ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਇਸ ਵੀਡੀਓ ਵਿਚ ਤੁਸੀਂ ਦੇਖੋਗੇ ਕਿ ਇਕ ਨੌਜਵਾਨ ਨੂੰ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਫੜਿਆ ਹੋਇਆ ਹੈ ਅਤੇ ਉਸ ਤੋਂ ਕਈ ਸਵਾਲ ਜਵਾਬ ਪੁੱਛੇ ਜਾ ਰਹੇ ਹਨ ਅੱਜ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜੋ ਪੁਲੀਸ ਦੇ ਵੱਲੋਂ ਉਸ ਵਿਅਕਤੀ ਨੂੰ ਫੜਿਆ ਗਿਆ ਹੈ ਉਸਦੇ ਵੱਲੋਂ ਕੁਝ ਇਹੋ ਜਿਹਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸ ਦੀ ਤੁਸੀਂ ਕਲਪਨਾ ਵੀ ਨਹੀਂ ਕਰ ਸਕਦੇ ਹੋ ਇਸ ਨੌਜਵਾਨ ਦੇ ਵੱਲੋਂ ਆਪਣੀ ਹੀ ਘਰਵਾਲੀ ਨੂੰ ਬਹੁਤ ਹੀ ਬੁਰੇ ਤਰੀਕੇ ਨਾਲ ਮਾਰ ਦਿੱਤਾ ਗਿਆ ਅਤੇ ਬਾਅਦ ਵਿੱਚ ਉਸਦੀ ਲਾ ਸ਼ ਨੂੰ ਠਿਕਾਣੇ ਲਾਉਣ ਦੇ ਲਈ ਰੇਹੜੀ ਦੇ ਵਿੱਚ ਉਸ ਨੂੰ ਸੱਪ ਲਿਆ ਜਾਂਦਾ ਹੈ ਅਤੇ ਬਾਅਦ ਵਿੱਚ ਉਸ ਦੇ ਉੱਪਰ ਕਾਫ਼ੀ ਗੋਹਾ ਸੁੱਟ ਲਿਆ ਜਾਂਦਾ ਇਸ ਚੀਜ਼ ਬਾਰੇ ਜਿਵੇਂ ਹੀ ਪ੍ਰਸ਼ਾਸਨ ਨੂੰ ਪਤਾ ਲੱਗਦਾ ਹੈ
ਤਾਂ ਪ੍ਰਸ਼ਾਸਨ ਵੱਲੋਂ ਇਸ ਚੀਜ਼ ਨੂੰ ਲੈ ਕੇ ਉਸੇ ਵੇਲੇ ਕਾਰਵਾਈ ਕੀਤੀ ਜਾਂਦੀ ਹੈ ਅਤੇ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਅਤੇ ਮੌਕੇ ਤੇ ਹੀ ਉਸ ਵਿਅਕਤੀ ਨੂੰ ਉੱਥੇ ਫੜਿਆ ਜਾਂਦਾ ਹੈ ਜਦੋਂ ਉਸਨੂੰ ਪੁੱਛਿਆ ਜਾਂਦਾ ਹੈ ਕਿ ਆਖਿਰਕਾਰ ਉਸ ਕੁੜੀ ਦੇ ਨਾਲ ਇਹੋ ਜਿਹਾ ਕਿਉਂ ਕੀਤਾ ਉਸਦੇ ਵੱਲੋਂ ਕਿਹਾ ਗਿਆ ਕਿ ਉਹ ਮੇਰੇ ਨਾਲ ਲੜਦੀ ਰਹਿੰਦੀ ਸੀ ਅਤੇ ਹੁਣ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਚੀਜ਼ ਨੂੰ ਲੈ ਕੇ ਅਜੇ ਤੱਕ ਇਸ ਵਿਅਕਤੀ ਦੇ ਕੋਲੋਂ ਪੂਰੀ ਤਰੀਕੇ ਦੇ ਨਾਲ ਪੁੱਛਗਿਛ ਨਹੀਂ ਕੀਤੀ ਗਈ ਹੈ ਸਿਰਫ਼ ਦੇ ਕੋਲੋਂ ਇਹ ਪੁੱਛਿਆ ਗਿਆ ਕਿ ਆਖਿਰਕਾਰ ਇਸ ਪਿੱਛੇ ਦੀ ਵਜ੍ਹਾ ਕੀ ਹੈ ਇਸਦੇ ਵੱਲੋਂ ਘਰ ਵਿੱਚ ਲੜਾਈ ਦੇ ਚੱਲਦੇ ਹੋਏ
ਕੁਝ ਗੱਲਾਂ ਜਿਹੜੀਆਂ ਕਿ ਲੋਕਾਂ ਦੇ ਸਾਹਮਣੇ ਰੱਖੀਆਂ ਅਤੇ ਉਸ ਤੋਂ ਬਾਅਦ ਇਸ ਵਿਅਕਤੀ ਦਾ ਚਿਹਰਾ ਜੋ ਬਿਲਕੁਲ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਤੋਂ ਬਲਾਕ ਕਰ ਦਿੱਤਾ ਗਿਆ ਹੈ ਇਸ ਵਿਅਕਤੀ ਦਾ ਚਿਹਰਾ ਕਿਸੇ ਨੂੰ ਪਤਾ ਨਾ ਲੱਗੇ ਕਿਉਂਕਿ ਕਈ ਵਾਰ ਕਈ ਲੋਕ ਗੁੱਸੇ ਵਿੱਚ ਆ ਕੇ ਬਹੁਤ ਸਾਰੀਆਂ ਦੀਆਂ ਹਰਕਤਾਂ ਕਰ ਦਿੰਦੇ ਹਨ ਜੋ ਕਿ ਗ਼ਲਤ ਹੋ ਸਕਦੀਆਂ ਹਨ ਇਸ ਦੇ ਲਈ ਪੁਲੀਸ ਵਾਲਿਆਂ ਦੇ ਵੱਲੋਂ ਇਸਦਾ ਚਿਹਰਾ ਲੁਕਾਇਆ ਗਿਆ ਹੈ ਪਰ ਜੋ ਇਹ ਮਾਮਲਾ ਸਾਹਮਣੇ ਆ ਰਿਹਾ ਹੈ ਬਹੁਤੀ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਹੈ ਕਿ ਆਪਣੀ ਹੀ ਪਤਨੀ ਜਿਸ ਦੀ ਉਮਰ ਤਕਰੀਬਨ ਅਠਾਈ ਸਾਲ ਦੀ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਬਹੁਤ ਹੀ ਬੁਰੇ ਤਰੀਕੇ ਦੇ ਨਾਲ ਇਸ ਵਿਅਕਤੀ ਦੇ ਵੱਲੋਂ ਮਾਰ ਕੇ ਗੋਹੇ ਦੇ ਵਿੱਚ ਉਸ ਦੀ ਲਾਸ਼ ਨੂੰ ਸੁੱਟ ਕੇ ਠਿਕਾਣੇ ਲਗਾਉਣ ਜਾ ਰਿਹਾ ਸੀ
ਪਰ ਇਸ ਚੀਜ਼ ਦੇ ਬਾਰੇ ਕਿਸੇ ਪਿੰਡ ਦੇ ਵਿਅਕਤੀ ਜਾਂ ਫਿਰ ਘਰ ਦੇ ਕਿਸੇ ਮੈਂਬਰ ਦੇ ਵੱਲੋਂ ਸ਼ਿਕਾਇਤ ਦਰਜ ਕਰਵਾ ਦਿੱਤੀ ਜਾਂਦੀ ਹੈ ਤੇ ਪੁਲੀਸ ਦੇ ਵੱਲੋਂ ਮੌਕੇ ਤੇ ਹੀ ਆ ਕੇ ਇਸ ਵਿਅਕਤੀ ਨੂੰ ਜਿਹੜਾ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਜੇਕਰ ਗੱਲ ਕੀਤੀ ਜਾਵੇ ਤਾਂ ਅਜੇ ਤਕ ਇਸ ਮਾਮਲੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਜੇ ਗੱਲ ਬਾਹਰ ਨਿਕਲ ਕੇ ਨਹੀਂ ਆਇਆ ਜਿਵੇਂ ਹੀ ਇਸ ਮਾਮਲੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਹੋਰ ਕੋਈ ਜਾਣਕਾਰੀ ਸਾਹਮਣੇ ਆਉਂਦੀ ਹੈ ਅਸੀਂ ਤੁਹਾਡੇ ਤਕ ਉਸ ਨੂੰ ਸਭ ਤੋਂ ਪਹਿਲਾਂ ਪਹੁੰਚਾਉਣਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ