ਬਲਦੇਵ ਸਿੰਘ ਚੂੰਘਾ ਨੇ ਖੁਦ ਤੇ ਵੱਡੇ ਭੇਦ, ਹੋ ਗਈ ਵੀਡੀਓ ਵਾਇਰਲ

Uncategorized

ਸਰਦਾਰ ਬਲਦੇਵ ਸਿੰਘ ਚੂੰਘਾ ਜਿਨ੍ਹਾਂ ਨੂੰ ਐੱਸ ਜੀ ਪੀ ਸੀ ਕਹਿਣ ਦਾ ਭਾਵ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ ਉਨ੍ਹਾਂ ਨੂੰ ਕਿਉਂ ਬਾਹਰ ਕੱਢਿਆ ਗਿਆ ਇਸ ਬਾਰੇ ਤੁਹਾਨੂੰ ਸਾਰਿਆਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿਉਂਕਿ ਸਰਦਾਰ ਬਲਦੇਵ ਸਿੰਘ ਚੂੰਘਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉਤੇ ਲਾਈਵ ਹੋ ਕੇ ਕਿਹਾ ਗਿਆ ਕਿ ਜਦੋਂ ਸਰਦਾਰ ਭਗਵੰਤ ਮਾਨ ਸਿੰਘ ਸਾਡੇ ਕੋਲ ਉੱਥੇ ਗੁਰਦੁਆਰਾ ਸਾਹਿਬ ਪਹੁੰਚੇ ਸੀ ਤਾਂ ਉਸ ਵੇਲੇ ਮੈਂ ਉਨ੍ਹਾਂ ਨੂੰ ਸਰੋਪਾ ਦਿੱਤਾ ਅਤੇ ਨਾਲ ਹੀ ਮੈਂ ਉਨ੍ਹਾਂ ਨੂੰ ਇੱਕ ਫੋਟੋ ਵੀ ਭੇਟ ਕੀਤੀ ਸੀ ਪਰ ਮੈਂ ਉਨ੍ਹਾਂ ਦੇ ਬਹੁਤ ਜ਼ਿਆਦਾ ਕਰੀਬ ਸੀ ਮੈਨੂੰ ਕਿਸੇ ਤਰ੍ਹਾਂ ਦੀ ਉਨ੍ਹਾਂ ਦੇ ਮੂੰਹੋਂ ਸਮੈੱਲ ਨਹੀਂ ਆ ਰਹੀ ਸੀ ਤਾਂ ਮੈਂ ਆਖਿਰਕਾਰ ਉਨ੍ਹਾਂ ਦੇ ਉੱਤੇ ਕਿਸ ਤਰੀਕੇ ਦੇ ਨਾਲ ਇਲਜ਼ਾਮ ਲਗਾ ਦੇਵਾਂ

ਉਨ੍ਹਾਂ ਨੇ ਕਿਹਾ ਕਿ ਜੇਕਰ ਮੈਨੂੰ ਸਮੈੱਲ ਆਉਂਦੀ ਤਾਂ ਮੈਂ ਮਹਾਰਾਜ ਦੀ ਹਜ਼ੂਰੀ ਦੇ ਉੱਤੇ ਖੜ੍ਹਾ ਸੀ ਜੇਕਰ ਭਗਵੰਤ ਮਾਨ ਦੇ ਮੂੰਹੋਂ ਥੋੜ੍ਹੀ ਜਿਹੀ ਵੀ ਸਮੈਕ ਦਾ ਮੈਨੂੰ ਪਤਾ ਲੱਗਦਾ ਤਾਂ ਮੈਂ ਉਸੇ ਵੇਲੇ ਲੋਕਾਂ ਦੇ ਅੱਗੇ ਇਹ ਗੱਲ ਰੱਖਦਾ ਪਰ ਜਦੋਂ ਉਨ੍ਹਾਂ ਦੇ ਮੂੰਹ ਤੋਂ ਕਿਸੇ ਵੀ ਤਰ੍ਹਾਂ ਦੀ ਸਮੈਲ ਹੀ ਨਹੀਂ ਆਈ ਤਾਂ ਮੈਂ ਆਖ਼ਿਰਕਾਰ ਕਿਸ ਤਰੀਕੇ ਦੇ ਨਾਲ ਉਨ੍ਹਾਂ ਨੂੰ ਇਹ ਗੱਲ ਕਹਿ ਦਿੰਦਾ ਕਿ ਤੁਸੀ ਨੇ ਦਾਰੂ ਪੀਤੀ ਹੋਈ ਹੈ ਮੈਂ ਸਿਰਫ਼ ਇੱਥੋਂ ਹੀ ਅੰਦਾਜ਼ਾ ਲਗਾ ਸਕਦਾ ਹਾਂ ਕਿ ਉਨ੍ਹਾਂ ਦੇ ਮੂੰਹ ਤੋਂ ਸਮੈਲ ਆ ਰਹੀ ਹੋਵੇ ਹੋਰ ਮੈਂ ਕੋਈ ਡਾਕਟਰ ਤਾਂ ਹੈ ਨਹੀਂ ਕਿ ਉਥੇ ਉਨ੍ਹਾਂ ਦਾ ਉਸ ਵੇਲੇ ਟੈਸਟ ਕਰਦਾ ਮੈਂ ਤਾਂ ਸੰਮੇਲਨ ਤੋਂ ਹੀ ਪਤਾ ਲਗਾ ਸਕਦਾ ਸੀ ਪਰ ਉਸ ਵੇਲੇ ਉਨ੍ਹਾਂ ਦੇ ਮੂੰਹ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੈੱਲ ਨਹੀਂ ਆ ਰਹੀ ਸੀ

ਫਿਰ ਆਖਿਰਕਾਰ ਮੈਂ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਉੱਤੇ ਇਲਜ਼ਾਮ ਲਗਾ ਦਿੰਦਾ ਹਾਂ ਮੇਰੇ ਦਿਮਾਗ ਦੇ ਵਿੱਚ ਇੱਕ ਗੱਲ ਜ਼ਰੂਰ ਆਈ ਸੀ ਕਿ ਭਗਵੰਤ ਮਾਨ ਬਹੁਤ ਹੀ ਜ਼ਿਆਦਾ ਥੱਕੇ ਹੋਏ ਨਜ਼ਰ ਆ ਰਹੇ ਸੀ ਕਿਉਂਕਿ ਸਾਰਿਆਂ ਨੂੰ ਪਤਾ ਹੈ ਕਿ ਆਖਿਰਕਾਰ ਪੰਜਾਬ ਦੀ ਇਕੋਨਮੀ ਕਿਸ ਹਾਲਾਤ ਦੇ ਵਿੱਚ ਜਿਸ ਸਰਕਾਰ ਨੂੰ ਇਸ ਗੱਲ ਬਾਰੇ ਪਤਾ ਹੋਵੇ ਕਿ ਸਾਡੇ ਉੱਤੇ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ ਤੇ ਅਸੀਂ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਵੀ ਪੂਰੇ ਕਰਨੇ ਹਨ ਅਤੇ ਨਾਲ ਹੀ ਪੰਜਾਬ ਦੀ ਸਰਕਾਰ ਨੂੰ ਵਧੀਆ ਤਰੀਕੇ ਨਾਲ ਚਲਾਉਣਾ ਵੀ ਹੈ ਤਾਂ ਇਹ ਚੀਜ਼ ਮੈਨੂੰ ਕਿਤੇ ਨਾ ਕਿਤੇ ਇਹ ਲੱਗਿਆ ਕਿ ਭਗਵੰਤ ਮਾਨ ਬਹੁਤ ਜ਼ਿਆਦਾ ਥੱਕੇ ਹੋਏ ਅਤੇ ਕਿਸੇ ਚੀਜ਼ ਨੂੰ ਲੈ ਕੇ ਟੈਨਸ਼ਨ ਵਿੱਚ ਨਜ਼ਰ ਆ ਰਹੇ ਸੀ

ਪਰ ਉਹ ਇਸ ਤਰੀਕੇ ਦੇ ਨਾਲ ਮੈਨੂੰ ਨਹੀਂ ਲਗਦਾ ਕਿ ਗੁਰਦੁਆਰਾ ਸਾਹਿਬ ਵਿਚ ਆ ਸਕਦੇ ਹਨ ਉਹ ਬਹੁਤ ਸਮਝਦਾਰ ਵੀ ਹਨ ਕਿਉਂਕਿ ਭਗਵੰਤ ਮਾਨ ਦਾ ਚਿਹਰਾ ਵੇਖਣ ਵਾਲਾ ਹੈ ਕਿਉਂਕਿ ਇੰਨੀ ਵੱਡੀ ਜ਼ਿੰਮੇਵਾਰੀ ਪੈ ਚੁੱਕੀ ਹੈ ਉੱਪਰੋਂ ਪੰਜਾਬ ਦੀ ਇਕੋਨਮੀ ਇੰਨੀ ਜ਼ਿਆਦਾ ਖਰਾਬ ਹੈ ਜਿਸ ਬਾਰੇ ਸਾਰਿਆਂ ਨੂੰ ਪਤਾ ਹੈ ਉੱਪਰੋਂ ਲੋਕ ਕਹਿ ਰਹੇ ਹਨ ਕਿ ਸਾਡੀਆਂ ਮੰਗਾਂ ਪੂਰੀਆਂ ਕੀਤੀਆਂ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *