ਆਪ ਐਮਐਲਏ ਖ਼ੁਦ ਆਈ ਅੱਗ ਬੁਝਾਉਣ, ਦੇਖੋ ਫੇਰ ਕੀ ਹੋਇਆ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਵਿਚ ਤੁਸੀਂ ਦੇਖੋਗੇ ਕਿ ਇੱਕ ਐਮ ਐਲ ਏ ਜੋ ਕਿ ਕਿਸਾਨ ਦੇ ਖੇਤ ਵਿੱਚ ਅੱਗ ਲੱਗਦੀ ਹੈ ਜਿਵੇਂ ਹੀ ਉੱਥੇ ਮੌਕੇ ਤੇ ਪਹੁੰਚ ਜਾਂਦੀ ਹੈ ਸਭ ਤੋਂ ਵੱਡੀ ਗੱਲ ਇਹ ਹੈ ਕੀ ਖੁਦ ਐਮਐਲਏ ਚੱਲ ਕੇ ਉਸ ਕਿਸਾਨ ਦੇ ਖੇਤਾਂ ਵਿੱਚ ਅੱਗ ਬੁਝਾਉਂਦੇ ਹੋਏ ਨਜ਼ਰ ਆਏ ਕਿਉਂਕਿ ਕਿਸਾਨਾਂ ਦਾ ਇਸ ਵਾਰ ਬਹੁਤ ਹੀ ਵੱਡਾ ਜਿਹੜਾ ਨੁਕਸਾਨ ਏ ਉਹ ਚੁੱਕਿਆ ਪਹਿਲਾਂ ਤਾਂ ਫਸਲ ਦੇ ਵਿੱਚੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਝਾੜ ਇੰਨਾ ਜ਼ਿਆਦਾ ਦੇਖਣ ਨੂੰ ਨਹੀਂ ਮਿਲਿਆ ਜੇਕਰ ਝਾੜ ਦੀ ਗੱਲ ਕੀਤੀ ਜਾਵੇ ਤਾਂ ਇਕ ਕਿੱਲੇ ਵਿੱਚੋਂ ਪੰਜ ਕੁਇੰਟਲ ਤੋਂ ਲੈ ਕੇ ਸੱਤ ਕੁਇੰਟਲ ਤੱਕ ਘੱਟ ਹੋ ਚੁੱਕੇ ਹਨ ਇਸ ਚੀਜ਼ ਨੂੰ ਲੈ ਕੇ ਕਿਸਾਨ ਬਹੁਤ ਹੀ ਜ਼ਿਆਦਾ ਤੰਗ ਪਰੇਸ਼ਾਨ ਹਨ ਅਤੇ ਨਾਲ ਹੀ ਜਦੋਂ ਇਸ ਤਰੀਕੇ ਨਾਲ ਖੇਤਾਂ ਵਿੱਚ ਅੱਗ ਲੱਗ ਜਾਂਦੀ ਹੈ

ਤਾਂ ਕਿਸਾਨਾਂ ਦੇ ਦਿਲਾਂ ਉੱਤੇ ਕੀ ਬੀਤਦੀ ਹੋਵੇਗੀ ਤੁਸੀਂ ਸਮਝ ਸਕਦੇ ਬੇਸ਼ੱਕ ਮੌਕੇ ਤੇ ਉਥੇ ਐਮਐਲਏ ਪਹੁੰਚ ਜਾਂਦੇ ਹਨ ਪਰ ਉਦੋਂ ਤੱਕ ਅੱਗ ਨੇ ਆਪਣਾ ਭਿਆਨਕ ਰੂਪ ਲੈ ਲਿਆ ਹੁੰਦਾ ਹੈ ਅਤੇ ਉਹ ਉਸ ਕਣਕ ਨੂੰ ਪੂਰੇ ਤਰੀਕੇ ਦੇ ਨਾਲ ਸੜ ਚੁੱਕਿਆ ਹੁੰਦਾ ਹੈ ਪਰ ਜਦੋਂ ਫਾਇਰ ਬ੍ਰਿਗੇਡ ਪਹੁੰਚਦੀ ਹੈ ਤਾਂ ਉਸ ਵੇਲੇ ਉਨ੍ਹਾਂ ਦੇ ਵੱਲੋਂ ਅੱਗ ਬੁਝਾਈ ਜਾਂਦੀ ਹੈ ਪਰ ਉਦੋਂ ਤੱਕ ਕਣਕ ਸੜ ਕੇ ਸਵਾਹ ਹੋ ਚੁੱਕੀ ਹੁੰਦੀ ਹੈ ਇਸੇ ਤਰ੍ਹਾਂ ਦੀ ਗੱਲ ਵੀ ਇੱਕ ਖ਼ਬਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਸੀ ਜਿਸਦੇ ਵਿਚ ਦੱਸਿਆ ਗਿਆ ਕਿ ਇਕ ਕਿਸਾਨ ਦੇ ਖੇਤ ਨੂੰ ਅੱਗ ਲੱਗ ਜਾਂਦੀ ਹੈ ਅਤੇ ਉਹ ਆਪਣੇ ਮੁੰਡੇ ਦੇ ਨਾਲ ਖੇਤਾਂ ਦੇ ਵਿੱਚ ਟਰੈਕਟਰ ਲੈ ਕੇ ਪਹੁੰਚਦਾ ਹੈ ਪਰ ਕਿਸੇ ਵਜ੍ਹਾ ਕਰਕੇ ਰਸਤੇ ਦੇ ਵਿੱਚ ਟਰੈਕਟਰ ਪਲਟ ਜਾਂਦਾ ਹੈ ਤੇ ਮੁੰਡਾ ਟਰੈਕਟਰ ਹੇਠਾਂ ਆ ਜਾਂਦਾ ਹੈ ਜਿਸ ਤੋਂ ਬਾਅਦ ਨਾ ਹੀ ਫ਼ਸਲ ਬਚਦੀ ਹੈ ਅਤੇ ਨਾ ਹੀ ਪੁੱਤ ਵੱਜਦਾ ਹੈ

ਉਸ ਪਰਿਵਾਰ ਦੇ ਵਿੱਚ ਕੁਦਰਤ ਦਾ ਇੰਨਾ ਵੱਡਾ ਭਾਣਾ ਵਾਪਰ ਗਿਆ ਜਿਸ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ ਹੈ ਬਹੁਤ ਸਾਰੇ ਕਿਸਾਨ ਦੀ ਇਸੇ ਤਰ੍ਹਾਂ ਤਰੀਕੇ ਦੇ ਨਾਲ ਫ਼ਸਲ ਜਿਹੜੀ ਹੈ ਅੱਗ ਦੀ ਲਪੇਟ ਵਿਚ ਆ ਗਈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਅਤੇ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਇਸ ਗੱਲ ਦਾ ਅਹਿਸਾਸ ਦਿਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਇਸ ਚੀਜ਼ ਨੂੰ ਲੈ ਕੇ ਬੋਨਸ ਵੀ ਦਿੱਤਾ ਜਾਵੇਗਾ ਅਤੇ ਜਿਹੜੇ ਕਿਸਾਨਾਂ ਦੇ ਖੇਤਾਂ ਨੂੰ ਅੱਗ ਲੱਗੀ ਹੈ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ ਕਿਉਂਕਿ ਇਹ ਬਹੁਤ ਜ਼ਿਆਦਾ ਜ਼ਰੂਰੀ ਹੈ ਜਦੋਂ ਕਿਸਾਨ ਆਪਣੀ ਫ਼ਸਲ ਬੀਜਦਾ ਹੈ ਉਸ ਨੂੰ ਬੱਚਿਆਂ ਵਾਂਗ ਪਾਲਦਾ ਹੈ ਪਰ ਜਦੋਂ ਇਸ ਤਰੀਕੇ ਦੇ ਨਾਲ ਅੱਗ ਲੱਗ ਜਾਵੇਗੀ ਫਿਰ ਆਖਿਰਕਾਰ ਜੇ ਕਿਸਾਨਾਂ ਨੂੰ ਮੁਆਵਜ਼ਾ ਸਰਕਾਰ ਦੇ ਵੱਲੋਂ ਨਹੀਂ ਦਿੱਤਾ ਜਾਵੇਗਾ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਇਸ ਲਈ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਘੱਟ ਫ਼ਸਲ ਨਿਕਲਣ ਤੇ ਬੋਨਸ ਅਤੇ ਕਣਕ ਨੂੰ ਅੱਗ ਲੱਗਣ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਜਲਦੀ ਹੀ ਮੁਆਵਜ਼ਾ ਦੇਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *