ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਰੰਧਾਵੇ ਦੀ ਹੈ ਰੰਧਾਵੇ ਨੂੰ ਤੁਸੀਂ ਸਾਰੇ ਜਾਣਦੇ ਹਨ ਜਿਨ੍ਹਾਂ ਦੀ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕਈ ਤਰ੍ਹਾਂ ਦੇ ਮਸਲੇ ਲੋਕਾਂ ਦੇ ਸਾਹਮਣੇ ਲਿਆਂਦੇ ਜਾਂਦੇ ਹਨ ਉਹ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਚਿੰਤਤ ਰਹਿੰਦੇ ਹਨ ਅਤੇ ਜੇਕਰ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਸਰਕਾਰ ਦੇ ਵੱਲੋਂ ਕਿਸੇ ਵੀ ਤਰੀਕੇ ਦੇ ਨਾਲ ਗ਼ਲਤ ਫ਼ੈਸਲਾ ਦਿੱਤਾ ਜਾਂਦਾ ਹੈ ਉਸ ਚੀਜ਼ ਦਾ ਵੀ ਉਨ੍ਹਾਂ ਦੇ ਵੱਲੋਂ ਡਟ ਕੇ ਵਿਰੋਧ ਕਰਨ ਦੀ ਜਿਹੜੀ ਹੈ ਹਿੰਮਤ ਰੱਖੀ ਜਾਂਦੀ ਹੈ ਅਤੇ ਲਗਾਤਾਰ ਸਰਕਾਰ ਦੇ ਨਾਲ ਵੀ ਮੱਥਾ ਉਹਨਾਂ ਦੇ ਵੱਲੋਂ ਲਗਾਇਆ ਜਾਂਦਾ ਹੈ
ਇਸਦੇ ਨਾਲ ਹੀ ਜਗਦੀਪ ਸਿੰਘ ਰੰਧਾਵਾ ਦੇ ਵੱਲੋਂ ਅੱਜ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਦੇ ਉਤੇ ਲਾਈਵ ਹੋ ਕੇ ਕਈ ਮੁੱਦਿਆਂ ਤੇ ਗੱਲ ਕੀਤੀ ਜਾਂਦੀ ਹੈ ਸਭ ਤੋਂ ਪਹਿਲਾਂ ਜੇਕਰ ਮੈਂ ਗੱਲ ਕਰਾਂ ਤਾਂ ਜਗਦੀਪ ਸਿੰਘ ਰੰਧਾਵਾ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਆਖਰਕਾਰ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਗੱਲ ਕਹੀ ਗਈ ਸੀ ਕਿ ਆਖਿਰਕਾਰ ਅਸੀਂ ਜਾਤ ਪਾਤ ਦੀ ਰਾਜਨੀਤੀ ਬਿਲਕੁਲ ਵੀ ਨਹੀਂ ਕਰਾਂਗੀ ਪਰ ਜਗਦੀਪ ਰੰਧਾਵਾ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਖਰਕਾਰ ਹੁਣ ਸਰਕਾਰ ਦੇ ਵੱਲੋਂ ਜਾਤ ਪਾਤ ਦੀ ਰਾਜਨੀਤੀ ਕਿਉਂ ਕੀਤੀ ਜਾ ਰਹੀ ਹੈ ਜਿਵੇਂ ਕਿ ਪਹਿਲਾਂ ਦੀਆਂ ਸਰਕਾਰਾਂ ਕਰ ਰਹੀਆਂ ਸੀ ਉਸੇ ਤਰੀਕੇ ਦੇ ਨਾਲ ਤੁਸੀਂ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ
ਜੋ ਕਿ ਬਿਲਕੁਲ ਵੀ ਸਹੀ ਨਹੀਂ ਹੈ ਇਹ ਬਹੁਤ ਜ਼ਿਆਦਾ ਗ਼ਲਤ ਹੈ ਜੋ ਕੁਝ ਵੀ ਤੁਸੀਂ ਕਰ ਰਹੇ ਹੋ ਇਹ ਬਿਲਕੁਲ ਵੀ ਠੀਕ ਨਹੀਂ ਹੈ ਕਿਉਂਕਿ ਜਨਰਲ ਕੈਟਾਗਿਰੀ ਨੂੰ ਤੁਸੀਂ ਇਕ ਬਰਾਬਰ ਕਿਉਂ ਨਹੀਂ ਸਮਝਦੇ ਜਦਕਿ ਜਨਰਲ ਕੈਟਾਗਿਰੀ ਦੇ ਕੋਲ ਵੀ ਕੁਝ ਨਹੀਂ ਹੈ ਅਤੇ ਉਨ੍ਹਾਂ ਦਾ ਬੁਰਾ ਹਾਲ ਹੈ ਹਰ ਇੱਕ ਸਹੂਲਤ ਦੂਜੇ ਵਰਗ ਦੇ ਲੋਕਾਂ ਨੂੰ ਮਿਲ ਜਾਂਦੀ ਹੈ ਪਰ ਜਨਰਲ ਲੋਕਾਂ ਨੂੰ ਨਹੀਂ ਮਿਲਦੀ ਅਤੇ ਜਦੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ ਇਸਦੇ ਵੱਲੋਂ ਕਿਹਾ ਗਿਆ ਸੀ ਕਿ ਆਖਿਰਕਾਰ ਸਾਡੇ ਲਈ ਸਾਰੇ ਹੀ ਇਕ ਬਰਾਬਰ ਹਨ ਅਤੇ ਅਸੀਂ ਕਿਸੇ ਦੇ ਨਾਲ ਭੇਦਭਾਵ ਨਹੀਂ ਰੱਖਾਂਗੇ ਆਖਿਰਕਾਰ ਸਵਾਲ ਇਹ ਉੱਠਦਾ ਹੈ ਕਿ ਅੱਜ ਆਮ ਆਦਮੀ ਪਾਰਟੀ ਦੇ ਵੱਲੋਂ ਇਸ ਤਰ੍ਹਾਂ ਦਾ ਭੇਦਭਾਵ ਕਿਉਂ ਰੱਖਿਆ ਜਾ ਰਿਹਾ ਹੈ
ਇਕ ਪਾਸੇ ਤਾਂ ਆਮ ਆਦਮੀ ਪਾਰਟੀ ਕਹਿੰਦੀ ਹੈ ਕਿ ਐਸਸੀ ਬੀਸੀ ਪੀ ਪੀ ਵਾਲਿਆਂ ਨੂੰ ਛੇ ਸੌ ਯੂਨਿਟ ਬਿਲਕੁਲ ਮੁਫ਼ਤ ਹੈ ਜੇਕਰ ਉਨ੍ਹਾਂ ਦੇ ਵੱਲੋਂ ਇਸ ਤੋਂ ਉੱਪਰ ਬਿਜਲੀ ਖਪਤ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਛੇ ਸੌ ਯੂਨਿਟ ਤੋਂ ਬਾਅਦ ਵਾਲੀ ਬਿਜਲੀ ਦਾ ਬਿੱਲ ਹੀ ਦੇਣਾ ਪਵੇਗਾ ਪਰ ਦੂਜੇ ਪਾਸੇ ਜੇਕਰ ਦੇਖਿਆ ਜਾਵੇ ਤਾਂ ਜਨਰਲ ਕੈਟਾਗਿਰੀ ਦੇ ਲੋਕਾਂ ਨੂੰ ਇਸ ਸਹੂਲਤ ਦੇ ਤਹਿਤ ਛੇ ਸੌ ਯੂਨਿਟ ਮਾਫ ਕੀਤੀ ਗਈ ਹੈ ਅਤੇ ਜੇਕਰ ਛੇ ਸੌ ਯੂਨਿਟ ਤੋਂ ਇੱਕ ਵੀ ਜੁਟ ਜੇਕਰ ਜਨਰਲ ਕੈਟਾਗਿਰੀ ਦੇ ਲੋਕ ਫੂਕਦੇ ਹਨ ਤਾਂ ਉਸ ਤੋਂ ਸਾਫ ਪਤਾ ਲੱਗਦਾ ਹੈ ਕਿ ਤੁਹਾਨੂੰ ਪੂਰਾ ਬਿਜਲੀ ਦਾ ਬਿੱਲ ਦੇਣਾ ਪਵੇਗਾ ਜੋ ਕਿ ਸਾਡੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਵੀ ਸਾਫ ਸਾਫ ਸ਼ਬਦਾਂ ਵਿਚ ਕਹਿ ਦਿੱਤਾ ਗਿਆ ਸੀ ਇਸ ਚੀਜ਼ ਨੂੰ ਲੈ ਕੇ ਜਗਦੀਪ ਰੰਧਾਵਾ ਦੇ ਵੱਲੋਂ ਇਸ ਮੁੱਦੇ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਲਈ ਚੁੱਕਿਆ ਗਿਆ ਅਤੇ ਆਮ ਆਦਮੀ ਪਾਰਟੀ ਦੇ ਉੱਤੇ ਵੀ ਕਈ ਤਰ੍ਹਾਂ ਦੇ ਨਿਸ਼ਾਨੇ ਸਾਧੇ ਗਏ ਬਾਕੀ ਦੀ ਜਾਣਕਾਰੀ ਦੁਆਰਾ ਵੀਡੀਓ ਚ ਬਦਲ ਜਾਵੇਗੀ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ