ਆਨੰਦ ਕਾਰਜ ਵੇਲੇ ਲਾੜੇ ਨੇ ਕਰ ਦਿੱਤਾ ਕਮਾਲ ਸਾਰੇ ਪਾਸੇ ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਲਾੜੇ ਨੇ ਅਨੰਦ ਕਾਰਜ ਤੋਂ ਬਾਅਦ ਕਰ ਦਿੱਤਾ ਅਜਿਹਾ ਕੰਮ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ ਜਿਵੇਂ ਜਿਵੇਂ ਸਮਾਂ ਲੰਘਦਾ ਜਾ ਰਿਹਾ ਹੈ ਉਸੇ ਤਰੀਕੇ ਦੇ ਨਾਲ ਲੋਕ ਵੀ ਬਦਲਦੇ ਜਾਂਦੇ ਹਨ ਅਤੇ ਜਿਹੜੀਆਂ ਰਸਮਾਂ ਹੁੰਦੀਆਂ ਹਨ ਉਨ੍ਹਾਂ ਦੇ ਵਿੱਚ ਵੀ ਹੌਲੀ ਹੌਲੀ ਬਦਲਾਅ ਆਉਣੇ ਜਿਹੜੇ ਹਨ ਸ਼ੁਰੂ ਹੋ ਜਾਂਦੇ ਹਨ ਅਤੇ ਇਸਦੇ ਨਾਲ ਹੀ ਜੇਕਰ ਦੇਖਿਆ ਜਾਵੇ ਤਾਂ ਵਿਆਹ ਦੀਆਂ ਰਸਮਾਂ ਦੇ ਵਿਚ ਵੀ ਕਾਫੀ ਬਦਲਾਅ ਜਿਹੜਾ ਹੈ ਆ ਚੁੱਕਿਆ ਹੈ ਇਸਦੇ ਨਾਲ ਹੀ ਇਸ ਸਿੱਖ ਵਿਅਕਤੀ ਦੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ

ਜਿਸ ਵਿੱਚ ਇਸਦਾ ਪਿਆ ਹੋ ਰਿਹਾ ਹੈ ਅਤੇ ਇਹ ਗੁਰਦੁਆਰਾ ਸਾਹਿਬ ਦੇ ਵਿੱਚ ਰਸਮਾਂ ਦੇ ਅਨੁਸਾਰ ਮਹਾਰਾਜ ਦੀ ਹਜ਼ੂਰੀ ਵਿਚ ਲਾਵਾਂ ਲੈਣ ਪਹੁੰਚੇ ਹਨ ਇਹ ਵੀਡੀਓ ਲਾਵਾਂ ਤੋਂ ਬਾਅਦ ਅਰਦਾਸ ਦੀ ਵੀਡੀਓ ਜੁੜੀ ਹੈ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਇਸ ਸਿੱਖ ਨੌਜਵਾਨ ਦੇ ਵੱਲੋਂ ਆਪਣੇ ਅਨੰਦ ਕਾਰਜਾਂ ਦੀ ਅਰਦਾਸ ਖ਼ੁਦ ਕੀਤੀ ਗਈ ਅਤੇ ਲੋਕ ਇਸ ਨੌਜਵਾਨ ਦੀ ਤਾਰੀਫ ਕਰ ਰਹੇ ਹਨ ਸਿੱਖ ਨੌਜਵਾਨ ਨੇ ਆਪਣੇ ਆਨੰਦ ਕਾਰਜਾਂ ਤੋਂ ਬਾਅਦ ਅਰਦਾਸ ਖੁਦ ਕੀਤੀ ਹੈ ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਨੌਜਵਾਨਾਂ ਨੂੰ ਅਰਦਾਸ ਕਰਨੀ ਬਿਲਕੁਲ ਵੀ ਨਹੀਂ ਆਉਂਦੀ ਪਰ ਇਸ ਨੌਜਵਾਨ ਦੇ ਵਲੋਂ ਆਪਣੇ ਵਿਆਜ ਚ ਆਨੰਦ ਕਾਰਜਾਂ ਤੋਂ ਬਾਅਦ ਖ਼ੁਦ ਅਰਦਾਸ ਕੀਤੀ ਹੈ

ਜਿਸ ਨੂੰ ਲੈ ਕੇ ਵਿਆਹ ਦੀ ਹਰ ਪਾਸੇ ਚਰਚਾ ਹੋ ਰਹੀ ਹੈ ਕਿਉਂਕਿ ਇਸ ਨੌਜਵਾਨ ਦੇ ਵੱਲੋਂ ਮਹਾਰਾਜ ਦੀ ਹਜ਼ੂਰੀ ਤੇ ਲਾਵਾਂ ਲੈਣ ਤੋਂ ਬਾਅਦ ਖ਼ੁਦ ਅਰਦਾਸ ਕੀਤੀ ਹੈ ਜੋ ਕਿ ਇਕ ਬਹੁਤ ਹੀ ਸੋਹਣੀ ਅਤੇ ਬਹੁਤ ਹੀ ਚੰਗੀ ਗੱਲ ਹੈ ਅਤੇ ਇਸ ਵੀਡੀਓ ਨੂੰ ਜਿਸ ਵੱਲੋਂ ਵੀ ਵੇਖਿਆ ਜਾਂਦਾ ਹੈ ਹਰ ਇੱਕ ਦੇ ਵੱਲੋਂ ਇਸ ਨੌਜਵਾਨ ਦੀ ਜਿਹੜੀ ਹੈ ਤਾਰੀਫ ਕੀਤੀ ਜਾ ਰਹੀ ਹੈ ਹੁਣ ਦੇਖਣਾ ਇਹ ਹੈ ਕਿ ਆਖਿਰਕਾਰ ਇਸ ਨੌਜਵਾਨ ਦੇ ਵੱਲੋਂ ਆਪਣੀ ਅਰਦਾਸ ਕਿਸ ਤਰੀਕੇ ਨਾਲ ਕੀਤੀ ਗਈ ਆਖਿਰਕਾਰ ਇਸਦੇ ਵੱਲੋਂ ਅਰਦਾਸ ਕਰਦੇ ਸਮੇਂ ਕਿਹੜੀਆਂ ਕਿਹੜੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਤੁਸੀਂ ਇਸ ਵੀਡਿਓ ਨੂੰ ਜ਼ਰੂਰ ਦੇਖਣਾ ਚਾਹੀਦਾ ਹੈ ਅਤੇ ਤੁਸੀਂ ਵੀ ਪਰਮਾਤਮਾ ਦੇ ਅੱਗੇ ਇਸ ਤਰੀਕੇ ਨਾਲ ਅਰਦਾਸ ਕਰ ਸਕਦੇ ਹੋ

ਜੋ ਕਿ ਬਹੁਤ ਜ਼ਿਆਦਾ ਜ਼ਰੂਰੀ ਹੈ ਜਿਵੇਂ ਕਿਸ ਨੌਜਵਾਨ ਦੇ ਵੱਲੋਂ ਕੀਤੀ ਗਈ ਅਤੇ ਬਹੁਤ ਚੰਗੀ ਜਿਹੜੀ ਗੱਲ ਹੈ ਕਿ ਇਸ ਨੌਜਵਾਨ ਵੱਲੋਂ ਆਪਣੇ ਸ਼ਬਦਾਂ ਦੇ ਨਾਲ ਪਰਮਾਤਮਾ ਦੇ ਅੱਗੇ ਆਪਣੀ ਗੱਲ ਰੱਖੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਦਿੱਤੀ ਗਈ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *