ਜਲਦੀ ਹੀ ਭਾਰਤ ਬਣਨ ਜਾ ਰਿਹਾ ਹੈ ਹਿੰਦੂ ਰਾਸ਼ਟਰ

Uncategorized

ਹਿੰਦੂ ਰਾਸ਼ਟਰ ਦੀਆਂ ਗੱਲਾਂ ਕਰਨ ਵਾਲੀ ਸਾਧਵੀ ਰਿਤੰਬਰਾ ਦੇ ਵੱਲੋਂ ਇਕ ਬਹੁਤ ਹੀ ਜ਼ਿਆਦਾ ਵਿਵਾਦਿਤ ਬਿਆਨ ਦੇ ਦਿੱਤਾ ਜਾਂਦਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਸਾਰੀਆਂ ਹਿੰਦੂ ਔਰਤਾਂ ਚਾਰ ਬੱਚੇ ਪੈਦਾ ਕਰਨ ਜਿਨ੍ਹਾਂ ਦੇ ਵਿੱਚੋਂ ਦੋ ਬੱਚੇ ਹਿੰਦੂ ਰਾਸ਼ਟਰ ਬਣਾਉਣ ਦੇ ਲਈ ਸਮਰਪਿਤ ਕਰ ਦਿੱਤੇ ਜਾਣ ਸਾਧਵੀ ਰਿਤੰਬਰਾ ਦੇ ਵੱਲੋਂ ਖੁੱਲ੍ਹ ਕੇ ਲੋਕਾਂ ਨੂੰ ਇਹ ਗੱਲ ਕਹੀ ਜਾਂਦੀ ਹੈ ਕਿ ਅਸੀਂ ਸਾਰੀਆਂ ਚੀਜ਼ਾਂ ਹਟਾ ਕੇ ਰਹਾਂਗੀ ਅਤੇ ਹਿੰਦੂ ਰਾਸ਼ਟਰ ਬਣਾ ਕੇ ਰਹਾਂਗੇ ਸਾਧਵੀ ਰਿਤੰਬਰਾ ਦੇ ਵੱਲੋਂ ਇਹ ਬਹੁਤ ਵੱਡਾ ਅਤੇ ਬਹੁਤੀ ਵਿਵਾਦਿਤ ਬਿਆਨ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਕਿ ਭਾਰਤ ਦੀਆਂ ਸਾਰੀਆਂ ਔਰਤਾਂ ਚਾਰ ਬੱਚੇ ਪੈਦਾ ਕਰਨ ਜਿਨ੍ਹਾਂ ਦੇ ਵਿੱਚੋਂ ਦੋ ਬੱਚੇ ਹਿੰਦੂ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਜਾਣਗੇ ਤਾਂ ਕਿ ਅਸੀਂ ਹਿੰਦੂ ਰਾਸ਼ਟਰ ਬਣਾਉਣ ਵਿੱਚ ਕਾਮਯਾਬ ਹੋ ਸਕੀਏ

ਵੈਸੇ ਜੇਕਰ ਦੇਖਿਆ ਜਾਵੇ ਤਾਂ ਭਾਰਤ ਇਕ ਅਜਿਹਾ ਦੇਸ਼ ਹੈ ਜਿਸ ਦੇ ਵਿਚ ਬਹੁਤ ਹੀ ਜ਼ਿਆਦਾ ਵੱਡੇ ਪੱਧਰ ਤੇ ਵੱਖ ਵੱਖ ਜਾਤੀਆਂ ਦੇ ਵੱਖ ਵੱਖ ਧਰਮਾਂ ਦੇ ਲੋਕ ਇਸ ਵਿਚ ਰਹਿੰਦੇ ਹਨ ਜੇਕਰ ਮੈਂ ਇਸਨੂੰ ਉਦਾਹਰਣ ਦੇ ਤੌਰ ਤੇ ਤੁਹਾਨੂੰ ਦਸਵਾਂ ਚਾਹਵਾਂ ਤਾਂ ਮੰਨ ਕੇ ਚੱਲੋ ਇੱਕ ਗੁਲਦਸਤਾ ਜਿਸ ਵਿਚ ਤਰ੍ਹਾਂ ਤਰ੍ਹਾਂ ਦੇ ਫੁੱਲ ਲੱਗੇ ਹੋਏ ਹਨ ਅਤੇ ਉਹ ਇੱਕ ਬਹੁਤ ਵਧੀਆ ਤਰੀਕੇ ਨਾਲ ਹਿੱਲਿਆ ਹੋਇਆ ਹੈ ਇਹ ਹੈ ਸਾਡਾ ਭਾਰਤ ਅਤੇ ਜਦੋਂ ਹੁਣ ਕੁਝ ਲੋਕਾਂ ਦੇ ਵਲੋਂ ਵਿਵਾਦਿਤ ਬਿਆਨ ਦੇ ਦਿੱਤੇ ਜਾਂਦੇ ਹਨ ਕੀ ਅਸੀਂ ਹਿੰਦੂ ਰਾਸ਼ਟਰ ਬਣਾਉਣਾ ਹੈ ਤੇ ਇਸ ਦੇ ਨਾਲ ਕਿਤੇ ਨਾ ਕਿਤੇ ਹੋਰ ਵੀ ਬਹੁਤ ਸਾਰੀਆਂ ਕਮਿਊਨਿਟੀਆਂ ਹਨ ਹੋਰ ਵੀ ਬਹੁਤ ਸਾਰੇ ਧਰਮ ਹਨ ਆਖ਼ਿਰਕਾਰ ਉਹ ਇਸ ਚੀਜ਼ ਲਈ ਘਿਓ ਤਿਆਰ ਹੋਣਗੇ ਉਨ੍ਹਾਂ ਦੇ ਵੱਲੋਂ ਇਸ ਚੀਜ਼ ਦਾ ਵਿਰੋਧ ਕੀਤਾ ਜਾਵੇਗਾ ਅਤੇ ਵਿਰੋਧ ਵੀ ਪੂਰਾ ਡਟ ਕੇ ਕੀਤਾ ਜਾਵੇਗਾ ਕਿਉਂਕਿ ਇਸ ਦੇਸ਼ ਦੇ ਵਿਚ ਇਕ ਜਾਤ ਦੇ ਲੋਕ ਨਹੀਂ ਰਹਿੰਦੀ ਇਸ ਦੇਸ਼ ਦੇ ਵਿਚ ਹਰ ਜਾਤ ਹਰ ਧਰਮ ਦੇ ਲੋਕ ਰਹਿੰਦੇ ਹਨ ਇਸ ਲਈ ਇਸ ਤਰ੍ਹਾਂ ਦਾ ਵਿਵਾਦਿਤ ਬਿਆਨ ਦੇਣਾ ਕਿਤੇ ਨਾ ਕਿਤੇ ਬਹੁਤ ਜ਼ਿਆਦਾ ਗ਼ਲਤ ਸਾਬਿਤ ਹੋ ਸਕਦਾ ਹੈ

ਤੇ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਦਿੱਲੀ ਦੇ ਵਿੱਚ ਹਨੂੰਮਾਨ ਜਯੰਤੀ ਮੌਕੇ ਜਦੋਂ ਸ਼ੁਭ ਸਮਾਗਮ ਕੱਢਿਆ ਗਿਆ ਸੀ ਤਾਂ ਉਸ ਵੇਲੇ ਪੱਥਰਬਾਜ਼ੀ ਕੀਤੀ ਗਈ ਸੀ ਜੋ ਕਿ ਬਹੁਤ ਜ਼ਿਆਦਾ ਗਲਤ ਸੀ ਉਸ ਨੂੰ ਦੇਖਦੇ ਹੋਏ ਅਸੀਂ ਵੀ ਸਮਝਦੇ ਹਾਂ ਕਿ ਉਹ ਚੀਜ਼ ਜਿਹੜੀ ਉਨ੍ਹਾਂ ਦੇ ਵੱਲੋਂ ਕੀਤੀ ਗਈ ਉਹ ਗਲਤ ਹੈ ਪਰ ਉਸ ਤੋਂ ਬਾਅਦ ਇਸ ਤਰ੍ਹਾਂ ਦੇ ਬਿਆਨ ਦਿੰਦੇ ਨੇ ਕਿ ਅਸੀਂ ਹਿੰਦੂ ਰਾਸ਼ਟਰ ਬਣਾਵਾਂਗੇ ਸਾਨੂੰ ਕੋਈ ਦਬਾਅ ਨਹੀਂ ਸਕਦਾ ਅਤੇ ਔਰਤਾਂ ਨੂੰ ਦੋ ਦੀ ਜਗ੍ਹਾ ਚਾਰ ਬੱਚੇ ਪੈਦਾ ਕਰਨੇ ਚਾਹੀਦੇ ਹਨ ਤਾਂ ਕਿ ਦੋ ਬੱਚੇ ਉਹ ਹਿੰਦੂ ਰਾਸ਼ਟਰ ਬਣਾਉਣ ਦੇ ਲਈ ਸਮਰਪਿਤ ਕਰ ਦੇਣ ਤਾਂ ਕਿਤੇ ਨਾ ਕਿਤੇ ਬਹੁਤ ਵੱਡਾ ਜਿਹੜਾ ਵਿਵਾਦਿਤ ਬਿਆਨਾਂ ਨੇ ਇਸ ਉੱਤੇ ਤੁਹਾਡਾ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਆਪਣੇ ਵਿਚਾਰ ਜ਼ਰੂਰ ਸਾਂਝੇ ਕਰੋ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *