ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਸਾਡੇ ਦੇਸ਼ ਦੇ ਵਿਚ ਮਹਿੰਗਾਈ ਇੰਨੀ ਜ਼ਿਆਦਾ ਵਧ ਰਹੀ ਹੈ ਜਿਸ ਦੀ ਵਜ੍ਹਾ ਕਰਕੇ ਆਮ ਲੋਕਾਂ ਨੂੰ ਇਸ ਚੀਜ਼ ਦਾ ਕਿੰਨਾ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਇਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਹੈ ਮਹਿੰਗਾਈ ਕਿਸੇ ਹੱਦ ਤਕ ਠੀਕ ਲੱਗਦੀ ਹੈ ਪਰ ਜਦੋਂ ਇਹ ਹੱਦ ਪਾਰ ਕਰ ਜਾਵੇ ਤਾਂ ਉਸ ਵੇਲੇ ਹਰ ਇਕ ਇਨਸਾਨ ਦਾ ਜਿਹੜਾ ਲੱਕ ਐ ਉਹ ਟੁੱਟ ਜਾਂਦਾ ਹੈ ਜੇਕਰ ਅਸੀਂ ਪੈਟਰੋਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਪੈਟਰੋਲ ਦੀਆਂ ਕੀਮਤਾਂ ਇੰਨੀ ਜ਼ਿਆਦਾ ਵਧ ਚੁੱਕੀਆਂ ਹਨ
ਜਿਸ ਦੇ ਨਾਲ ਆਮ ਜਿਹੜੇ ਲੋਕ ਹਨ ਉਹ ਆਪਣਾ ਗੁਜ਼ਾਰਾ ਨਹੀਂ ਕਰ ਸਕਦੇ ਹਨ ਹਰ ਇੱਕ ਵਿਅਕਤੀ ਨੂੰ ਅੱਜ ਕਿਤੇ ਜਾਣ ਦੇ ਲਈ ਸਾਧਨ ਦੀ ਜ਼ਰੂਰਤ ਪੈਂਦੀ ਹੈ ਅਤੇ ਹਰ ਕੋਈ ਆਪਣਾ ਆਪਣਾ ਬਾਂਹ ਲੈ ਕੇ ਆਪਣੇ ਆਪਣੇ ਕੰਮਾਂ ਨੂੰ ਜਾਂਦਾ ਹੈ ਪਰ ਜਦੋਂ ਪੈਟਰੋਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਵਧ ਜਾਂਦੀਆਂ ਹਨ ਤਾਂ ਗ਼ਰੀਬ ਲੋਕਾਂ ਨੂੰ ਇਸ ਚੀਜ਼ ਦਾ ਬਹੁਤ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ ਇੱਥੇ ਗੱਲ ਇਹ ਨਹੀਂ ਹੈ ਕਿ ਆਖਿਰਕਾਰ ਪੈਟਰੋਲ ਦੀਆਂ ਕੀਮਤਾਂ ਦੇ ਵਧਣ ਨਾਲ ਸਿਰਫ਼ ਵਾਹਨਾਂ ਦੇ ਵਿੱਚ ਪੈਟਰੋਲ ਪਵਾਉਣ ਵਿੱਚ ਲੋਕਾਂ ਨੂੰ ਮੁਸ਼ਕਿਲ ਹੋ ਰਹੀ ਹੈ ਬਲਕਿ ਜਦੋਂ ਪੈਟਰੋਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਇਸ ਦੇ ਹਰ ਚੀਜ਼ ਮਹਿੰਗੀ ਹੁੰਦੀ ਹੈ ਕਿਉਂਕਿ ਜਦੋਂ ਵੀ ਕੋਈ ਵੀ ਚੀਜ਼ ਬਾਹਰੋਂ ਦੂਜੀ ਸਟੇਟ ਨੂੰ ਮਘਾਈ ਜਾਂਦੀ ਹੈ
ਤਾਂ ਉਸਦੇ ਲਈ ਅਸੀਂ ਟਰਾਂਸਪੋਰਟ ਦਾ ਇਸਤੇਮਾਲ ਕਰਦੇ ਹਾਂ ਜਿਵੇਂ ਕਿ ਟਰੱਕ ਅਤੇ ਜਦੋਂ ਉਹ ਜਦੋਂ ਬਾਹਰ ਦੀਆਂ ਸਟੇਟਾਂ ਦੇ ਵਿੱਚੋਂ ਸਾਮਾਨ ਲੈ ਕੇ ਆਉਂਦੇ ਹਨ ਤਾਂ ਉਸ ਵੇਲੇ ਜੋ ਖਰਚਾ ਪੈਂਦਾ ਹੈ ਉਹ ਸਾਰਾ ਉਸ ਚੀਜ਼ ਦੇ ਵਿੱਚ ਇਨਕਲਾਬ ਹੋ ਜਾਂਦਾ ਹੈ ਜੋ ਉਹ ਚੀਜ਼ਾਂ ਲੈ ਕੇ ਆ ਰਹੇ ਹੁੰਦੇ ਹਨ ਇਸਦੇ ਨਾਲ ਹੀ ਇੰਨੀ ਮਹਿੰਗਾਈ ਦੇ ਚੱਲਦੇ ਹੋਏ ਇਕ ਵੀਡੀਓ ਇਹੋ ਜਿਹੀ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ ਜਦੋਂ ਵੀ ਅਸੀਂ ਸਬਜ਼ੀਆਂ ਫਲ ਫਰੂਟ ਲੈ ਕੇ ਆਉਂਦੇ ਹਾਂ ਤਾਂ ਤੁਹਾਨੂੰ ਪਤਾ ਹੈ ਕਿ ਇਨ੍ਹਾਂ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਤਾਂ ਵਧ ਚੁੱਕੀਆਂ ਪਰ ਇਸ ਦੇ ਨਾਲ ਇਹ ਵੀ ਹੈ ਕਿ ਜੇਕਰ ਅਸੀਂ ਜ਼ਿਆਦਾ ਲੈ ਕੇ ਆਈਏ ਤਾਂ ਉਹ ਖਰਾਬ ਵੀ ਹੋ ਜਾਂਦੀਆਂ ਹਨ
ਘਰਾਂ ਦੇ ਵਿੱਚ ਸਟੋਰ ਕਰਨਾ ਵੀ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਕਈ ਦਿਨ ਨਹੀਂ ਲੰਘਦੇ ਇਸ ਦੇ ਨਾਲ ਹੀ ਇਕ ਵਿਅਕਤੀ ਦੀ ਵੀਡੀਓ ਵਾਇਰਲ ਹੁੰਦੀਆਂ ਜਿਸਦੇ ਵੱਲੋਂ ਇਕੋ ਜੁਗਾੜ ਕੱਢਿਆ ਗਿਆ ਹੈ ਕੀ ਆਖ਼ਿਰਕਾਰ ਕਿਸ ਤਰੀਕੇ ਦੇ ਨਾਲ ਅਸੀਂ ਸਬਜ਼ੀਆਂ ਨੂੰ ਸਟੋਰ ਕਰਕੇ ਰੱਖ ਸਕਦੇ ਹਾਂ ਇਸ ਵੀਡੀਓ ਦੇ ਵਿਚ ਤੁਸੀਂ ਦੇਖੋਗੇ ਕਿ ਇਕ ਵਿਅਕਤੀ ਅੰਗੂਰਾਂ ਨੂੰ ਸਟੋਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਇਸ ਵਿਅਕਤੀ ਦੇ ਵੱਲੋਂ ਇੱਕ ਮਿੱਟੀ ਦਾ ਬਰਤਨ ਤਿਆਰ ਕੀਤਾ ਗਿਆ ਹੈ ਬਾਕੀ ਦੀ ਜਾਣਕਾਰੀ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ
ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ
ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ