ਇੱਕੋ ਹੀ ਪਰਿਵਾਰ ਦੇ ਪੰਜ ਜੀਅ ,ਵੇਖੋ ਕਿਵੇਂ ਹੋਈ ਮੌ ਤ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਪੰਜਾਬ ਦੇ ਵਿੱਚ ਰਾਜਸਥਾਨ ਦੇ ਇਕ ਪਰਿਵਾਰ ਦੇ ਨਾਲ ਇਹੋ ਜਿਹਾ ਹਾਦਸਾ ਵਾਪਰ ਗਿਆ ਜਿਸ ਨੂੰ ਉਹ ਸ਼ਾਇਦ ਹੁਣ ਕਦੇ ਵੀ ਨਹੀਂ ਭੁੱਲ ਸਕਦੇ ਹਨ ਇੱਕੋ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਮੌ ਤ ਹੋਣ ਦੀ ਜਿਹੜੀ ਇਹ ਪੁਸ਼ਟੀ ਕੀਤੀ ਗਈ ਹੈ ਜਦ ਕਿ ਦੋ ਅਤੇ ਚਾਰ ਸਾਲ ਦੀਆਂ ਛੁੱਟੀਆਂ ਮਾਸੂਮ ਬੱਚੀਆਂ ਅਜੇ ਵੀ ਲਾਪਤਾ ਦੱਸੀਆਂ ਜਾ ਰਹੀਆਂ ਪੁਲੀਸ ਕਰਮਚਾਰੀਆਂ ਦੇ ਵੱਲੋਂ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਬੀਤੇ ਦਿਨ ਇਕ ਬੱਸ ਦੀ ਕਰੇਟਾ ਗੱਡੀ ਦੇ ਨਾਲ ਟੱਕਰ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਗੱਡੀ ਨਹਿਰ ਦੇ ਵਿੱਚ ਜਾ ਕੇ ਗਿਰ ਜਾਂਦੀ ਹੈ ਜਿਸ ਤੋਂ ਬਾਅਦ ਨਹਿਰ ਦੇ ਵਿੱਚ ਗੋਤਾਖੋਰਾਂ ਦੇ ਵੱਲੋਂ ਲਾ ਸ਼ਾਂ ਨੂੰ ਤਾਂ ਬਾਹਰ ਕੱਢ ਲਿਆ ਗਿਆ

ਪਰ ਦੋ ਮਾਸੂਮ ਬੱਚੀਆਂ ਦੀ ਭਾਲ ਅਜੇ ਤੱਕ ਹੋ ਰਹੀ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਜਿਹੜੇ ਇਹ ਪੰਜ ਲੋਕ ਸੀ ਜਿਹੜੇ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ ਤੀਹ ਘੰਟੇ ਬਾਅਦ ਉਨ੍ਹਾਂ ਦੀਆਂ ਮ੍ਰਿਤਕ ਦੇ ਹਾਂ ਘਰ ਪਹੁੰਚਾ ਚੁੱਕੀਆਂ ਗਈਆਂ ਹਨ ਹਾਦਸੇ ਦੇ ਵਿੱਚ ਸ਼ਿਕਾਰ ਹੋਏ ਡਾ ਸਤੀਸ਼ ਕੁਮਾਰ ਉਨ੍ਹਾਂ ਦੀ ਘਰਵਾਲੀ ਸਰਿਤਾ ਉਨ੍ਹਾਂ ਦਾ ਪੁੱਤਰ ਦਕਸ਼ ਜਿਵੇਂ ਹੀ ਉਨ੍ਹਾਂ ਨੂੰ ਘਰ ਦੇ ਲੋਕਾਂ ਦੇ ਵੱਲੋਂ ਵੇਖਿਆ ਗਿਆ ਦੋਨਾਂ ਦੀਆਂ ਚੀਕਾਂ ਨਿਕਲ ਗਈਆਂ ਡਾਕਟਰ ਦੀ ਮਾਂ ਮਨੋਹਰੀ ਦੇਵੀ ਸਵੇਰੇ ਨੀਂਦ ਦੀ ਗੋ ਲੀ ਲੈ ਕੇ ਸਵਾਇਆ ਗਿਆ ਸੀ ਕਿਉਂਕਿ ਉਹ ਬੀਤੇ ਰਾਤ ਤੋਂ ਸਦਮੇ ਨੂੰ ਸਹਿਣ ਨਹੀਂ ਕਰ ਪਾ ਰਹੇ ਸੀ ਜਦੋਂ ਬੀਤੀ ਰਾਤ ਨੂੰ ਜਦੋਂ ਜਾਗਦੇ ਹਨ ਦੋਨਾਂ ਦੇ ਵੱਲੋਂ ਆਪਣੇ ਪੁੱਤ ਅਤੇ ਨੂੰਹ ਦੇ ਬਾਰੇ ਪੁੱਛਿਆ ਜਾਂਦਾ ਹੈ

ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਕੁਝ ਨਹੀਂ ਪਤਾ ਲੱਗਦਾ ਤਾਰਿਆਂ ਦੇ ਵਲੋਂ ਫਿਰ ਤੋਂ ਰੋਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਕਿਉਂਕਿ ਜਦੋਂ ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਜਾਣੀ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਕੀ ਹਾਲ ਹੋਵੇਗਾ ਇਹ ਤੁਸੀਂ ਸਮਝ ਸਕਦੇ ਹੋ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਬਹੁਤ ਜ਼ਿਆਦਾ ਦੁੱਖਭਰੀ ਖਬਰ ਜਿਹੜੀ ਐ ਇਹ ਸਾਹਮਣੇ ਆਈ ਹੈ ਕਿ ਇੱਕੋ ਪਰਿਵਾਰ ਦੇ ਪੰਜ ਜੀਅ ਦੁਨੀਆ ਦੇ ਵਿੱਚੋਂ ਜਾ ਚੁੱਕੇ ਹਨ ਇਕ ਬੱਸ ਵਾਲੇ ਦੀ ਗਲਤੀ ਦੀ ਵਜ੍ਹਾ ਕਰਕੇ ਅੱਜ ਇਸ ਦੁਨੀਆ ਦੇ ਵਿਚ ਪੰਜ ਜੀਅ ਇਸ ਦੁਨੀਆਂ ਨੂੰ ਅਲਵਿਦਾ ਕਹਿ ਚੁੱਕੇ ਹਨ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *