ਰੇਲ ਅੱਗੇ ਆ ਗਏ ਸਾਂਢ,ਵੇਖੋ ਫੇਰ ਰੇਲ ਦੇ ਡੱਬੇ ਕਿਮੇਂ ਖਿੱਲਰੇ

Uncategorized

ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸੋਸ਼ਲ ਮੀਡੀਆ ਅੱਜ ਪੂਰੀ ਦੁਨੀਆ ਵਿਚ ਆਪਣੀ ਛਾਪ ਬਣਾ ਚੁੱਕਿਆ ਹੈ ਅਤੇ ਤੁਸੀਂ ਦੁਨੀਆਂ ਦੀ ਕਿਸੇ ਵੀ ਚੀਜ਼ ਨੂੰ ਬੜੀ ਹੀ ਆਸਾਨੀ ਦੇ ਨਾਲ ਦੇਖ ਸਕਦੇ ਹੋ ਸੋਸ਼ਲ ਮੀਡੀਆ ਇਕ ਅਜਿਹਾ ਪਲੈਟਫਾਰਮ ਬਣ ਚੁੱਕਿਆ ਹੈ ਜਿਸ ਵਿਚ ਦੇਸ਼ ਦੁਨੀਆਂ ਦੀਆਂ ਹਰ ਖ਼ਬਰਾਂ ਸਭ ਤੋਂ ਪਹਿਲਾਂ ਸਾਨੂੰ ਮਿਲ ਜਾਂਦੀਆਂ ਹਨ ਅਤੇ ਦੇਸ਼ ਦੇ ਕਿਸੇ ਵੀ ਕੋਨੇ ਦੇ ਵਿਚ ਜੇਕਰ ਕੋਈ ਵੀ ਹਾਦਸਾ ਵਾਪਰਦਾ ਹੈ ਤਾਂ ਉਸ ਬਾਰੇ ਸਾਨੂੰ ਸਭ ਤੋਂ ਪਹਿਲਾਂ ਪਤਾ ਲੱਗ ਜਾਂਦਾ ਹੈ ਇਸ ਸਭ ਕੁਝ ਸਾਨੂੰ ਸੋਸ਼ਲ ਮੀਡੀਆ ਤੋਂ ਹੀ ਪਤਾ ਲੱਗਦਾ ਹੈ ਇਸਦੇ ਨਾਲ ਹੀ ਅੱਜ ਇਕ ਬਹੁਤ ਵੱਡਾ ਹਾਦਸਾ ਜ਼ਿਲ੍ਹਾ ਰੋਪੜ ਚ ਵਾਪਰਦਾ ਹੈ ਦੱਸਿਆ ਜਾ ਰਿਹਾ ਹੈ ਕਿ ਰੋਪੜ ਦੇ ਵਿਚ ਜਿਹੜੀ ਮਾਲ ਗੱਡੀਆਂ ਕੋਲਾ ਲੈ ਕੇ ਆਉਂਦੀ ਹੈ ਉਹ ਰੋਪੜ ਦੇ ਮਿੱਲ ਵਿੱਚ ਜਦੋਂ ਕੋਲਾ ਉਤਾਰ ਦਿੰਦੀ ਹੈ ਉਸ ਤੋਂ ਬਾਅਦ ਉਹ ਟ੍ਰੇਨ ਵਾਪਸ ਜਾਣ ਲੱਗਦੀ ਹੈ ਅਤੇ ਜਦੋਂ ਇਹ ਟ੍ਰੇਨ ਵਾਪਸ ਜਾ ਰਹੀ ਹੁੰਦੀ ਹੈ ਤਾਂ ਰਸਤੇ ਵਿਚ ਅਚਾਨਕ ਹੀ ਇਸ ਟ੍ਰੇਨ ਦੇ ਅੱਗੇ ਕਈ ਸਾਂਢ ਆ ਜਾਂਦੇ ਹਨ

ਅਤੇ ਡਰਾਈਵਰ ਨੂੰ ਨਾ ਚਾਹੁੰਦੇ ਹੋਏ ਵੀ ਬਰੇਕਾਂ ਲਗਾਉਣੀਆਂ ਪੈ ਜਾਂਦੀਆਂ ਹਨ ਅਤੇ ਜਦੋਂ ਡਰਾਈਵਰ ਦੇ ਵੱਲੋਂ ਬਰੇਕਾਂ ਲਗਾਈਆਂ ਜਾਂਦੀਆਂ ਹਨ ਤਾਂ ਉਸ ਤੋਂ ਬਾਅਦ ਪਿਛਲੇ ਡੱਬਿਆਂ ਦੇ ਉਤੇ ਬਹੁਤ ਜ਼ਿਆਦਾ ਦਬਾਅ ਪੈ ਜਾਂਦਾ ਹੈ ਅਤੇ ਡੱਬੇ ਇੱਕ ਦੇ ਉੱਤੇ ਇੱਕ ਡੱਬਾ ਚੜ੍ਹ ਜਾਂਦਾ ਹੈ ਜਿਸ ਵਜ੍ਹਾ ਕਰਕੇ ਪੂਰੀ ਟ੍ਰੇਨ ਡਾਵਾਂ ਡੋਲ ਹੋ ਜਾਂਦੀ ਹੈ ਤੇ ਕਈ ਟ੍ਰੇਨ ਦੇ ਡੱਬੇ ਜੜੇ ਹਨ ਉਹ ਖਿੱਲਰ ਜਾਂਦੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਸੇ ਵੀ ਤਰ੍ਹਾਂ ਦੇ ਨਾਲ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਸੋਲ਼ਾਂ ਡੱਬੇ ਜਡ਼ੇ ਹਨ ਉਹ ਬਿਲਕੁਲ ਰੇਲ ਦੀ ਪਟੜੀ ਤੋਂ ਅਲੱਗ ਹੋ ਚੁੱਕੀ ਸੀ ਅਤੇ ਡੱਬਾ ਇਕ ਦੂਜੇ ਦੇ ਉੱਤੇ ਚੜ੍ਹੀ ਹੋਈ ਸੀ ਅਧਿਕਾਰੀਆਂ ਤੋਂ ਪਤਾ ਲੱਗਿਆ ਹੈ ਕਿ

ਉਨੰਜਾ ਡੱਬੇ ਇਸ ਰੇਲ ਦੇ ਨਾਲ ਜੁੜੇ ਹੋਏ ਹਨ ਜਿਨ੍ਹਾਂ ਦੀ ਵਿਚੋਂ ਉਨੀ ਦੱਬੇ ਬਿਲਕੁਲ ਖ਼ਰਾਬ ਹੋ ਚੁੱਕੇ ਹਨ ਅਤੇ ਪਟੜੀ ਦੇ ਵਿੱਚ ਵੀ ਬਹੁਤ ਵੱਡਾ ਜਿਹੜਾ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ ਫਿਲਹਾਲ ਇੱਥੇ ਮੌਕੇ ਤੇ ਟੀਮਾਂ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਦੇ ਵੱਲੋਂ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਇਸ ਪਟੜੀ ਨੂੰ ਠੀਕ ਕਰ ਦਿੱਤਾ ਜਾਵੇਗਾ ਕਿਉਂਕਿ ਇੱਥੋਂ ਕਈ ਰੇਲਾਂ ਗੁਜ਼ਰਦੀਆਂ ਹਨ ਇਸ ਤੋਂ ਪਹਿਲਾਂ ਇਕ ਟਰੇਨ ਇੱਥੋਂ ਪਹਿਲਾਂ ਗੁਜ਼ਰ ਕੇ ਲੰਘਦੀ ਹੈ ਜੋ ਕਿ ਪੈਸੰਜਰਾਂ ਦੀ ਹੁੰਦੀ ਹੈ ਉਨ੍ਹਾਂ ਦੇ ਅੱਗੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਇਹੋ ਜਿਹੀ ਚੀਜ਼ ਨਹੀਂ ਆਈ ਤੇ ਉਹ ਬੜੀ ਆਸਾਨੀ ਦੇ ਨਾਲ ਉਥੋਂ ਲੰਘ ਗਈ ਪਰ ਮਾਲ ਗੱਡੀ ਦੇ ਸਾਹਮਣੇ ਸਾਡਾ ਦਾ ਝੁੰਡ ਆ ਜਾਂਦੈ

ਜਿਸ ਵਜ੍ਹਾ ਕਰਕੇ ਇੱਕ ਬਹੁਤ ਵੱਡਾ ਹਾਦਸਾ ਹੋ ਜਾਂਦਾ ਹੈ ਪਰ ਕਿਸੇ ਤਰ੍ਹਾਂ ਦਾ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੁੰਦਾ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ

Leave a Reply

Your email address will not be published. Required fields are marked *