ਭਗਵੰਤ ਮਾਨ ਬਾਰੇ ਦੱਸਿਆ ਸੱਚ ਤਾਂ ਐੱਸਜੀਪੀਸੀ ਦੇ ਮੈਂਬਰ ਨੂੰ ਕੱਢਿਆ ਪਾਰਟੀ ਚੋਂ ਬਾਹਰ

Uncategorized

ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਛਿੜਿਆ ਹੀ ਰਹਿੰਦਾ ਹੈ ਅਤੇ ਤੁਸੀਂ ਸਾਰਿਆਂ ਨੇ ਦੇਖਿਆ ਹੋਵੇਗਾ ਕਿ ਦੋ ਦਿਨ ਪਹਿਲਾਂ ਭਗਵੰਤ ਮਾਨ ਦਮਦਮਾ ਸਾਹਿਬ ਮੱਥਾ ਟੇਕਣ ਵਾਸਤੇ ਜਾਂਦੇ ਹਨ ਅਤੇ ਜਿਵੇਂ ਹੀ ਉਨ੍ਹਾਂ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਦੇ ਨਾਲ ਜਦੋਂ ਵਾਰਤਾਲਾਪ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸੇ ਵੇਲੇ ਸੁਖਬੀਰ ਬਾਦਲ ਦੇ ਵੱਲੋਂ ਇੱਕ ਬਹੁਤ ਵੱਡਾ ਜਿਹੜਾ ਬਿਆਨ ਸਾਹਮਣੇ ਆਉਂਦਾ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਨੇ ਦਾਰੂ ਪੀਤੀ ਹੋਈ ਹੈ ਜੋ ਕਿ ਸਿੱਧਾ ਉਨ੍ਹਾਂ ਦੇ ਵੱਲੋਂ ਆਰੋਪ ਭਗਵੰਤ ਮਾਨ ਦੇ ਉੱਤੇ ਲਗਾ ਦਿੱਤਾ ਗਿਆ ਪਰ ਸਵਾਲ ਇਹ ਉੱਠਦਾ ਹੈ ਕਿ ਆਖਿਰਕਾਰ ਭਗਵੰਤ ਮਾਨ ਨੇ ਦਾਰੂ ਪੀਤੀ ਹੋਈ ਸੀ ਜਾਂ ਫਿਰ ਨਹੀਂ ਆਖਿਰਕਾਰ ਇਸ ਚੀਜ਼ ਦਾ ਕਿਵੇਂ ਪਤਾ ਲੱਗ ਸਕਦਾ ਸੀ

ਤੁਸੀਂ ਤੁਹਾਨੂੰ ਦੱਸਦੀਏ ਕਿ ਭਗਵੰਤ ਮਾਨ ਦੇ ਉੱਤੇ ਇੰਨਾ ਵੱਡਾ ਆਰੋਪ ਲਗਾ ਦੇਣਾ ਇਹ ਵੀ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਸੀ ਕਿ ਸੁਖਬੀਰ ਬਾਦਲ ਦੇ ਵੱਲੋਂ ਸਿੱਧਾ ਆਰੋਪ ਲਗਾ ਦਿੱਤਾ ਗਿਆ ਕਿ ਭਗਵੰਤ ਮਾਨ ਨੇ ਦਾਰੂ ਪੀਤੀ ਹੋਈ ਸੀ ਹੁਣ ਜੇਕਰ ਇਸ ਚੀਜ਼ ਦੀ ਸਾਰੀ ਸੱਚਾਈ ਜਾਨਣੀ ਹੋਵੇ ਤਾਂ ਉਹੀ ਵਿਅਕਤੀ ਦੱਸ ਸਕਦਾ ਹੈ ਜੋ ਭਗਵੰਤ ਮਾਨ ਦੇ ਬਿਲਕੁਲ ਕਰੀਬ ਸੀ ਇਸਦੇ ਨਾਲ ਹੀ ਜਿਵੇਂ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਵਾਇਰਲ ਹੋਣੀ ਸ਼ੁਰੂ ਹੋ ਗਈ ਤਾਂ ਉਸ ਤੋਂ ਬਾਅਦ ਬਲਦੇਵ ਸਿੰਘ ਜੋ ਕਿ ਦਮਦਮਾ ਸਾਹਿਬ ਦੇ ਵਿਚ ਐੱਸਜੀਪੀਸੀ ਦੇ ਮੈਂਬਰ ਵੀ ਹਨ ਅਤੇ ਉਥੇ ਮੌਜੂਦ ਸੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਭਗਵੰਤ ਮਾਨ ਦੇ ਮੈਂ ਬਿਲਕੁਲ ਕਰੀਬ ਰਿਹਾ ਹਾਂ ਜਦੋਂ ਮੈਂ ਉਨ੍ਹਾਂ ਨੂੰ ਸਿਰੋਪਾ ਦਿੱਤਾ ਤਾਂ ਵੀ ਮੈਂ ਉਨ੍ਹਾਂ ਦੇ ਬਿਲਕੁਲ ਕਰੀਬ ਸੀ

ਤਾਂ ਮੈਂ ਇਹ ਗੱਲ ਕਹਿ ਸਕਦਾ ਹਾਂ ਕਿ ਆਖਿਰਕਾਰ ਭਗਵੰਤ ਮਾਨ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸ਼ਰਾਬ ਦਾ ਸੇਵਨ ਨਹੀਂ ਕੀਤਾ ਹੋਇਆ ਸੀ ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੈ ਤਾਂ ਲੋਕਾਂ ਨੂੰ ਇਸ ਚੀਜ਼ ਦਾ ਯਕੀਨ ਆ ਜਾਂਦਾ ਹੈ ਕਿਉਂਕਿ ਜਦੋਂ ਜਿਸ ਵਿਅਕਤੀ ਦੇ ਵੱਲੋਂ ਦਾਰੂ ਪੀਤੀ ਹੁੰਦੀ ਹੈ ਉਸ ਵਿਅਕਤੀ ਦੇ ਮੂੰਹ ਤੋਂ ਦੂਰੋਂ ਹੀ ਸਮੈੱਲ ਆਉਣੀ ਸ਼ੁਰੂ ਹੋ ਜਾਂਦੀ ਹੈ ਪਰ ਭਗਵੰਤ ਮਾਨ ਦੇ ਮੂੰਹ ਚੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਾਰੂ ਦੀ ਸਮੈੱਲ ਨਹੀਂ ਆ ਰਹੀ ਸੀ ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਭਗਵੰਤ ਮਾਨ ਨੇ ਕਿਸੇ ਵੀ ਤਰ੍ਹਾਂ ਦੀ ਦਾਰੂ ਨਹੀਂ ਪੀਤੀ ਹੋਈ ਸੀ ਪਰ ਆਖਿਰਕਾਰ ਸਵਾਲ ਇਹ ਵੀ ਖੜ੍ਹਾ ਹੁੰਦਾ ਹੈ ਕਿ ਜਦੋਂ ਇਸ ਚੀਜ਼ ਬਾਰੇ ਸਾਰਾ ਪਤਾ ਲੱਗ ਗਿਆ ਸੀ ਫਿਰ ਬਲਦੇਵ ਸਿੰਘ ਨੂੰ ਐੱਸਜੀਪੀਸੀ ਦੀ ਪ੍ਰਧਾਨਗੀ ਤੋਂ ਕਿਉਂ ਕੱਢ ਦਿੱਤਾ ਗਿਆ ਇਹ ਇਕ ਬਹੁਤ ਵੱਡਾ ਸਵਾਲ ਸਾਹਮਣੇ ਆਇਆ ਜੋ ਕਿ ਹਰ ਕਿਸੇ ਦੇ ਜ਼ਿਹਨ ਦੇ ਵਿੱਚ ਜ਼ਰੂਰ ਹੋਵੇਗਾ ਕਿ ਆਖਿਰਕਾਰ ਉਨ੍ਹਾਂ ਦੇ ਵੱਲੋਂ ਤਾਂ ਆਪਣਾ ਸੱਚ ਜਿਹੜਾ ਸਾਹਮਣੇ ਰੱਖਿਆ ਗਿਆ ਸੀ ਕਿ ਭਗਵੰਤ ਮਾਨ ਦੇ ਵੱਲੋਂ ਦਾਰੂ ਨਹੀਂ ਪੀਤੀ ਹੋਈ ਸੀ ਤੁਹਾਡਾ ਇਸ ਉੱਤੇ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰਨਾ ਬਿਲਕੁਲ ਵੀ ਨਾ ਭੁੱਲੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.