ਲਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਇਕ ਬਹੁਤ ਹੀ ਵੱਡਾ ਵਿਵਾਦਿਤ ਬਿਆਨ ਦੇ ਦਿੱਤਾ ਜਾਂਦਾ ਹੈ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਆਰਐੱਸਐੱਸ ਦੀ ਬੀ ਟੀਮ ਹੈ ਅਤੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਵੀ ਕਹਿ ਦਿੱਤਾ ਗਿਆ ਹੈ ਕਿ ਭਗਵੰਤ ਮਾਨ ਪੰਜਾਬ ਵਿੱਚ ਸਰਕਾਰ ਨਹੀਂ ਚਲਾ ਰਹੇ ਸਗੋਂ ਅਰਵਿੰਦ ਕੇਜਰੀਵਾਲ ਹੀ ਪੰਜਾਬ ਦੀ ਸਰਕਾਰ ਨੂੰ ਚਲਾ ਰਹੇ ਹਨ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਸਿੰਘ ਦੇ ਲਈ ਪੋਪਟ ਸ਼ਬਦ ਦੀ ਵਰਤੋਂ ਕੀਤੀ ਹੈ ਇਸਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਦਾ ਇੱਕ ਬਹੁਤ ਵੱਡਾ ਬਿਆਨ ਸਾਹਮਣੇ ਆਏ ਉਨ੍ਹਾਂ ਦੇ ਵੱਲੋਂ ਇਹ ਬਹੁਤ ਵੱਡਾ ਦਾਅਵਾ ਕਰ ਦਿੱਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭਗਵੰਤ ਮਾਨ ਨਹੀਂ ਸਗੋਂ ਦਿੱਲੀ ਬੈਠੇ ਅਰਵਿੰਦ ਕੇਜਰੀਵਾਲ ਦੇ ਵੱਲੋਂ ਚਲਾਈ ਜਾ ਰਹੀ ਹੈ
ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਇਹ ਬਹੁਤ ਵੱਡੇ ਸਵਾਲ ਜਿਹੜੇ ਹਨ ਆਮ ਆਦਮੀ ਪਾਰਟੀ ਨੂੰ ਖਡ਼੍ਹੇ ਕਰ ਦਿੱਤੇ ਹਨ ਇਸਦੇ ਨਾਲ ਹੀ ਭਗਵੰਤ ਮਾਨ ਦੇ ਵੱਲੋਂ ਇਕ ਸਪੱਸ਼ਟੀਕਰਨ ਵੀ ਕਰ ਦਿੱਤਾ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਆਖਿਰਕਾਰ ਮੈਂ ਪੰਜਾਬ ਦੀ ਬਿਹਤਰੀ ਲਈ ਆਪਣੇ ਅਫ਼ਸਰ ਵਿਦੇਸ਼ਾਂ ਦੇ ਵਿਚ ਵੀ ਭੇਜ ਸਕਦਾ ਹਾਂ ਅਤੇ ਕਿਤੇ ਸਟੇਟ ਵਿੱਚ ਭੇਜਣਾ ਹੋਵੇ ਉੱਥੇ ਵੀ ਭੇਜ ਸਕਦਾ ਹਾਂ ਪਰ ਦੂਜੇ ਪਾਸੇ ਜੇਕਰ ਦੇਖਿਆ ਜਾਵੇ ਤਾਂ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਹੈ ਕਿ ਇਹ ਸੰਵਿਧਾਨਿਕ ਤੌਰ ਤੇ ਬਿਲਕੁਲ ਗਲਤ ਹੈ ਅਤੇ ਭਗਵੰਤ ਮਾਨ ਦੇ ਲਈ ਪੋਪਟ ਸ਼ਬਦ ਦੀ ਵਰਤੋਂ ਦੇ ਵੱਲੋਂ ਕੀਤੀ ਗਈ ਹੈ ਅਤੇ ਭਗਵੰਤ ਮਾਨ ਪੰਜਾਬ ਦੀ ਸਰਕਾਰ ਨੂੰ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ
ਜੇਕਰ ਭਗਵੰਤਪਾਲ ਦੇ ਇਕ ਮਹੀਨੇ ਦੇ ਕਾਰਜਕਾਲ ਦੀ ਗੱਲ ਕੀਤੀ ਜਾਵੇ ਤਾਂ ਭਗਵੰਤ ਮਾਨ ਦੇ ਵੱਲੋਂ ਬਹੁਤ ਵੱਡੇ ਵੱਡੇ ਐਲਾਨ ਜੜੇ ਕਰ ਦਿੱਤੇ ਗਏ ਹਨ ਬਿਜਲੀ ਨੂੰ ਲੈ ਕੇ ਜਿਹੜਾ ਐਲਾਨ ਸੀ ਉਹ ਭਗਵੰਤ ਮਾਨ ਵੱਲੋਂ ਕਰ ਦਿੱਤਾ ਗਿਆ ਤੇ ਕੁਝ ਜੁਲਾਈ ਤੋਂ ਲਾਗੂ ਕਰ ਦਿੱਤੀ ਜਾਵੇਗੀ ਪਰ ਸਵਾਲ ਇਥੇ ਇਹ ਖੜ੍ਹਾ ਹੁੰਦਾ ਹੈ ਕਿ ਆਖਿਰਕਾਰ ਜੋ ਬੇਰੁਜ਼ਗਾਰ ਅਧਿਆਪਕ ਹਨ ਜਿਨ੍ਹਾਂ ਨੂੰ ਭਗਵੰਤ ਮਾਨ ਦੇ ਵੱਲੋਂ ਪੈਂਤੀ ਹਜ਼ਾਰ ਅਧਿਆਪਕਾਂ ਨੂੰ ਪੱਕੇ ਕਰਨ ਦੀ ਗੱਲ ਕਹੀ ਗਈ ਸੀ ਆਖਿਰਕਾਰ ਉਸ ਮੁੱਦੇ ਉੱਤੇ ਅਜੇ ਤਕ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਮੁੜ ਤੋਂ ਨਹੀਂ ਛੇੜੀ ਗਈ ਜਿਸ ਵਜ੍ਹਾ ਕਰਕੇ ਫਿਰ ਤੋਂ ਅਧਿਆਪਕਾਂ ਦੇ ਵੱਲੋਂ ਜੁਟਾਏ ਧਰਨਾ ਪ੍ਰਦਰਸ਼ਨ ਦੇਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਨਾ ਹੀ ਅਜੇ ਤੱਕ ਪੱਚੀ ਹਜਾਰ ਨੌਕਰੀਆਂ ਦਾ ਨੋਟੀਫਿਕੇਸ਼ਨ ਕੱਢਿਆ ਇਸ ਚੀਜ਼ ਨੂੰ ਲੈ ਕੇ ਵੀ ਲੋਕਾਂ ਵਿੱਚ ਰੋਸ ਜਿਹੜਾ ਨਜ਼ਰ ਆ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਦਿੱਤੀ ਗਈ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ