸੀ ਜਦੋਂ ਸਿਰੋਪਾ ਪਾਇਆ ਉਸ ਵੇਲੇ ਵੀ ਉਨ੍ਹਾਂ ਦੇ ਕਰੀਬ ਸੀ

ਅਤੇ ਸੁਖਬੀਰ ਬਾਦਲ ਉਨ੍ਹਾਂ ਨੇ ਕਿਸ ਤਰੀਕੇ ਨਾਲ ਜੱਜ ਕਰ ਲਿਆ ਕਿ ਉਨ੍ਹਾਂ ਨੇ ਦਾਰੂ ਪੀਤੀ ਹੋਈ ਸੀ ਇਸ ਬਾਰੇ ਅਸੀਂ ਕੁਝ ਵੀ ਨਹੀਂ ਕਹਿ ਸਕਦੇ ਕਿਉਂਕਿ ਜੋ ਉਸ ਵੇਲੇ ਮਾਹੌਲ ਸੀ ਜੋਸ਼ੀ ਨੇ ਵੇਖਿਆ ਜਿਸ ਤਰੀਕੇ ਨਾਲ ਭਗਵੰਤ ਮਾਨ ਸਾਨੂੰ ਮਿਲੇ ਉਸ ਤੋਂ ਇਹ ਸਾਫ਼ ਲੱਗ ਰਿਹਾ ਸੀ ਕਿ ਭਗਵੰਤ ਮਾਨ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਦਾਰੂ ਨਹੀਂ ਪੀਤੀ ਹੋਈ ਸੀ ਕਿਉਂਕਿ ਮੈਂ ਉਨ੍ਹਾਂ ਦੇ ਗਲ ਵਿੱਚ ਸਿਰੋਪਾ ਵੀ ਪਾਇਆ ਅਤੇ ਜਦੋਂ ਉਨ੍ਹਾਂ ਨੂੰ ਦਮਦਮਾ ਸਾਹਿਬ ਦੀ ਫੋਟੋ ਜਿਹੜੀ ਭੇਟ ਕੀਤੀ ਗਈ ਤਾਂ ਉਸ ਵੇਲੇ ਵੀ ਉਨ੍ਹਾਂ ਦੇ ਕੋਲ ਹੀ ਮੈਂ ਬਿਲਕੁਲ ਖੜ੍ਹਾ ਸੀ ਪਰ ਇਸ ਤਰ੍ਹਾਂ ਦੀ ਕੋਈ ਵੀ ਉਨ੍ਹਾਂ ਦੇ ਮੂੰਹ ਦੇ ਕੋਲੋਂ ਸਮੈੱਲ ਨਹੀਂ ਹਾਰੀ ਸੀ ਜਿਸ ਤੋਂ ਮੈਂ ਚੀਜ਼ ਦਾ ਅੰਦਾਜ਼ਾ ਲਗਾ ਸਕਦਾ ਸੀ ਅਤੇ ਜਿਹੜਾ ਵਿਅਕਤੀ ਸ਼ਰਾਬ ਪੀਂਦਾ ਹੈ ਉਸ ਦੀ ਦੂਰ ਤੋਂ ਹੀ ਸਮੈਲ ਆ ਜਾਂਦੀ ਹੈ ਪਰ ਭਗਵੰਤ ਮਾਨ ਦੇ ਵੱਲੋਂ ਕੋਈ ਵੀ ਇਹੋ ਜਿਹੀ ਗੱਲ ਨਹੀਂ ਕੀਤੀ ਹੋਈ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿਚ ਦਿੱਤੀ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.