720 ਪ੍ਰਾਈਵੇਟ ਸਕੂਲ ਹੋਣਗੇ ਬੰਦ? ਭਗਵੰਤ ਮਾਨ ਦਾ ਵੱਡਾ ਐਲਾਨ

Uncategorized

ਭਗਵੰਤ ਮਾਨ ਦੇ ਵੱਲੋਂ ਸਾਰੀਆਂ ਅਦਾਰਿਆਂ ਨੂੰ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਭ੍ਰਿਸ਼ਟਾਚਾਰ ਪੰਜਾਬ ਦੀ ਵਿੱਚ ਨਹੀਂ ਚੱਲੇਗਾ ਪੰਜਾਬ ਦੇ ਵਿੱਚ ਰਿਸ਼ਵਤਖੋਰੀ ਬਿਲਕੁਲ ਖ਼ਤਮ ਕਰ ਦਿੱਤੀ ਜਾਵੇਗੀ ਅਤੇ ਜੋ ਵੀ ਸਹੀ ਤਰੀਕੇ ਨਾਲ ਕੰਮ ਹੈ ਉਹ ਮੁਲਾਜ਼ਮ ਕਾਰਨ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਪਤਾ ਹੈ ਬਹੁਤ ਸਾਰੇ ਅਜਿਹੇ ਮੁਲਾਜ਼ਮ ਜਿਨ੍ਹਾਂ ਦੇ ਵੱਲੋਂ ਬਹੁਤ ਇਮਾਨਦਾਰੀ ਦੇ ਨਾਲ ਕੰਮ ਕੀਤਾ ਜਾਂਦਾ ਹੈ ਪਰ ਕੁਝ ਕੁ ਮੁਲਾਜ਼ਮ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਰਿਸ਼ਵਤਖੋਰੀ ਵਾਲਾ ਕੰਮ ਕੀਤਾ ਜਾਂਦਾ ਹੈ ਜੋ ਮੈਂ ਬਿਲਕੁਲ ਵੀ ਨਹੀਂ ਚੱਲਣ ਦੇਣਾ ਹੈ ਜੋ ਰਿਸ਼ਵਤ ਲਵੇਗਾ ਉਸ ਨੂੰ ਨੌਕਰੀ ਤੋਂ ਉਸੇ ਵੇਲੇ ਉਤਾਰ ਦਿੱਤਾ ਜਾਵੇਗਾ ਕਿਉਂਕਿ ਇਹ ਬਹੁਤ ਜ਼ਿਆਦਾ ਜ਼ਰੂਰੀ ਵੀ ਸੀ ਪੰਜਾਬ ਦੇ ਵਿੱਚ ਰਿਸ਼ਵਤਖੋਰੀ ਬਹੁਤੀ ਜ਼ਿਆਦਾ ਵਧ ਚੁੱਕੀ ਸੀ ਜਿਸ ਵਜ੍ਹਾ ਕਰਕੇ ਭਗਵੰਤ ਮਾਨ ਵੱਲੋਂ ਇੰਨਾ ਵੱਡਾ ਫੈਸਲਾ ਲੈਣਾ ਪਿਆ ਅਤੇ ਇਕ ਨੰਬਰ ਜਾਰੀ ਕੀਤਾ ਜਿਸ ਵਿੱਚ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤੇ ਇਸ ਨੰਬਰ ਦੇ ਉੱਤੇ ਫੋਨ ਕੀਤਾ ਜਾਵੇ

ਜੇਕਰ ਦੂਜੇ ਪਾਸੇ ਗੱਲ ਕਰਾਂ ਤਾਂ ਭਗਵੰਤ ਮਾਨ ਦੇ ਵੱਲੋਂ ਸਕੂਲਾਂ ਨੂੰ ਲੈ ਕੇ ਸ਼ਿਕੰਜੇ ਕੱਸ ਦਿੱਤੇ ਗਏ ਹਨ ਪ੍ਰਾਈਵੇਟ ਸਕੂਲਾਂ ਨੂੰ ਵੀ ਇਹ ਕਹਿ ਦਿੱਤਾ ਗਿਆ ਹੈ ਕਿ ਆਖਿਰਕਾਰ ਤੁਸੀਂ ਬੱਚਿਆਂ ਦੇ ਉੱਤੇ ਜ਼ੋਰ ਜ਼ਬਰਦਸਤੀ ਪਾ ਕੇ ਕਿਸੇ ਵੀ ਤਰ੍ਹਾਂ ਦੇ ਨਾਲ ਉਨ੍ਹਾਂ ਦੇ ਮਾਪਿਆ ਦਿਓਤੇ ਜ਼ੋਰ ਜ਼ਬਰਦਸਤੀ ਨਹੀਂ ਕਰ ਸਕਦੇ ਕਿ ਤੁਸੀਂ ਉਸੇ ਦੁਕਾਨ ਤੇ ਵਿੱਚ ਕਿਤਾਬਾਂ ਖ਼ਰੀਦੋ ਜਿਸ ਦੁਕਾਨ ਵਿੱਚ ਤੁਸੀਂ ਕਹਿ ਦੇਵੋ ਕਿਉਂਕਿ ਜਦੋਂ ਇੱਕ ਹੀ ਦੁਕਾਨ ਦੇ ਵਿਚ ਕਿਤਾਬਾਂ ਖ਼ਰੀਦਣੀਆਂ ਪੈਂਦੀਆਂ ਹਨ ਮਾਪਿਆਂ ਨੂੰ ਟੈਸਟ ਦੇ ਵਿੱਚ ਬਹੁਤ ਵੱਡਾ ਜਿਹੜਾ ਕਮਿਸ਼ਨਾਂ ਸਕੂਲ ਨੂੰ ਵੀ ਜਾਂਦਾ ਹੈ ਜਿਸ ਵਜ੍ਹਾ ਕਰਕੇ ਇਹ ਕਿਤਾਬਾਂ ਬਹੁਤ ਜ਼ਿਆਦਾ ਮਹਿੰਗੀਆਂ ਹੁੰਦੀਆਂ ਹਨ ਅਤੇ ਹਰ ਮਾਂ ਬਾਪ ਇਨ੍ਹਾਂ ਕਿਤਾਬਾਂ ਖ਼ਰੀਦਣ ਵੇਲੇ ਤਕਰੀਬਨ ਸੌ ਵਾਰ ਸੋਚਦਾ ਹੈ ਅਤੇ ਇਨ੍ਹਾਂ ਦੀਆਂ ਡਿੱਗਦੀਆਂ ਕੀਮਤਾਂ ਚੜ੍ਹੀਆਂ ਉਹ ਉਨ੍ਹਾਂ ਨੂੰ ਦੇਣੀਆਂ ਪੈਂਦੀਆਂ ਹਨ

ਇਸ ਲਈ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਮੈਂ ਬਿਲਕੁਲ ਵੀ ਨਹੀਂ ਹੋਣ ਦੇਵਾਂਗਾ ਜੇਕਰ ਤੁਸੀਂ ਪ੍ਰਾਈਵੇਟ ਸਕੂਲਾਂ ਦੇ ਵਿਚ ਕਿਤਾਬਾਂ ਰੱਖਣੀਆਂ ਹਨ ਤਾਂ ਜੋ ਵੀ ਕਿਤਾਬਾਂ ਤੁਸੀਂ ਉਨ੍ਹਾਂ ਬੱਚਿਆਂ ਨੂੰ ਲਾਉਂਦੀਆਂ ਹਨ ਉਹ ਕਿਤਾਬਾਂ ਹਰ ਇਕ ਦੁਕਾਨ ਵਿਚ ਮਿਲਣੀ ਚਾਹੀਦੀ ਹੈ ਜਿਹੜੇ ਵੀ ਇਲਾਕੇ ਦੇ ਵਿੱਚ ਸਕੂਲ ਪੈਂਦਾ ਹੈ ਉਸ ਇਲਾਕੇ ਦੇ ਆਲੇ ਦੁਆਲੇ ਜਿੰਨੀਆਂ ਦੁਕਾਨਾਂ ਹਨ ਉਨ੍ਹਾਂ ਸਾਰੀਆਂ ਦੁਕਾਨਾਂ ਦੇ ਵਿਚ ਕਿਤਾਬਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਕਿ ਕਿਸੇ ਵੀ ਮਾਪੇ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜਿਹੜੀਆਂ ਲੁੱਟਾਂ ਚੱਲ ਰਹੀਆਂ ਹਨ ਉਨ੍ਹਾਂ ਨੂੰ ਬਿਲਕੁਲ ਬੰਦ ਕੀਤਾ ਜਾਵੇਗਾ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵੱਡਾ ਕਦਮ ਚੁੱਕਿਆ ਗਿਆ ਹੈ ਤੇ ਲੋਕ ਇਸ ਦੀ ਤਾਰੀਫ ਵੀ ਕਰ ਰਹੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.