ਐੱਸਜੀਪੀਸੀ ਪ੍ਰਧਾਨ ਹੋਏ ਗਰਮ, ਭਗਵੰਤ ਮਾਨ ਦੇ ਸ਼ਰਾਬ ਵਾਲੇ ਵਿਵਾਦ ‘ਤੇ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਐੱਸਜੀਪੀਸੀ ਦੇ ਪ੍ਰਧਾਨ ਦੇ ਵੱਲੋਂ ਸਾਫ਼ ਸਾਫ਼ ਸ਼ਬਦਾਂ ਵਿੱਚ ਕਿਹਾ ਗਿਆ ਹੈ ਕਿ ਜਦੋਂ ਅਸੀਂ ਦਰਬਾਰ ਸਾਹਿਬ ਦੇ ਵੇਚੇ ਜਾਂਦੇ ਹਾਂ ਤਾਂ ਉੱਥੇ ਕੰਧਾਂ ਡੀ ਵਿੱਚ ਸਾਫ਼ ਸਾਫ਼ ਸ਼ਬਦਾਂ ਵਿੱਚ ਲਿਖਿਆ ਹੋਇਆ ਹੈ ਕੀ ਕਿਸੇ ਵੀ ਤਰ੍ਹਾਂ ਦੀ ਨਸ਼ੀਲੀ ਚੀਜ਼ ਪੀ ਕੇ ਜਾਂ ਨਸ਼ਾ ਕਰਕੇ ਅੰਦਰ ਕੋਈ ਵੀ ਐਂਟਰ ਨਹੀਂ ਹੋ ਸਕਦਾ ਹੈ ਅਤੇ ਜੇਕਰ ਕੋਈ ਇਸ ਤਰ੍ਹਾਂ ਦੇ ਨਾਲ ਕਰਦਾ ਹੈ ਤਾਂ ਉਹ ਗੁਰੂ ਦਾ ਦੇਣਦਾਰ ਹੋਵੇਗਾ ਐੱਸਜੀਪੀਸੀ ਦੇ ਪ੍ਰਧਾਨ ਦੇ ਵੱਲੋਂ ਇਹ ਕਿਹਾ ਗਿਆ ਹੈ ਕਿ ਮੈਂ ਕਿਸੇ ਤਰ੍ਹਾਂ ਦਾ ਕੋਈ ਐਕਸ਼ਨ ਨਹੀਂ ਲਵਾਂਗਾ ਪਰ ਜੇਕਰ ਉਨ੍ਹਾਂ ਦੇ ਵੱਲੋਂ ਇਹੋ ਜਿਹੀ ਚੀਜ਼ ਕੀਤੀ ਗਈ ਇਹ ਤਾਂ ਵਾਹਿਗੁਰੂ ਆਪ ਹੀ ਸਭ ਦੇਖਣਗੇ ਐੱਸਜੀਪੀਸੀ ਦੇ ਪ੍ਰਧਾਨ ਦੇ ਵੱਲੋਂ ਕਿਹਾ ਗਿਆ ਕਿ ਜਿਹੜੀਆਂ ਸਿੱਖ ਪਰੰਪਰਾਵਾਂ ਹਨ

ਅਤੇ ਜਿਹਡ਼ੀਆਂ ਰਹਿਤ ਮਰਿਆਦਾ ਹਨ ਤੁਸੀਂ ਨੇ ਦੇਖਿਆ ਹੋਵੇਗਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸਾਰਾ ਥਾਂ ਥਾਂ ਤੇ ਲਿਖ ਕੇ ਇਹ ਚੀਜ਼ ਲਗਾਈ ਹੋਈ ਹੈ ਕੀ ਅੰਦਰ ਕਿਸੇ ਵੀ ਤਰ੍ਹਾਂ ਦੇ ਨਾਲ ਨਸ਼ੇ ਦੀ ਚੀਜ਼ ਨਾ ਲਿਜਾਈ ਜਾਵੇ ਜਿਹੜੇ ਚੰਗੇ ਅਤੇ ਸਿਆਣੇ ਮਨੁੱਖ ਹਨ ਉਹ ਕਦੇ ਵੀ ਇਸ ਤਰ੍ਹਾਂ ਦੀ ਗੁਸਤਾਖੀ ਨਹੀਂ ਕਰਦੇ ਜੇਕਰ ਕੋਈ ਇਸ ਤਰ੍ਹਾਂ ਦੀ ਗੁਸਤਾਖ਼ੀ ਕਰਦਾ ਹੈ ਤਾਂ ਉਹ ਗੁਰੂ ਦਾ ਬਹੁਤ ਵੱਡਾ ਦੇਣਦਾਰ ਬਣਦਾ ਹੈ ਕਿਸੇ ਵੀ ਢੰਗ ਦੇ ਨਾਲ ਜੇਕਰ ਕੋਈ ਨਸ਼ੇ ਦੀ ਵਰਤੋਂ ਕਰਦਾ ਹੈ ਤਾਂ ਉਹ ਸਤਿਗੁਰ ਜੀ ਦੀ ਖ਼ੁਸ਼ੀ ਦਾ ਪਾਤਰ ਨਹੀਂ ਬਣਨਾ ਹੈ ਇਸਦੇ ਨਾਲ ਹੀ ਐੱਸਜੀਪੀਸੀ ਦੇ ਪ੍ਰਧਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਛੱਬੀ ਤਰੀਕ ਨੂੰ ਮੀਟਿੰਗ ਰੱਖੀ ਹੈ ਮੀਟਿੰਗ ਦੇ ਵਿੱਚ ਅਸੀਂ ਕੋਈ ਵੱਡੇ ਫੈਸਲੇ ਲੈਣ ਜਾ ਰਹੇ ਹਾਂ ਅਤੇ ਉਸ ਫੈਸਲੇ ਦੌਰਾਨ ਅਸੀਂ ਤੁਹਾਨੂੰ ਫਿਰ ਦੱਸਾਂਗੇ ਕਿ ਆਖਿਰਕਾਰ ਅਸੀਂ ਕਿਸ ਤਰ੍ਹਾਂ ਦੇ ਫ਼ੈਸਲੇ ਕੀਤੇ ਹਨ

ਇਸ ਦੇ ਨਾਲ ਹੀ ਐੱਸਜੀਪੀਸੀ ਦੇ ਪ੍ਰਧਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਵੱਲੋਂ ਨਸ਼ਾ ਕਰ ਕੇ ਉਥੇ ਜਾਇਆ ਗਿਆ ਹੈ ਤਾਏ ਬਹੁਤ ਜ਼ਿਆਦਾ ਮਾੜੀ ਗੱਲ ਹੈ ਅਤੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਉੱਥੋਂ ਦੇ ਪ੍ਰਬੰਧਕ ਹਨ ਉਨ੍ਹਾਂ ਦੇ ਵੱਲੋਂ ਜੇਕਰ ਆ ਗੱਲਾਂ ਝੂਠ ਬੋਲਿਆ ਗਈਆਂ ਹਨ ਤਾਂ ਉਹ ਵੀ ਮਹਾਰਾਜ ਦੇ ਦੋਸ਼ੀ ਹੋਣਗੇ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਹੁਣ ਕੀ ਕਰ ਸਕਦੀਆਂ ਜੇਕਰ ਕਿਸੇ ਤਰ੍ਹਾਂ ਦੀ ਕੋਈ ਗਲਤੀ ਉਨ੍ਹਾਂ ਦੇ ਵੱਲੋਂ ਕੀਤੀ ਗਈ ਇਹ ਤਾਂ ਮਹਾਰਾਜ ਉਹਨਾਂ ਨੂੰ ਆਪ ਹੀ ਸਜ਼ਾ ਦੇਵੇਗਾ ਅਤੇ ਉਨ੍ਹਾਂ ਦੇ ਵੱਲੋਂ ਸਿੱਖ ਮਰਿਆਦਾ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਗੱਲਾਂ ਜਿਹੜੀਆਂ ਲੋਕਾਂ ਦੇ ਸਾਹਮਣੇ ਰੱਖੀਆਂ ਗਈਆਂ ਅਤੇ ਨਾਲ ਹੀ ਛੱਬੀ ਤਰੀਕ ਨੂੰ ਇੱਕ ਉਨ੍ਹਾਂ ਦੀ ਇਕ ਮੀਟਿੰਗ ਹੈ ਜਿਸ ਮੀਟਿੰਗ ਦੇ ਵਿੱਚ ਉਨ੍ਹਾਂ ਦੇ ਵੱਲੋਂ ਕੁਝ ਅਹਿਮ ਫ਼ੈਸਲੇ ਲਏ ਜਾਣਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.