ਧੀਆਂ ਨੂੰ ਕੁੱਖਾਂ ‘ਚ ਮਾਰਨ ਵਾਲਿਓ ਇੱਕ ਵਾਰਾ ਵੀਡੀਓ ਦੇਖ ਲਵੋ

Uncategorized

ਅਕਸਰ ਤੁਸੀਂ ਦੇਖਿਆ ਹੋਵੇਗਾ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਮਾਨਸਿਕਤਾ ਰੱਖੀ ਜਾਂਦੀ ਹੈ ਅਤੇ ਅੱਜ ਵੀ ਜੇਕਰ ਦੇਖਿਆ ਜਾਵੇ ਤਾਂ ਅੱਜ ਵੀ ਲੋਕਾਂ ਦੇ ਵਿਚ ਇਹ ਚੀਜ਼ ਦੇਖਣ ਨੂੰ ਮਿਲਦੀ ਹੈ ਕਿ ਧੀਆਂ ਨਾ ਹੋਣ ਤਾਂ ਹੀ ਚੰਗਾ ਹੈ ਅਤੇ ਇਹ ਵੀ ਕਿਹਾ ਜਾਂਦਾ ਹੈ ਕਿ ਜੇਕਰ ਧੀਆਂ ਹੋਣ ਤਾਂ ਉਸ ਘਰ ਦੇ ਵਿਚ ਗ਼ਰੀਬੀ ਨਾ ਹੋਵੇ ਇਸ ਤਰ੍ਹਾਂ ਦੀ ਅਕਸਰ ਲੋਕਾਂ ਦੇ ਵਿੱਚ ਮਾਨਸਿਕਤਾ ਬਣੀ ਹੋਈ ਹੈ ਪਰ ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਦੇ ਸਮੇਂ ਦੇ ਵਿਚ ਸਭ ਤੋਂ ਜ਼ਿਆਦਾ ਜਿਹੜੀ ਮਿਹਨਤ ਚਾਹੇ ਉਹ ਪੜ੍ਹਾਈ ਪੱਖੋਂ ਹੋਵੇ ਚਾਹੇ ਕਿਸੇ ਹੋਰ ਕੰਮ ਪੱਖੋਂ ਹੋਵੇ ਅੱਜ ਕੁੜੀਆਂ ਸਭ ਤੋਂ ਮੂਹਰੇ ਜਾ ਰਹੀਆ ਹਨ ਤੇ ਦੂਜੇ ਪਾਸੇ ਜੇਕਰ ਮੁੰਡਿਆਂ ਦੀ ਗੱਲ ਕੀਤੀ ਜਾਵੇ ਤਾਂ

ਮੁੰਡੇ ਇਸ ਵੇਲੇ ਨਸ਼ਿਆਂ ਦੇ ਵਿੱਚ ਧੱਸਦੇ ਜਾ ਰਹੇ ਹਨ ਤੇ ਆਪਣੀ ਜ਼ਿੰਦਗੀ ਨੂੰ ਖ਼ਤਮ ਕਰਦੇ ਜਾ ਰਹੇ ਹਨ ਪਰ ਮੈਂ ਜੇਕਰ ਗੱਲ ਕਰਾਂ ਤਾਂ ਧੀਆਂ ਅੱਜਕੱਲ੍ਹ ਆਪਣੇ ਪਰਿਵਾਰ ਦਾ ਪੂਰਾ ਸਾਥ ਦੇ ਰਹੀਆਂ ਹਨ ਅਤੇ ਜੋ ਕੰਮ ਮੁੰਡੇ ਹੀ ਕਰ ਸਕਦੇ ਸੀ ਅੱਜ ਉਹ ਕੁੜੀਆਂ ਕਰਕੇ ਵਿਖਾ ਰਹੀਆਂ ਹਨ ਜੋ ਕਿ ਆਪਣੇ ਆਪ ਵਿੱਚ ਇੱਕ ਬਹੁਤ ਵੱਡੀ ਗੱਲ ਹੈ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਕੁੜੀ ਜਿਸ ਦੀ ਉਮਰ ਮਹਿਜ਼ ਅਠਾਰਾਂ ਸਾਲ ਹੋਵੇਗੀ ਜੋ ਕਿ ਆਪਣੇ ਪਿਤਾ ਦੇ ਨਾਲ ਖੇਤਾਂ ਦੇ ਵਿੱਚ ਕੰਪੇਨ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਬੜੇ ਵਧੀਆ ਤਰੀਕੇ ਦੇ ਨਾਲ ਉਸ ਦੇ ਵੱਲੋਂ ਕਣਕ ਜਿਹੜੀ ਵੱਡੀ ਜਾਰੀ ਹੈ

ਅਤੇ ਆਪਣੇ ਪਿਤਾ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਭੈਣਾਂ ਹਨ ਅਤੇ ਤਿੰਨੋਂ ਭੈਣਾਂ ਆਪਣੇ ਪਿਤਾ ਦਾ ਬਹੁਤ ਹੀ ਜ਼ਿਆਦਾ ਵਧੀਆ ਤਰੀਕੇ ਦੇ ਨਾਲ ਸਾਥ ਦਿੰਦੀਆਂ ਹੋਈਆਂ ਨਜ਼ਰ ਆਉਂਦੀਆਂ ਹਨ ਅਤੇ ਨੀਤੀ ਦਾ ਵੀ ਹਰ ਕੰਮ ਇਨ੍ਹਾਂ ਦੇ ਵੱਲੋਂ ਆਪਣੇ ਪਿਤਾ ਦੇ ਨਾਲ ਕੀਤਾ ਜਾਂਦਾ ਹੈ ਜਿਵੇਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਐ ਕੀ ਇੱਕ ਕੁੜੀ ਜਿਸ ਦੇ ਵੱਲੋਂ ਕੰਪੇਨ ਚਲਾਈ ਜਾ ਰਹੀ ਹੈ ਤਾਂ ਹਰ ਕੋਈ ਇਸ ਨੂੰ ਦੇਖ ਕੇ ਹੈਰਾਨ ਹੋ ਜਾਂਦਾ ਹੈ ਕਿਉਂਕਿ ਕਦੇ ਵੀ ਕਿਸੇ ਦੇ ਵੱਲੋਂ ਕੁੜੀ ਨੂੰ ਕੰਪੇਨ ਚਲਾਉਂਦੇ ਹੋਏ ਬਿਲਕੁਲ ਵੀ ਨਹੀਂ ਵੇਖਿਆ ਹੋਵੇਗਾ ਅਤੇ ਜੇਕਰ ਅੱਜ ਇਹ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਵਾਇਰਲ ਹੋ ਰਹੀ ਹੈ

ਅਤੇ ਜਿਸ ਵਿਅਕਤੀ ਦੇ ਵੱਲੋਂ ਵੀ ਇਹ ਵਾਇਰਲ ਕੀਤੀ ਗਈ ਹੈ ਉਸ ਨੇ ਲੋਕਾਂ ਨੂੰ ਬਹੁਤ ਹੀ ਚੰਗਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਇੱਕ ਧੀ ਜੋ ਕਿ ਲੋਕ ਆਪਣੀ ਮਾਨਸਿਕਤਾ ਦੇ ਵਿਚ ਬਿਠਾ ਬੈਠੇ ਹਨ ਕਿ ਧੀਆਂ ਨਾ ਹੋਣ ਤਾਂ ਹੀ ਚੰਗਾ ਹੈ ਤਾਂ ਉਨ੍ਹਾਂ ਦੇ ਲਈ ਇਕ ਬਹੁਤ ਵੱਡਾ ਜਿਹੜਾ ਸੁਨੇਹਾ ਇਸ ਧੀਰੇ ਵੱਲੋਂ ਦਿੱਤਾ ਗਿਆ ਹੈ ਕਿ ਇੱਕ ਧੀ ਜਦੋਂ ਕੰਮ ਕਰਨ ਲੱਗ ਜਾਵੇ ਤਾਂ ਉਹ ਮੁੰਡਿਆਂ ਤੋਂ ਵੀ ਅੱਗੇ ਜਾ ਸਕਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *